=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਸ ਜਿਲ੍ਹੇ ਲਈ ਹੁਣ ਹੋਇਆ ਇਹਨਾਂ ਦੁਕਾਨਾਂ ਨੂੰ ਲੈ ਕੇ ਇਹ ਹੁਕਮ ਜਾਰੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪਿਛਲੇ ਕੁੱਝ ਸਮੇਂ ਤੋਂ ਪੰਜਾਬ ਵਿਚ ਕਰੋਨਾ ਦੀ ਸਥਿਤੀ ਭਿਆਨਕ ਹੁੰਦੀ ਜਾ ਰਹੀ ਹੈ। ਉਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਉਥੇ ਹੀ ਕਈ ਜਿਲਿਆ ਵਿੱਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਜ਼ਿਲ੍ਹਾ ਮੈਜਿਸਟ੍ਰੇਟਾਂ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।

ਜਿਸ ਨਾਲ ਜ਼ਿਲੇ ਅੰਦਰ ਅਮਨ ਅਤੇ ਸ਼ਾਂਤੀ ਦਾ ਮਾਹੌਲ ਬਣਿਆ ਰਹੇ। ਉਥੇ ਹੀ ਬਹੁਤ ਸਾਰੇ ਸ਼ਰਾਰਤੀ ਅਨਸਰਾਂ ਵੱਲੋਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਿਹੇ ਲੋਕਾਂ ਉੱਪਰ ਕੜੀ ਨਜ਼ਰ ਰੱਖੀ ਜਾ ਰਹੀ ਹੈ।ਹੁਣ ਪੰਜਾਬ ਵਿੱਚ 25 ਅਪ੍ਰੈਲ ਨੂੰ ਇਥੇ ਲੱਗੀ ਇਹ ਪਾਬੰਦੀ,ਜਿਸ ਬਾਰੇ ਇਹ ਹੁਕਮ ਜਾਰੀ ਹੋਇਆ ਹੈ। ਜ਼ਿਲ੍ਹਾ ਮੈਜਿਸਟਰੇਟ ਜਲੰਧਰ ਘਨਸ਼ਿਆਮ ਥੋਰੀ ਵਲੋ ਫੋਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ 25 ਅਪ੍ਰੈਲ 2021 ਨੂੰ ਭਗਵਾਨ ਮਹਾਂਵੀਰ ਜਯੰਤੀ ਦੇ ਤਿਉਹਾਰ ਮੌਕੇ ਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਿਲ੍ਹਾ ਜਲੰਧਰ ਦੀ ਹੱਦ ਅੰਦਰ ਪੈਂਦੀਆਂ ਸਾਰੀਆਂ ਮੀਟ ਦੀਆਂ ਦੁਕਾਨਾਂ ਅਤੇ ਆਂਡੇ ਦੀਆਂ ਦੁਕਾਨਾਂ ਤੇ ਰੇਹੜੀਆਂ ਨੂੰ 25 ਅਪ੍ਰੈਲ ਲਈ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।

ਜਿਲ੍ਹਾ ਮਜਿਸਟਰੇਟ ਘਣਸ਼ਾਮ ਥੋਰੀ ਵੱਲੋਂ ਇਕ ਦਿਨ ਲਈ ਮੀਟ ਅਤੇ ਆਂਡੇ ਦੀ ਵਰਤੋਂ ਉਪਰ ਲਗਾਈ ਗਈ ਪਾਬੰਦੀ ਭਗਵਾਨ ਮਹਾਵੀਰ ਜਯੰਤੀ ਦੀ ਸ਼ਰਧਾ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ ਇਸ ਲਈ ਲਗਾਈ ਗਈ ਹੈ। ਉਥੇ ਹੀ ਸੂਬਾ ਸਰਕਾਰ ਵੱਲੋਂ ਬੁੱਚੜਖਾਨੇ ਵੀ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ । ਤਾਂ ਜੋ ਉਸ ਦਿਨ ਲੋਕਾਂ ਦੀ ਸ਼ਰਧਾ ਨੂੰ ਠੇਸ ਨਾ ਪਹੁੰਚ ਸਕੇ।

25 ਅਪ੍ਰੈਲ 2021 ਨੂੰ ਸ਼ਹਿਰ ਅਤੇ ਜ਼ਿਲ੍ਹੇ ਅੰਦਰ ਸਾਰੇ ਹੋਟਲਾਂ ਅਤੇ ਢਾਬਿਆਂ ਅਤੇ ਰੈਸਟੋਰੈਂਟਾਂ ਵਿੱਚ ਵੀ ਇਕ ਦਿਨ ਲਈ ਮੀਟ ਅਤੇ ਆਂਡਿਆਂ ਦੀ ਵਰਤੋਂ ਕਰਨ ਤੇ ਵੀ ਪਾਬੰਦੀ ਲਾਗੂ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ । ਸਰਕਾਰ ਅਤੇ ਜਿਲਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿੱਥੇ ਇਕੱਠ ਉਪਰ ਪਾਬੰਦੀ ਲਗਾਈ ਗਈ ਹੈ ਉਥੇ ਹੀ ਲੋਕਾਂ ਦੀਆਂ ਭਾਵਨਾਵਾਂ ਦਾ ਵੀ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ।




error: Content is protected !!