=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਸ ਮਸ਼ਹੂਰ ਅਦਾਕਾਰਾ ਤੇ ਪਈ ਵੱਡੀ ਬਿਪਤਾ, ਖੁਦ ਦਿੱਤੀ ਜਾਣਕਾਰੀ, ਪ੍ਰਸੰਸਕਾਂ ਨੂੰ ਕਿਹਾ ਦੁਆਵਾਂ ਕਰੋ

ਆਈ ਤਾਜ਼ਾ ਵੱਡੀ ਖਬਰ 

ਮਨੋਰੰਜਨ ਦੀ ਦੁਨੀਆਂ ਵਿੱਚ ਹਰ ਇੱਕ ਸਿਤਾਰਾ ਚਾਹੁੰਦਾ ਹੈ ਕਿ ਉਹ ਆਪਣੇ ਦਰਸ਼ਕਾਂ ਲਈ ਵੱਖੋ ਵੱਖਰੇ ਢੰਗ ਦੀ ਸਮੱਗਰੀ ਲੈ ਕੇ ਆਵੇ ਤ‍ਾ ਜੋ ਉਨ੍ਹਾਂ ਦਾ ਚੰਗੇ ਤਰੀਕੇ ਨਾਲ ਮਨੋਰੰਜਨ ਹੋ ਸਕੇ । ਹੁਣ ਤੱਕ ਅਜਿਹੇ ਬਹੁਤ ਸਾਰੇ ਸਿਤਾਰੇ ਹਨ ਜਿਨ੍ਹਾਂ ਨੇ ਵੱਖੋ ਵੱਖਰੇ ਢੰਗ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ , ਜਿਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਨਾਮ ਹੈ ਜ਼ਰੀਨ ਖ਼ਾਨ । ਮਸ਼ਹੂਰ ਅਦਾਕਾਰਾ ਜ਼ਰੀਨ ਖ਼ਾਨ ਨੇ ਜਿੱਥੇ ਆਪਣੀ ਅਦਾਕਾਰੀ ਦੇ ਜ਼ਰੀਏ ਲੋਕਾਂ ਦੇ ਦਿਲਾਂ ਤੇ ਰਾਜ ਕੀਤਾ ਹੈ ਤੇ ਇਨ੍ਹਾਂ ਦਿਨੀਂ ਇਹ ਅਦਾਕਾਰਾ ਕਾਫ਼ੀ ਮੁਸ਼ਕਿਲਾਂ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ। ਕਿਉਂਕਿ ਅਦਾਕਾਰਾ ਦੀ ਮਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ।

ਜਿਸ ਦੇ ਚੱਲਦੇ ਉਨ੍ਹਾਂ ਦੀ ਗੰਭੀਰ ਹਾਲਤ ਦੇਖਦੀ ਹੋਈ ਆਈਸੀਯੂ ਵਿਚ ਸ਼ਿਫਟ ਕਰ ਦਿੱਤਾ ਗਿਆ ਹੈ । ਜਿਸ ਕਾਰਨ ਹੁਣ ਅਦਾਕਾਰਾਂ ਦੇ ਵੱਲੋਂ ਆਪਣੀ ਮਾਂ ਦੇ ਜਲਦੀ ਠੀਕ ਹੋਣ ਲਈ ਪ੍ਰਸ਼ੰਸਕਾਂ ਨੂੰ ਦੁਆਵਾਂ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਜ਼ਰੀਏ ਇਹ ਜਾਣਕਾਰੀ ਆਪਣੇ ਫੈਨਜ਼ ਦੇ ਨਾਲ ਸਾਂਝੀ ਕੀਤੀ ਗਈ ਅਤੇ ਮਾਂ ਦੀ ਤਬੀਅਤ ਬਾਰੇ ਦੱਸਿਆ ਗਿਆ। ਜ਼ਿਕਰਯੋਗ ਹੈ ਕਿ ਜ਼ਰੀਨ ਖ਼ਾਨ ਆਖ਼ਰ ਵਰ ” ਹਮ ਭੀ ਅਕੇਲੇ ਤੁਮ ਭੀ ਅਕੇਲੇ” ਫ਼ਿਲਮ ਵਿਚ ਨਜ਼ਰ ਆਈ ਸੀ । ਸੋਸ਼ਲ ਮੀਡੀਆ ਤੇ ਉਹ ਕਾਫੀ ਸਰਗਰਮ ਰਹਿੰਦੀ ਹੈ ।

ਅਕਸਰ ਹੀ ਜ਼ਰੀਨ ਖ਼ਾਨ ਆਪਣੇ ਫੈਨਸ ਲਈ ਸੋਸ਼ਲ ਮੀਡੀਆ ਤੇ ਖਾਸ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ । ਆਪਣੀ ਮਾਂ ਦੀ ਤਬੀਅਤ ਜ਼ਰੀਨ ਖ਼ਾਨ ਵਲੋ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਸਟੋਰੀ ਪਾ ਕੇ ਦਿੱਤੀ ਗਈ । ਉਨ੍ਹਾਂ ਨੇ ਇਸ ਪੋਸਟ ਵਿਚ ਲਿਖਿਆ ਕਿ ਉਨ੍ਹਾਂ ਦੀ ਮਾਂ ਦੀ ਤਬੀਅਤ ਅਚਾਨਕ ਵਿਗੜ ਗਈ ਹੈ ਤੇ ਦੇਰ ਰਾਤ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ।

ਜਿਸ ਦੇ ਚੱਲਦੇ ਉਨ੍ਹਾਂ ਨੇ ਆਪਣੇ ਫੈਨਸ ਨੂੰ ਆਖਿਆ ਹੈ ਕਿ ਮੇਰੀ ਮਾਂ ਦੇ ਜਲਦੀ ਠੀਕ ਹੋਣ ਲਈ ਦੁਆ ਕਰੋ। ਜਿਸ ਤੋਂ ਬਾਅਦ ਹੁਣ ਲਗਾਤਾਰ ਉਨ੍ਹਾਂ ਦੇ ਫੈਨਸ ਵੱਲੋਂ ਇਸ ਤੇ ਆਪਣੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ ਤੇ ਨਾਲ ਹੀ ਫੈਨਸ ਕਾਮਨਾ ਕਰ ਰਹੇ ਸਨ ਕਿ ਜ਼ਰੀਨ ਖਾਨ ਦੀ ਮਾਂ ਜਲਦ ਠੀਕ ਹੋ ਜਾਵੇ ।




error: Content is protected !!