ਆਈ ਤਾਜ਼ਾ ਵੱਡੀ ਖਬਰ
ਕਰੋਨਾ ਵਰਗੀ ਭਿਆਨਕ ਮਹਾਮਾਰੀ ਨੇ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ ਉਥੇ ਹੀ ਸਾਰੇ ਦੇਸ਼ ਇਸ ਦੀ ਚਪੇਟ ਵਿੱਚ ਆਏ ਸੀ। ਸਾਰੇ ਦੇਸ਼ ਅੰਦਰ ਜਿੱਥੇ ਬਹੁਤ ਸਾਰੇ ਸੂਬੇ ਇਸ ਕਰੁਣਾਕਰਣ ਵਧੇਰੇ ਪ੍ਰਭਾਵਿਤ ਹੋਏ ਸਨ ਉਥੇ ਹੀ ਵਧੇਰੇ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਵਿੱਚ ਮਹਾਰਾਸ਼ਟਰ ਪਹਿਲੇ ਸਥਾਨ ਤੇ ਰਿਹਾ। ਜਿੱਥੇ ਕਰੋਨਾ ਨੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਨੂੰ ਵੀ ਆਪਣੀ ਲਪੇਟ ਵਿੱਚ ਲਿਆ ਜਿਥੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਇਸ ਉਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ। ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਦੇ ਮਨਾਂ ਵਿੱਚ ਵੀ ਡਰ ਪੈਦਾ ਕਰ ਦਿੱਤਾ ਹੈ।
ਜਿੱਥੇ ਬਹੁਤ ਸਾਰੇ ਲੋਕ ਇਸ ਕਰੋਨਾ ਕਾਰਨ ਇਸ ਦੁਨੀਆਂ ਤੋਂ ਗਏ ਹਨ ਉਥੇ ਹੀ ਬਹੁਤ ਸਾਰੀਆਂ ਹਸਤੀਆਂ ਵਾਪਰ ਰਹੇ ਸੜਕ ਹਾਦਸਿਆਂ ਅਤੇ ਬਿਮਾਰੀਆਂ ਦਾ ਸ਼ਿਕਾਰ ਵੀ ਹੋ ਰਹੀਆਂ ਹਨ। ਇਸ ਦੁਨੀਆਂ ਤੋਂ ਜਾਣ ਵਾਲੀਆਂ ਅਜਿਹੀਆਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਫ਼ਿਲਮੀ ਹਸਤੀਆਂ ਨਾਲ ਜੁੜੀਆ ਹੋਈਆ ਦੁਖਦਾਈ ਖ਼ਬਰ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਨ੍ਹਾਂ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ।
ਹੁਣ ਇਥੇ ਮਸ਼ਹੂਰ ਅਦਾਕਾਰਾ ਦੀ ਅਚਾਨਕ ਮੌਤ ਹੋਈ ਹੈ ਜਿੱਥੇ ਮਨੋਰੰਜਨ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ। ਜਾਣਕਾਰੀ ਅਨੁਸਾਰ ਹੁਣ ਟੀਵੀ ਇੰਡਸਟਰੀ ਨਾਲ ਜੁੜੀ ਹੋਈ ਇਕ ਅਭਿਨੇਤਰੀ ਦੀ ਮੌਤ ਹੋਣ ਦੀ ਸ਼ੋਗਮਈ ਖਬਰ ਸਾਹਮਣੇ ਆਈ ਹੈ। ਜਿੱਥੇ 48 ਸਾਲਾਂ ਇਸ਼ਕਬਾਜ਼ ਕਬੂਲ ਹੈ ਨਾਲ ਮਸ਼ਹੂਰ ਹੋਈ ਨਿਸ਼ੀ ਸਿੰਘ ਭਾਦਲੀ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਦੀ ਜਾਣਕਾਰੀ ਉਨ੍ਹਾਂ ਦੇ ਪਤੀ ਸੰਜੇ ਸਿੰਘ ਵੱਲੋਂ ਦਿੱਤੀ ਗਈ ।
ਜਿਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਤਨੀ ਨੇ ਐਤਵਾਰ ਦੁਪਹਿਰ 3 ਵਜੇ ਆਖਰੀ ਸਾਹ ਲਏ ਹਨ ਅਤੇ ਉਨ੍ਹਾਂ ਦੀ ਸਿਹਤ ਸ਼ਨੀਵਾਰ ਨੂੰ ਅਚਾਨਕ ਵਿਗੜ ਗਈ ਸੀ ਜਿਥੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਸੀ। ਉਹ ਪਿਛਲੇ ਚਾਰ ਸਾਲਾਂ ਤੋਂ ਗੰਭੀਰ ਤੇ ਸੰਬੰਧੀ ਸਮੱਸਿਆਵਾਂ ਦੇ ਨਾਲ ਜੂਝ ਰਹੀ ਸੀ ਜਿੱਥੇ ਉਹ ਅਧਰੰਗ ਤੋਂ ਪੀੜਤ ਸੀ ਉੱਥੇ ਹੀ ਉਹਨਾਂ ਦਾ ਅੱਜ ਸੋਮਵਾਰ ਨੂੰ ਸੰਸਕਾਰ ਕੀਤਾ ਜਾ ਰਿਹਾ ਹੈ।
ਤਾਜਾ ਜਾਣਕਾਰੀ