=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਸ ਕਾਰਨ – ਮਸ਼ਹੂਰ ਪੰਜਾਬੀ ਗਾਇਕ ਦੀ ਮਰਸਡੀਜ਼ ਗੱਡੀ ਪੁਲਸ ਨੇ ਤੁਰੰਤ ਕੀਤੀ ਜਬਤ

ਗਾਇਕ ਦੀ ਮਰਸਡੀਜ਼ ਗੱਡੀ ਪੁਲਸ ਨੇ ਤੁਰੰਤ ਕੀਤੀ ਜਬਤ

ਚੰਡੀਗੜ੍ਹ: ਪੰਜਾਬੀ ਗਾਇਕਾ ਮਨਕੀਰਤ ਔਲਖ (mankirat aulakh) ਦੀ ਮਰਸੀਡੀਜ਼ (Mercedes) ਵਿਚ ਉੱਚੀ ਆਵਾਜ਼ ‘ਚ ਮਿਊਜ਼ੀਕ ਚਲਾਉਣਾ ਉਸ ਦੇ ਕਜ਼ਨ ਸ਼ਮਰਿਤ ਨੂੰ ਭਾਰੀ ਪੈ ਗਿਆ। ਚੰਡੀਗੜ੍ਹ ਪੁਲਿਸ (Chandigarh police) ਨੇ ਉਸਦੀ ਕਾਰ ਨੂੰ ਨਾਕੇ ‘ਤੇ ਰੋਕ ਲਿਆ। ਇਨ੍ਹਾਂ ਹੀ ਨਹੀਂ ਸ਼ਮਰਿਤ ਗੱਡੀ ਦੇ ਪੂਰੇ ਕਾਗਜ਼ਾਤ ਵੀ ਨਹੀਂ ਦਿਖਾ ਸਕਿਆ ਤੇ ਪੁਲਿਸ ਨੇ ਮਰਸਡੀਜ਼ ਨੂੰ ਜ਼ਬਤ (Car confiscates) ਕਰ ਲਿਆ। ਜਾਣਕਾਰੀ ਮੁਤਾਬਕ ਸੈਕਟਰ -49 ਥਾਣਾ ਇੰਚਾਰਜ ਸੁਰਿੰਦਰ ਸਿੰਘ, ਹੈੱਡ ਕਾਂਸਟੇਬਲ ਅਵਤਾਰ ਸਿੰਘ ਸਮੇਤ ਟੀਮ ਨੇ ਜੇਲ ਰੋਡ ਦੇ ਪਿਛਲੇ ਪਾਸੇ ਨਾਕਾ ਲਗਾਇਆ ਹੋਇਆ ਸੀ।

ਸ਼ੁੱਕਰਵਾਰ ਸ਼ਾਮ 6:30 ਵਜੇ ਦੇ ਕਰੀਬ ਇੱਕ ਚਿੱਟੇ ਰੰਗ ਦੀ ਮਰਸਡੀਜ਼ (ਪੀਬੀ -11 ਬੀਟੀ 0001) ਮੁਹਾਲੀ ਤੋਂ ਇੱਕ ਤੇਜ਼ ਰਫਤਾਰ ਨਾਲ ਚੰਡੀਗੜ੍ਹ ਵੱਲ ਆ ਰਹੀ ਸੀ। ਮਰਸੀਡੀਜ਼ ਦੀ ਉੱਚੀ ਆਵਾਜ਼ ‘ਚ ਗਾਣੇ ਵੱਜ ਰਹੇ ਸੀ। ਇਸ ‘ਤੇ ਪੁਲਿਸ ਕਾਰ ਰੁਕਵਾਈ। ਪੁਲਿਸ ਨੇ ਚਾਲਕ ਤੋਂ ਨੂੰ ਪੁੱਛਗਿੱਛ ਕੀਤੀ, ਉਸ ਨੇ ਆਪਣਾ ਨਾਂ ਸ਼ਮਰਿਤ ਕਿਹਾ ਅਤੇ ਕਿਹਾ ਕਿ ਉਹ ਮਸ਼ਹੂਰ ਗਾਇਕ ਮਨਕੀਰਤ ਔਲਖ ਦਾ ਰਿਸ਼ਤੇਦਾਰ ਹੈ।

ਪੁਲਿਸ ਨੇ ਕਾਰ ਦੇ ਦਸਤਾਵੇਜ਼ ਮੰਗੇ ਜੋ ਉਹ ਨਹੀਂ ਦਿਖਾ ਸਕੀ। ਫਿਰ ਪੁਲਿਸ ਨੇ ਚਲਾਨ ਕੱ ਟ ਕੇ ਮਰਸਡੀਜ਼ ਨੂੰ ਜ਼ਬਤ ਕਰ ਲਿਆ। ਬਾਅਦ ਵਿਚ ਪੁਲਿਸ ਨੂੰ ਪਤਾ ਲੱਗਿਆ ਕਿ ਇਹ ਕਾਰ ਮਨਕੀਰਤ ਔਲਖ ਦੀ ਹੈ। ਇਸ ਬਾਰੇ ਸੈਕਟਰ 49 ਦੀ ਪੁਲਿਸ ਦਾ ਕਹਿਣਾ ਹੈ ਕਿ ਟ੍ਰੈਫਿਕ ਨਿਯਮਾਂ ਨੂੰ ਤੋ ੜ ਦਿ ਆਂ ਵਾਹਨ ਨੂੰ ਕਾਬੂ ਕਰ ਲਿਆ ਗਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!