=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਥੇ 2 ਬੱਸਾਂ ਦੀ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਹੋਈ ਮੌਤ ਅਤੇ ਏਨੇ ਹੋਏ ਜਖਮੀ

ਆਈ ਤਾਜ਼ਾ ਵੱਡੀ ਖਬਰ 

ਵੱਖ-ਵੱਖ ਸੜਕ ਹਾਦਸਿਆਂ ਦੀ ਚਪੇਟ ਵਿਚ ਆਉਣ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਜਾਂਦੀ ਹੈ ਓੱਥੇ ਇੱਕ ਪਰਵਾਰ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹਰ ਇਨਸਾਨ ਵੱਲੋਂ ਜਿਥੇ ਆਪਣੀ ਮੰਜ਼ਲ ਤੱਕ ਪਹੁੰਚਣ ਵਾਸਤੇ ਆਪਣਾ ਸਫ਼ਰ ਤੈਅ ਕੀਤਾ ਜਾਂਦਾ ਹੈ ਜਿਸ ਵਾਸਤੇ ਇਨਸਾਨ ਵੱਖ-ਵੱਖ ਵਾਹਨਾਂ ਦਾ ਇਸਤੇਮਾਲ ਵੀ ਕਰਦਾ ਹੈ। ਉਥੇ ਕੁਝ ਵਾਹਨ ਚਾਲਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਜਿਥੇ ਸਫ਼ਰ ਕਰਨ ਵਾਲੇ ਲੋਕਾਂ ਦੀ ਮੌਤ ਹੋ ਜਾਂਦੀ ਹੈ। ਹੁਣ ਦੋ ਬੱਸਾਂ ਚ ਭਿਆਨਕ ਟੱਕਰ ਹੋਈ ਹੈ ਜਿਥੇ 8 ਲੋਕਾਂ ਦੀ ਮੌਤ ਹੋਈ ਹੈ ਅਤੇ ਜ਼ਖਮੀ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਵਿਚ ਪੂਰਵਾਂਚਲ ਐਕਸਪ੍ਰੈਸ ਵੇਅ ਤੋਂ ਸਾਹਮਣੇ ਆਇਆ ਹੈ।

ਜਿੱਥੇ ਦੋ ਬੱਸਾਂ ਦੀ ਆਪਸ ਵਿੱਚ ਹੋਈ ਭਿਆਨਕ ਟੱਕਰ ਦੇ ਕਾਰਨ 8 ਲੋਕਾਂ ਦੀ ਘਟਨਾ ਸਥਾਨ ਤੇ ਮੌਤ ਹੋ ਗਈ ਇਸ ਵਿੱਚ ਤਿੰਨ ਜਖਮੀ ਹੋਏ ਹਨ ਅਤੇ 18 ਲੋਕਾਂ ਦੀ ਹਾਲਤ ਇਸ ਸਮੇਂ ਵਧੇਰੇ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਦੋਨੋ ਡੈਕਰ ਬੱਸਾਂ ਜਿੱਥੇ ਬਿਹਾਰ ਤੋਂ ਦਿੱਲੀ ਨੂੰ ਜਾ ਰਹੀਆਂ ਸਨ। ਉਸ ਸਮੇਂ ਜਿੱਥੇ ਇਕ ਬੱਸ ਅਧਿਕਾਰਤ ਢਾਬੇ ਤੇ ਨਾਸ਼ਤੇ ਵਾਸਤੇ ਰੁਕੀ ਸੀ ਅਤੇ ਬਹੁਤ ਸਾਰੇ ਯਾਤਰੀ ਨਾਸਤਾ ਕਰ ਰਹੇ ਸਨ ਅਤੇ ਕੁਝ ਯਾਤਰੀ ਬੱਸ ਵਿਚ ਬੈਠੇ ਹੋਏ ਸਨ। ਉਸ ਸਮੇਂ ਵੀ ਪਿੱਛੋਂ ਆ ਰਹੀ ਇਕ ਹੋਰ ਡੈਕਰ ਬੱਸ ਵੱਲੋਂ ਇਸ ਬੱਸ ਨੂੰ ਭਿਆਨਕ ਟੱਕਰ ਮਾਰ ਦਿੱਤੀ ਗਈ।

ਜਿਸ ਕਾਰਨ ਪਿਛਲੀ ਬੱਸ ਵਿਚ ਸਵਾਰ ਕਈ ਯਾਤਰੀ ਗੰਭੀਰ ਰੂਪ ਨਾਲ ਜ਼ਖਮੀ ਹੋਏ ਅਤੇ 9 ਲੋਕਾਂ ਦੀ ਘਟਨਾ ਸਥਨ ਤੇ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਪਿਛਲੇ ਬੱਸ ਚਾਲਕ ਦੀ ਗਲਤੀ ਦੇ ਕਾਰਨ ਵਾਪਰਿਆ ਹੈ। ਮਰਨ ਵਾਲਿਆਂ ਵਿੱਚ ਵੀ ਉਸ ਬੱਸ ਦੇ ਯਾਤਰੀ ਸਨ।

ਜ਼ਖ਼ਮੀਆਂ ਨੂੰ ਜਲਦੀ ਹੀ ਇਲਾਜ ਲਈ ਨਜ਼ਦੀਕ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਪਿੰਡ ਵਾਸੀਆਂ ਵੱਲੋਂ ਮੁਸ਼ਕਲ ਨਾਲ ਯਾਤਰੀਆਂ ਨੂੰ ਬਾਹਰ ਕੱਢਿਆ ਗਿਆ ਅਤੇ ਵੱਖ ਵੱਖ ਵਾਹਨਾਂ ਦੀ ਮਦਦ ਨਾਲ ਹਸਪਤਾਲ ਲਿਜਾਇਆ ਗਿਆ। ਉਥੇ ਹੀ ਪੁਲਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ ਅਤੇ ਕਬਜ਼ੇ ਵਿੱਚ ਲੈ ਕੇ ਉਨ੍ਹਾਂ ਨੂੰ ਮੋਰਚਰੀ ਵਿਚ ਰਖਵਾਇਆ ਜਾ ਰਿਹਾ ਹੈ।




error: Content is protected !!