BREAKING NEWS
Search

ਇਸ ਮਸ਼ਹੂਰ ਅਦਾਕਾਰਾ ਦੀ ਹੋਈ ਅਚਾਨਕ ਮੌਤ, ਹੌਲੀਵੁੱਡ ਤੋਂ ਲੈ ਕੇ ਬੋਲੀਵੁਡ ਤਕ ਛਾਇਆ ਸੋਗ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿੱਚ ਫੈਲੀ ਹੋਈ ਚੀਨ ਤੋਂ ਸ਼ੁਰੂ ਹੋਈ ਬੀਮਾਰੀ ਕਰੋਨਾ ਨੇ ਜਿੱਥੇ ਹਰ ਇੱਕ ਦੇਸ਼ ਨੂੰ ਬੁਰੀ ਤਰਾਂ ਪ੍ਰਭਾਵਿਤ ਕੀਤਾ ਹੈ। ਉਥੇ ਹੀ ਕੋਈ ਵੀ ਦੇਸ਼ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ ਅਤੇ ਸਾਰੇ ਦੇਸ਼ਾਂ ਵੱਲੋਂ ਬੜੀ ਮੁਸ਼ਕਿਲ ਨਾਲ ਇਸ ਉੱਪਰ ਕਾਬੂ ਪਾਇਆ ਗਿਆ ਹੈ ਪਰ ਫਿਰ ਤੋਂ ਬਹੁਤ ਸਾਰੇ ਦੇਸ਼ਾਂ ਦੇ ਵਿਚ ਕਰੋਨਾ ਦੇ ਮਾਮਲਿਆਂ ਵਿਚ ਮੁੜ ਤੋਂ ਵਾਧਾ ਦਰਜ ਕੀਤਾ ਹੈ। ਜਿਥੇ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ ਉਥੇ ਹੀ ਦੁਨੀਆ ਵਿੱਚ ਸਭ ਤੋਂ ਵੱਧ ਪ੍ਰਭਾਵਤ ਇਸ ਕਰੋਨਾ ਦੇ ਕਾਰਨ ਵਿਸ਼ਵ ਦਾ ਸ਼ਕਤੀਸ਼ਾਲੀ ਦੇਸ਼ ਅਮਰੀਕਾ ਹੋਇਆ ਹੈ। ਉੱਥੇ ਹੀ ਅਮਰੀਕਾ ਵਿਚ ਵਸਣ ਵਾਲੀਆਂ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਜਿੱਥੇ ਇਸ ਕਰੋਨਾ ਦੀ ਚਪੇਟ ਵਿੱਚ ਆਈਆਂ ਹਨ।

ਉੱਥੇ ਹੀ ਇਸ ਤੋਂ ਇਲਾਵਾ ਵਾਪਰਨ ਵਾਲੇ ਸੜਕ ਹਾਦਸਿਆ ਬੀਮਾਰੀਆਂ ਅਤੇ ਅਚਾਨਕ ਸਾਹਮਣੇ ਆਉਣ ਵਾਲੇ ਹਾਦਸਿਆਂ ਦਾ ਸ਼ਿਕਾਰ ਵੀ ਹੋਈਆਂ ਹਨ। ਇਨ੍ਹਾਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਇਸ ਮਸ਼ਹੂਰ ਅਦਾਕਾਰਾ ਦੀ ਅਚਾਨਕ ਮੌਤ ਹੋਣ ਨਾਲ ਬਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਤੱਕ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਅਮਰੀਕਾ ਦੇ ਵਿਚ ਇੱਕ 61 ਸਾਲਾ ਅਦਾਕਾਰਾ ਮੈਰੀ ਮਾਰਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਜਿੱਥੇ ਇਸ ਅਦਾਕਾਰਾ ਦੀ ਲਾਸ਼ ਨੂੰ ਪੁਲਿਸ ਵੱਲੋਂ ਐਤਵਾਰ ਦੀ ਸਵੇਰ ਨੂੰ 8 ਵਜੇ ਤੋਂ ਬਾਅਦ ਨਿਊਯਾਰਕ ਵਿਚ ਸੈਂਟਰਲ ਨਦੀ ਵਿਚੋਂ ਬਰਾਮਦ ਕੀਤਾ ਗਿਆ ਸੀ। ਜਿੱਥੇ ਇਸ ਅਦਾਕਾਰਾ ਵੱਲੋ ਟੀਵੀ ਡਰਾਮਾ ਈਆਰ ਅਤੇ ਲਾਅ ਐਂਡ ਆਰਡਰ ਵਿਚ ਅਹਿਮ ਭੂਮਿਕਾਵਾਂ ਨਿਭਾਈਆਂ ਗਈਆਂ ਸਨ।

ਅਤੇ ਉਨ੍ਹਾਂ ਨੂੰ ਸਭ ਤੋਂ ਵਿਸ਼ੇਸ਼ ਭੂਮਿਕਾਵਾਂ ਨਿਭਾਉਣ ਦੇ ਚੱਲਦੇ ਹੋਏ ਮਸ਼ਹੂਰ ਅਮਰੀਕੀ ਅਦਾਕਾਰਾ ਵਿਚੋਂ ਇੱਕ ਚੁਣਿਆਂ ਜਾਂਦਾ ਸੀ। ਉਨ੍ਹਾਂ ਵੱਲੋਂ ਬਹੁਤ ਸਾਰੇ ਪ੍ਰਸਿੱਧ ਸੋਅਜ਼ ਦੇ ਵਿੱਚ ਕੰਮ ਵੀ ਕੀਤਾ ਗਿਆ ਸੀ। ਡਾਕਟਰ ਵੱਲੋਂ ਜਿੱਥੇ ਉਸ ਦੀ ਮੌਤ ਪਾਣੀ ਵਿਚ ਤੈਰਾਕੀ ਕਰਦੇ ਸਮੇ ਡੁੱਬਣ ਕਾਰਨ ਹੋਈ ਦੱਸੀ ਜਾ ਰਹੀ ਹੈ। ਉਥੇ ਹੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।



error: Content is protected !!