ਆਈ ਤਾਜਾ ਵੱਡੀ ਖਬਰ
ਪੈਰਿਸ – ਪੈਰਿਸ ਦੇ ਨਾ ਪੀਣ ਯੋਗ ਪਾਣੀ ਦੇ ਸਰੋਤਾਂ ਵਿਚ ਕੋਰੋਨਾਵਾਇਰਸ ਪਾਇਆ ਗਿਆ ਹੈ। ਹਾਲਾਂਕਿ, ਸ਼ਹਿਰ ਦੇ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਪੀਣ ਵਾਲਾ ਪਾਣੀ ਦੇ ਇਨਫੈਕਟਡ ਹੋਣ ਦਾ ਖਤਰਾ ਨਹੀਂ ਹੈ। ਪੈਰਿਸ ਦੀ ਜਲ ਏਜੰਸੀ ਦੀ ਪ੍ਰਯੋਗਸ਼ਾਲਾ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਲਾਕਡਾਊਨ ਦੇ ਤੁਰੰਤ ਬਾਅਦ ਲਏ ਗਏ 27 ਨਮੂਨਿਆਂ ਦੀ ਜਾਂਚ ਕੀਤੀ, ਜਿਨ੍ਹਾਂ ਵਿਚੋਂ 4 ਨਮੂਨਿਆਂ ਵਿਚ ਕੋਰੋਨਾਵਾਇਰਸ ਮਿਲਿਆ ਹੈ। ਸ਼ਹਿਰ ਦੇ ਸੀਨੀਅਰ ਵਾਤਾਵਰਣ ਅਧਿਕਾਰੀ ਸੇਲੀਆ ਬਲਾਓਲ ਨੇ ਦੱਸਿਆ ਕਿ ਪੀਣ ਵਾਲਾ ਪਾਣੀ ਦੀ ਸਪਲਾਈ ਦਾ ਨੈੱਟਵਰਕ ਪੂਰੀ ਤਰ੍ਹਾਂ ਤੋਂ ਵੱਖ ਹੈ ਅਤੇ ਇਸ ਲਈ ਉਸ ਦਾ ਇਸਤੇਮਾਲ ਬਿਨਾਂ ਕਿਸੇ ਖ ਤ ਰੇ ਦੇ ਕੀਤਾ ਜਾ ਸਕਦਾਹੈ।
ਜ਼ਿਕਰਯੋਗ ਹੈ ਕਿ ਸੀਨ ਨਦੀ ਅਤੇ ਅਵਰਕ ਨਹਿਰ ਪੈਰਿਸ ਵਿਚ ਇਸਤੇਮਾਲ ਹੋਣ ਵਾਲੇ ਨਾ ਪੀਣ ਯੋਗ ਪਾਣੀ ਦੇ ਸਰੋਤ ਹਨ ਅਤੇ ਇਨ੍ਹਾਂ ਇਸਤੇਮਾਲ ਸੜਕਾਂ ਨੂੰ ਸਾਫ ਕਰਨ, ਪੌਦਿਆਂ ਵਿਚ ਪਾਣੀ ਦੇਣ ਦੇ ਨਾਲ-ਨਾਲ ਸਜਾਵਟ ਲਈ ਲਗਾਏ ਗਏ ਫੁਆਰਿਆਂ ਵਿਚ ਕੀਤਾ ਜਾਂਦਾ ਹੈ। ਬਲਾਓਲ ਨੇ ਦੱਸਿਆ ਕਿ ਪੈਰਿਸ ਕੋਈ ਫੈਸਲਾ ਕਰਨ ਤੋਂ ਪਹਿਲਾਂ ਖੇਤਰ ਦਾ ਆਕਲਨ ਕਰਨ ਲਈ ਖੇਤਰੀ ਸਿਹਤ ਏਜੰਸੀਆਂ ਨਾਲ ਸਲਾਹ ਕਰ ਰਿਹਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ