=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਥੋਂ ਮਨੁੱਖੀ ਅੰਗਾਂ ਨਾਲ ਭਰਿਆ ਬੈਗ ਮਿਲਿਆ – ਪਈ ਦਹਿਸ਼ਤ ਪੁਲਸ ਕਰ ਰਹੀ ਜੋਰਾਂ ਤੇ ਭਾਲ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਬਹੁਤ ਸਾਰੇ ਲੋਕਾਂ ਵੱਲੋਂ ਸਖਤ ਮਿਹਨਤ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕੀਤਾ ਜਾਂਦਾ ਹੈ। ਉਥੇ ਹੀ ਕੁਝ ਅਜਿਹੇ ਗੈਰ ਸਮਾਜਿਕ ਲੋਕ ਵੀ ਹੁੰਦੇ ਹਨ ਜਿਨ੍ਹਾਂ ਵੱਲੋਂ ਜਲਦ ਅਮੀਰ ਬਣਨ ਦੇ ਚੱਕਰ ਵਿੱਚ ਅਤੇ ਵਧੇਰੇ ਪੈਸਾ ਕਮਾਉਣ ਵਾਸਤੇ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਨਾਲ ਮਨੁੱਖੀ ਕਦਰਾਂ-ਕੀਮਤਾਂ ਵੀ ਤਾਰ-ਤਾਰ ਹੋ ਜਾਂਦੀਆਂ ਹਨ। ਜਿਥੇ ਕਈ ਲੋਕਾਂ ਵਲੋ ਵਧੇਰੇ ਪੈਸਾ ਕਮਾਉਣ ਦੇ ਚੱਲਦੇ ਹੋਏ ਨਸ਼ੇ ਦੀ ਸਮੱਗਲਿੰਗ ਕੀਤੀ ਜਾਂਦੀ ਹੈ, ਜਿਸ ਨਾਲ ਬਹੁਤ ਸਾਰੇ ਪਰਿਵਾਰ ਤਬਾਹ ਹੋ ਜਾਂਦੇ ਹਨ। ਉਥੇ ਹੀ ਕੁਝ ਅਣਸੁਖਾਵੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਸਤੇ ਕੁਝ ਲੋਕਾਂ ਵੱਲੋਂ ਹਥਿਆਰਾਂ ਦੀ ਸਮੱਗਲਿੰਗ ਵੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਵੱਲੋਂ ਮਨੁੱਖੀ ਅੰਗਾਂ ਦੀ ਸਮੱਗਲਿੰਗ ਵੀ ਕੀਤੀ ਜਾਦੀ ਹੈ। ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਵਾਸਤੇ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ।

ਪਰ ਇਸ ਦੇ ਬਾਵਜੂਦ ਵੀ ਕਈ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹੁਣ ਏਥੇ ਮਨੁੱਖੀ ਅੰਗ ਨਾਲ ਭਰਿਆ ਬੈਗ ਮਿਲਿਆ ਹੈ ਜਿੱਥੇ ਦਹਿਸ਼ਤ ਇਸ ਦੇ ਦਾ ਮਾਹੌਲ ਪੈ ਗਿਆ ਹੈ ਅਤੇ ਪੁਲਸ ਵੱਲੋਂ ਜੋਰਾਂ ਨਾਲ ਭਾਲ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਦਿੱਲੀ ਦੇ ਰਾਮ ਲੀਲਾ ਮੈਦਾਨ ਵਿੱਚ ਕਲਿਆਣਪੂਰੀ ਨਜ਼ਦੀਕ ਪਾਂਡਵ ਨਗਰ ਪੁਲਿਸ ਸਟੇਸ਼ਨ ਤੋਂ ਸਾਹਮਣੇ ਆਇਆ ਹੈ। ਜਿੱਥੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਸ ਜਗ੍ਹਾ ਦੇ ਵਿੱਚ ਝਾੜੀਆਂ ਦੇ ਕੋਲੋਂ ਇੱਕ ਮਨੁੱਖੀ ਅੰਗਾਂ ਨਾਲ ਭਰਿਆ ਹੋਇਆ ਬੈਗ ਬਰਾਮਦ ਕੀਤਾ ਗਿਆ ਹੈ।

ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਪੁਲਸ ਮੁਲਾਜ਼ਮਾਂ ਵੱਲੋਂ ਇੱਥੋਂ ਗੰਦੀ ਬਦਬੂ ਆਉਂਦੇ ਹੋਏ ਦੇਖਿਆ ਗਿਆ ਤਾਂ ਝਾੜੀਆਂ ਦੇ ਵਿੱਚ ਇੱਕ ਬੈਗ ਪਿਆ ਹੋਇਆ ਸੀ ਜਿਸ ਵਿਚ ਮਨੁੱਖੀ ਅੰਗ ਸਨ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਤੁਰੰਤ ਪੁਲਿਸ ਟੀਮ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।

ਉਥੇ ਹੀ ਪੁਲਿਸ ਵੱਲੋਂ ਇਸ ਬੈਗ ਵਿੱਚੋਂ ਪ੍ਰਾਪਤ ਹੋਏ ਅੰਗਾਂ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਇਨ੍ਹਾਂ ਮਨੁੱਖੀ ਅੰਗਾਂ ਨੂੰ ਲਾਲ ਬਹਾਦਰ ਸ਼ਾਸਤਰੀ ਮੁਰਦਾਘਰ ਵਿਚ ਸੁਰੱਖਿਅਤ ਰੱਖਿਆ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਲਗਾਤਾਰ ਜਾਰੀ ਹੈ।




error: Content is protected !!