BREAKING NEWS
Search

ਇਸ ਪੰਜਾਬੀ ਗਾਇਕ ਨੂੰ ਕੀਤਾ ਗਿਆ ਗਿਰਫ਼ਤਾਰ ਅਤੇ ਫਿਰ ਕੀਤਾ ਗਿਆ ਰਿਹਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰਨ ਵਾਲੇ ਸੜਕ ਹਾਦਸਿਆਂ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਨੌਜਵਾਨ ਕਈ ਤਰ੍ਹਾਂ ਦੀਆਂ ਘਟਨਾਵਾਂ ਦਾ ਸ਼ਿਕਾਰ ਹੋ ਰਹੇ ਹਨ ਉੱਥੇ ਹੀ ਇਹ ਘਟਨਾਵਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਨੌਜਵਾਨਾਂ ਵੱਲੋਂ ਕਈ ਵਿਵਾਦਾਂ ਨੂੰ ਵੀ ਜਨਮ ਦਿੱਤਾ ਜਾਂਦਾ ਹੈ ਜਿਸ ਨਾਲ ਕਈ ਵੱਖ ਵੱਖ ਖੇਤਰਾਂ ਦੇ ਨੌਜਵਾਨ ਕਈ ਵਿਵਾਦਾਂ ਵਿਚ ਘਿਰ ਜਾਂਦੇ ਹਨ। ਹੁਣ ਇਸ ਪੰਜਾਬੀ ਗਾਇਕ ਨੂੰ ਕੀਤਾ ਗਿਆ ਗਿਰਫ਼ਤਾਰ ਅਤੇ ਫਿਰ ਕੀਤਾ ਗਿਆ ਰਿਹਾ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬੀ ਗਾਇਕ ਕਮਲ ਖਹਿਰਾ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਸੀ, ਇਸ ਗਾਇਕ ਨੂੰ 2 ਵਿਦਿਆਰਥੀਆਂ ਨੂੰ ਟੱਕਰ ਮਾਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ। ਇਹ ਹਾਦਸਾ ਪੰਜਾਬੀ ਯੂਨੀਵਰਸਿਟੀ ਦੇ ਗੇਟ ਨੰਬਰ 2 ਦੇ ਬਾਹਰ ਵਾਪਰਿਆ ਹੈ।

ਜਿੱਥੇ ਲਾਅ ਦੇ ਐਕਸ ਵਿਦਿਆਰਥੀਆਂ ਦੀ ਗੱਡੀ ਅਤੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ ਹੈ ਕਿ ਉਹਨਾਂ ਨੇ ਟੱਕਰ ਮਾਰਨ ਤੋਂ ਬਾਅਦ ਗੱਡੀ ਵਿੱਚ ਸਵਾਰ ਦੋਹਾਂ ਭਰਾਵਾਂ ਦੇ ਨਾਲ ਕੁੱਟਮਾਰ ਕੀਤੀ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਜਿੱਥੇ ਉਹ ਘਟਨਾ ਸਥਾਨ ਤੋਂ ਫਰਾਰ ਹੋ ਗਏ। ਜਿਸ ਤੋਂ ਬਾਅਦ ਪੁਲਸ ਵੱਲੋਂ ਦੋਸ਼ੀ ਗਾਇਕ ਅਤੇ ਉਸਦੇ ਇਕ ਦੋਸਤ ਦੇ ਉਪਰ ਕੁੱਟਮਾਰ ਅਤੇ ਡਰਾਉਣ ਧਮਕਾਉਣ ਦੇ ਤਹਿਤ ਮਾਮਲਿਆਂ ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਅਤੇ ਉਨ੍ਹਾਂ ਦੋਨਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਮਾਨਤ ਮਿਲਣ ਤੇ ਰਿਹਾ ਵੀ ਕਰ ਦਿੱਤਾ ਗਿਆ ਹੈ। ਇਸ ਹਾਦਸੇ ਵਿਚ ਜ਼ਖਮੀ ਹੋਏ ਇਕ ਨੌਜਵਾਨ ਹਾਰਦਿਕ ਆਹਲੂਵਾਲੀਆ ਨੂੰ ਸੈਕਟਰ-16 ਦੇ ਵਿੱਚ ਇਲਾਜ ਵਾਸਤੇ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀ ਨੌਜਵਾਨਾਂ ਵੱਲੋਂ ਦੱਸਿਆ ਗਿਆ ਹੈ ਕਿ ਇਹ ਘਟਨਾ ਬੁੱਧਵਾਰ ਰਾਤ ਦੀ ਹੈ ਜਿਸ ਸਮੇਂ ਉਹ ਆਪਣੇ ਘਰ ਜਾ ਰਹੇ ਸਨ ਤਾਂ ਪਿੱਛੋਂ ਆਈ ਇਕ ਗੱਡੀ ਵੱਲੋਂ ਓਵਰਟੇਕ ਕਰਨ ਦੇ ਚੱਕਰ ਵਿਚ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ।

ਜਿੱਥੇ ਇਸ ਗਲਤੀ ਵਾਸਤੇ ਪੁੱਛਿਆ ਗਿਆ ਤਾਂ ਇਸ ਪੰਜਾਬੀ ਗਾਇਕ ਅਤੇ ਉਸ ਦੇ ਦੋਸਤ ਵੱਲੋਂ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ। ਜਿੱਥੇ ਇਹ ਗਾਇਕਾ ਆਪਣੀ ਕਾਰ ਵਿਚ ਘਟਨਾ ਸਥਾਨ ਤੋਂ ਫਰਾਰ ਹੋ ਗਿਆ ਉਥੇ ਹੀ ਜ਼ਖ਼ਮੀ ਨੌਜਵਾਨਾਂ ਵੱਲੋਂ ਥਾਰ ਦਾ ਨੰਬਰ ਨੋਟ ਕੀਤਾ ਗਿਆ ਸੀ ਜਿਸ ਦੇ ਅਧਾਰ ਤੇ ਇਸ ਗਾਇਕ ਦੇ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਸੀ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। l



error: Content is protected !!