=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਸ ਮਸ਼ਹੂਰ ਅਦਾਕਾਰਾ ਦੀ ਮਿਲੀ ਸ਼ਕੀ ਹਲਾਤਾਂ ਚ ਲਾਸ਼ , ਹੌਲੀਵੁੱਡ ਤੋਂ ਬੋਲੀਵੁਡ ਤਕ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਅਮਰੀਕਾ ਵਿਚ ਜਿੱਥੇ ਕਰੋਨਾ ਨੇ ਸਾਰੇ ਦੇਸ਼ਾਂ ਤੋਂ ਵਧੇਰੇ ਅਮਰੀਕਾ ਦੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਕਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੀ ਅਮਰੀਕਾ ਵਿਚ ਸਭ ਤੋਂ ਵਧ ਰਹੀ ਹੈ। ਉੱਥੇ ਹੀ ਇਕ ਤੋਂ ਬਾਅਦ ਇਕ ਕੁਦਰਤੀ ਆਫ਼ਤਾਂ ਦੇ ਆਉਣ ਕਾਰਨ ਵੀ ਬਹੁਤ ਸਾਰੇ ਲੋਕ ਪ੍ਰਭਾਵਿਤ ਹੋਏ ਹਨ। ਜਿੱਥੇ ਬਹੁਤ ਸਾਰੀਆਂ ਹਸਤੀਆਂ ਦੀ ਮੌਤ ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਹੋਈ ਹੈ,ਉਥੇ ਹੀ ਵੱਖ ਵੱਖ ਹਾਦਸਿਆਂ ਵਿੱਚ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਵੱਖ ਵੱਖ ਖੇਤਰਾਂ ਦੀਆਂ ਇਨ੍ਹਾਂ ਸਖਸ਼ੀਅਤਾਂ ਦੇ ਇਸ ਦੁਨੀਆਂ ਤੋਂ ਤੁਰ ਜਾਣ ਨਾਲ ਉਨ੍ਹਾਂ ਦੇ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਇਸ ਮਸ਼ਹੂਰ ਅਦਾਕਾਰਾ ਦੀ ਸ਼ੱਕੀ ਹਲਾਤਾਂ ਵਿਚ ਲਾਸ਼ ਮਿਲਣ ਤੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਕਈ ਦਿਨਾਂ ਤੋਂ ਲਾਪਤਾ ਅਮਰੀਕੀ ਅਦਾਕਾਰਾ ਲਿੰਡਸੇ ਪਰਲਮੈਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। 43 ਸਾਲਾਂ ਇਸ ਅਦਾਕਾਰਾ ਦੀ ਹੋਈ ਮੌਤ ਦੀ ਪੁਸ਼ਟੀ ਉਸ ਦੇ ਪਤੀ ਵੈਂਸ ਸਮਿਥ ਵੱਲੋਂ ਸੋਸ਼ਲ ਮੀਡੀਆ ਉਪਰ ਇੰਸਟਾਗ੍ਰਾਮ ਤੇ ਦਿੱਤੀ ਗਈ ਹੈ। ਜਿਸ ਵਿਚ ਉਨ੍ਹਾਂ ਦੱਸਿਆ ਹੈ ਕਿ ਮੈਂ ਪੂਰੀ ਤਰਾਂ ਟੁੱਟ ਗਿਆ ਹਾਂ ਅਤੇ ਬਾਕੀ ਵੇਰਵੇ ਇਸ ਤੋਂ ਬਾਅਦ ਵਿੱਚ ਦੇ ਸਕਾਂਗਾ। ਉਥੇ ਹੀ ਉਨ੍ਹਾਂ ਵੱਲੋਂ ਲੋਕਾਂ ਦੇ ਸਹਿਯੋਗ ਅਤੇ ਯਤਨਾ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ।

ਉਨ੍ਹਾਂ ਆਖਿਆ ਹੈ ਕਿ ਪੁਲਿਸ ਦੀ ਮਦਦ ਨਾਲ ਉਨ੍ਹਾਂ ਦੀ ਪਤਨੀ ਨੂੰ ਲੱਭ ਲਿਆ ਗਿਆ ਹੈ। ਪਰ ਪਰਿਵਾਰ ਦੀ ਨਿਜੀ ਜਾਣਕਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਬਾਰੇ ਹੋਰ ਕੁਝ ਨਹੀਂ ਆਖ ਸਕਦੇ। ਬਹੁਤ ਸਾਰੀਆਂ ਟੀਵੀ ਸੀਰੀਜ਼ ਦੇ ਵਿੱਚ ਜਿੱਥੇ ਲਿੰਡਸੇ ਨੂੰ ਅਹਿਮ ਭੂਮਿਕਾ ਨਿਭਾਉਣ ਦੇ ਕਾਰਨ ਜਾਣਿਆ ਜਾਂਦਾ ਹੈ।

ਉਥੇ ਹੀ ਉਨ੍ਹਾਂ ਦੀ ਮੌਤ ਦੀ ਖਬਰ ਸੁਣ ਕੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਗਿਆ ਹੈ ਕਿ ਜਿਥੇ ਇਹ ਅਭਿਨੇਤਰੀ ਬੀਤੇ ਐਤਵਾਰ ਤੋਂ ਲਾਪਤਾ ਸੀ। ਉਥੇ ਹੀ ਪੁਲਿਸ ਵੱਲੋਂ ਉਨ੍ਹਾਂ ਦੀ ਲਾਸ਼ ਨੂੰ ਸ਼ੁੱਕਰਵਾਰ ਦੀ ਸਵੇਰ ਇਕ ਲਾਸ ਏਂਜਲਸ ਦੇ ਸਥਾਨਕ ਨਿਵਾਸੀ ਦੇ ਘਰ ਦੇ ਨੇੜੇ ਤੋਂ ਬਰਾਮਦ ਕੀਤਾ ਗਿਆ ਹੈ। ਸਥਾਨਕ ਲੋਕਾਂ ਤੋਂ ਵੀ ਉਹਨਾਂ ਦੀ ਜਾਣਕਾਰੀ ਹਾਸਲ ਕਰਨ ਲਈ ਮਦਦ ਲਈ ਗਈ ਸੀ।




error: Content is protected !!