=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਸ ਮਸ਼ਹੂਰ ਅਦਕਾਰਾ ਨੇ ਸੋਹਰਿਆਂ ਅਤੇ ਪਤੀ ਤੇ ਲਗਾਏ ਇਹ ਗੰਭੀਰ ਦੋਸ਼, ਜਲਦ ਲੈਣ ਜਾ ਰਹੀ ਤਲਾਕ

ਆਈ ਤਾਜ਼ਾ ਵੱਡੀ ਖਬਰ

ਬਹੁਤ ਸਾਰੀਆਂ ਫ਼ਿਲਮੀ ਹਸਤੀਆਂ ਜਿੱਥੇ ਕਰੋਨਾ ਦੇ ਦੌਰ ਵਿਚ ਇਸ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਲਿਆ ਅਤੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਇਸ ਕਰੋਨਾ ਉਪਰ ਜਿੱਤ ਹਾਸਲ ਕਰ ਲਈ ਗਈ। ਮਹਾਂਰਾਸ਼ਟਰ ਦੇ ਵਿੱਚ ਕਰੋਨਾ ਕਾਰਨ ਵਧੇਰੇ ਪ੍ਰਭਾਵਤ ਹੋਇਆ ਅਤੇ ਬਹੁਤ ਸਾਰੀਆਂ ਫਿਲਮੀ ਅਤੇ ਟੀਵੀ ਹਸਤੀਆ ਇਸ ਦੇ ਪ੍ਰਭਾਵ ਹੇਠ ਆਈਆਂ ਸਨ ਅਤੇ ਬਹੁਤ ਸਾਰੀਆਂ ਹਸਤੀਆਂ ਦਾ ਕੰਮਕਾਜ ਠੱਪ ਹੋ ਗਿਆ। ਜਿਸ ਕਾਰਨ ਬਹੁਤ ਸਾਰੀਆਂ ਹਸਤੀਆਂ ਮਾਨਸਿਕ ਤਣਾਅ ਦੇ ਦੌਰ ਵਿੱਚੋਂ ਗੁਜ਼ਰੀਆ। ਉੱਥੇ ਹੀ ਵੱਖ ਵੱਖ ਫ਼ਿਲਮੀ ਹਸਤੀਆਂ ਦੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਥੇ ਕੁਝ ਖ਼ਬਰਾ ਉਨ੍ਹਾਂ ਦੇ ਪਰਿਵਾਰ ਨਾਲ ਵੀ ਜੁੜੀਆਂ ਹੋਈਆਂ ਹਨ।

ਹੁਣ ਇਸ ਮਸ਼ਹੂਰ ਅਦਾਕਾਰਾ ਵਲੋ ਆਪਣੇ ਸਹੁਰਿਆਂ ਅਤੇ ਪਤੀ ਉਪਰ ਗੰਭੀਰ ਦੋਸ਼ ਲਗਾਏ ਗਏ ਹਨ ਅਤੇ ਜਲਦੀ ਹੀ ਤਲਾਕ ਲੈਣ ਜਾ ਰਹੀ ਹੈ ਇਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟੀਵੀ ਜਗਤ ਦੀ ਜਾਣੀਪਹਿਚਾਣੀ ਅਭਿਨੇਤਰੀ ਸੁਰਭੀ ਤਿਵਾੜੀ ਜਿੱਥੇ ਇੱਕ ਨਾਟਕ ਦੀਆ ਔਰ ਬਾਤੀ ਹਮ ਅਤੇ ਸ਼ਗਨ ਵਰਗੇ ਸੀਰੀਅਲਾਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਿਚ ਕਾਮਯਾਬ ਹੋਈ ਹੈ। ਉੱਥੇ ਹੀ ਉਸ ਵੱਲੋਂ ਹੋਰ ਵੀ ਬਹੁਤ ਸਾਰੇ ਵੱਖ-ਵੱਖ ਟੀ ਵੀ ਸੀਰੀਅਲ ਵਿੱਚ ਆਪਣੀ ਅਦਾਕਾਰੀ ਦੇ ਜੌਹਰ ਵਿਖਾਏ ਗਏ ਹਨ ਇਸ ਅਭਿਨੇਤਰੀ ਵੱਲੋਂ ਜਿੱਥੇ ਆਪਣੇ ਕਰੀਅਰ ਦੀ ਸ਼ੁਰੂਆਤ 1997 ਦੇ ਵਿਚ ਕੀਤੀ ਗਈ ਸੀ। ਉਥੇ ਹੀ ਇਸ ਅਭਿਨੇਤਰੀ ਨੇ ਆਪਣੇ ਗ੍ਰਹਿਸਤ ਜੀਵਨ ਦੀ ਸ਼ੁਰੂਆਤ 2019 ਵਿੱਚ ਕੀਤੀ ਸੀ

ਜਿੱਥੇ ਇਸ ਵੱਲੋਂ ਦਿੱਲੀ ਦੇ ਪਾਇਲਟ ਅਤੇ ਕਾਰੋਬਾਰੀ ਨਾਲ ਵਿਆਹ ਕਰਵਾਇਆ ਗਿਆ ਸੀ। ਇਹ ਹੁਣ ਇਸ ਟੀਵੀ ਅਭਿਨੇਤਰੀ ਵੱਲੋਂ ਆਪਣੇ ਸਹੁਰੇ ਪਰਿਵਾਰ ਤੇ ਦੋਸ਼ ਲਗਾਏ ਗਏ ਹਨ ਕਿ ਉਸ ਦੇ ਪਤੀ ਸੱਸ ਅਤੇ ਜੇਠਾਣੀ ਵੱਲੋਂ ਉਸ ਨੂੰ ਮਾਨਸਿਕ ਤੌਰ ਤੇ ਬਹੁਤ ਜ਼ਿਆਦਾ ਪਰੇਸ਼ਾਨ ਕੀਤਾ ਜਾ ਰਿਹਾ ਹੈ।

ਉਸ ਦੇ ਪਤੀ ਤੇ ਉਸ ਦੇ ਵਿਚਕਾਰ ਵਿਆਹ ਦੇ ਕੁਝ ਸਮੇਂ ਬਾਅਦ ਹੀ ਪ੍ਰੇਸ਼ਾਨੀਆਂ ਸ਼ੁਰੂ ਹੋ ਗਈਆਂ ਸਨ। ਹੁਣ ਉਸ ਵੱਲੋਂ ਇਸ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ ਪਰਸ਼ਾਨੀ ਦੇ ਚਲਦੇ ਹੋਏ ਪਤੀ ਦੀ ਸਹਿਮਤੀ ਦੇ ਨਾਲ ਹੀ ਵੱਖ ਹੋਣ ਦਾ ਫੈਸਲਾ ਕੀਤਾ ਗਿਆ ਸੀ। ਉਸ ਦੇ ਪਤੀ ਵੱਲੋਂ ਉਸ ਨੂੰ ਤਲਾਕ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ ਜਿਸ ਦੇ ਚਲਦਿਆਂ ਹੋਇਆਂ ਉਸ ਵੱਲੋਂ ਹੁਣ ਤਲਾਕ ਲੈਣ ਲਈ ਅਦਾਲਤ ਦਾ ਰੁਖ਼ ਕੀਤਾ ਜਾ ਸਕਦਾ ਹੈ।




error: Content is protected !!