=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਸ ਕਾਰਨ 80 ਸਾਲਾਂ ਦੇ ਬਜ਼ੁਰਗ ਨੇ ਨਹਿਰ ਚ ਛਾਲ ਮਾਰੀ – ਖ਼ੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼

ਆਈ ਤਾਜ਼ਾ ਵੱਡੀ ਖਬਰ 

ਮਾਪਿਆ ਵੱਲੋਂ ਦਿਨ ਰਾਤ ਮਿਹਨਤ ਕਰਕੇ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੀਆਂ ਮੰਜਲਾਂ ਤਕ ਪਹੁੰਚਾਉਣ ਲਈ ਆਪਣੀ ਜ਼ਿੰਦਗੀ ਦੀ ਸਾਰੀ ਜਮਾਪੂੰਜੀ ਨੂੰ ਵੀ ਲਗਾ ਦਿੱਤਾ ਜਾਂਦਾ ਹੈ। ਆਧੁਨਿਕ ਸਮੇਂ ਹੋਣ ਵਾਲੀਆਂ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਆਪਣੇ ਮਾਪਿਆਂ ਦੇ ਨਾਲ ਬੁਰਾ ਵਿਵਹਾਰ ਕੀਤਾ ਜਾਂਦਾ ਹੈ। ਹੁਣ ਏਥੇ 80 ਸਾਲਾ ਦੇ ਬਜ਼ੁਰਗ ਵੱਲੋਂ ਨਹਿਰ ਵਿਚ ਛਾਲ ਮਾਰੀ ਗਈ ਹੈ ਅਤੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਫ਼ਰੀਦਕੋਟ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ 80 ਸਾਲਾ ਦੇ ਬਜ਼ੁਰਗ ਹਰਨੇਕ ਸਿੰਘ ਵੱਲੋਂ ਖੁਦਕੁਸ਼ੀ ਕੀਤੇ ਜਾਣ ਵਾਸਤੇ ਨਹਿਰ ਵਿੱਚ ਛਾਲ ਲਗਾਈ ਗਈ ਹੈ। ਦੱਸਿਆ ਗਿਆ ਹੈ ਕਿ ਜਿੱਥੇ ਹਰਨੇਕ ਸਿੰਘ ਦੇ ਪੁੱਤਰ ਵੱਲੋਂ ਨਸ਼ਾ ਕਰਕੇ ਆਪਣੇ ਪਿਤਾ ਦੀ ਕੁੱਟਮਾਰ ਕੀਤੀ ਜਾਂਦੀ ਹੈ ਇਸ ਦੇ ਚਲਦਿਆਂ ਹੋਇਆਂ ਆਪਣੀ ਜ਼ਿੰਦਗੀ ਸਮਾਪਤ ਕੀਤੇ ਜਾਣ ਦੀ 8 ਕੋਸ਼ਿਸ਼ ਕੀਤੀ ਗਈ ਹੈ। ਪੀੜਤ ਨੇ ਦੱਸਿਆ ਕਿ ਜਿੱਥੇ ਉਸ ਦਾ ਪੁੱਤਰ ਸ਼ਰਾਬ ਪੀਣ ਦਾ ਆਦੀ ਹੈ ਉਥੇ ਹੀ ਰੋਜ਼ਾਨਾ ਉਸ ਦੀ ਕੁੱਟਮਾਰ ਕੀਤੀ ਜਾਂਦੀ ਹੈ।

ਮ੍ਰਿਤਕ ਵੱਲੋਂ ਜਿੱਥੇ ਫਰੀਦਕੋਟ ਦੀਆਂ ਸਥਾਨਕ ਜੋੜਿਆਂ ਨਹਿਰ ਵਿਚ ਛਾਲ ਮਾਰ ਦਿੱਤੀ ਗਈ। ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਲੋਕਾਂ ਵੱਲੋਂ ਤੁਰੰਤ ਬਜ਼ੁਰਗ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕਰਦਿਆਂ ਹੋਇਆ ਬਾਹਰ ਕੱਢ ਲਿਆ ਗਿਆ। ਜਿੱਥੇ ਲੋਕਾਂ ਵੱਲੋਂ ਬਾਹਰ ਕੱਢਿਆ ਗਿਆ ਸੀ ਉਥੇ ਹੀ ਦੂਸਰੀ ਵਾਰ ਫਿਰ ਬਜ਼ੁਰਗ ਵੱਲੋਂ ਫਿਰ ਛਾਲ ਮਾਰ ਦਿੱਤੀ ਹੈ ਜਿਸ ਤੋਂ ਬਾਅਦ ਉਥੇ ਮੌਜੂਦ ਲੋਕਾਂ ਵੱਲੋਂ ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਅਤੇ ਉਸ ਬਜ਼ੁਰਗ ਨੂੰ ਸੁਰੱਖਿਅਤ ਬ੍ਰਿਧ ਆਸ਼ਰਮ ਭੇਜ ਦਿੱਤਾ ਗਿਆ ਹੈ।

ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ । ਉਥੇ ਹੀ ਬਜ਼ੁਰਗ ਪੀੜਤ ਵੱਲੋਂ ਵੀ ਪੁਲਿਸ ਉਹ ਆਪਣੀ ਇਸ ਮੰਦਭਾਗੀ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਹ ਆਪਣੇ ਘਰੇਲੂ ਹਾਲਾਤ ਅਤੇ ਆਪਣੇ ਪੁੱਤਰ ਦੀ ਕੁੱਟਮਾਰ ਤੋਂ ਤੰਗ ਆ ਕੇ ਅਜਿਹਾ ਕਦਮ ਚੁਕ ਰਿਹਾ ਸੀ।




error: Content is protected !!