BREAKING NEWS
Search

ਇਸ ਮਸ਼ਹੂਰ ਅਦਾਕਾਰਾ ਦੀ ਹੋਈ ਭਿਆਨਕ ਹਾਦਸੇ ਚ ਮੌਤ, ਬੋਲੀਵੁਡ ਤੋਂ ਲੈਕੇ ਹੌਲੀਵੁੱਡ ਚ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਕਹਿੰਦੇ ਹਨ ਹਾਦਸਾ ਕਿਸੇ ਵੀ ਸਮੇਂ ਕਿਸੇ ਵੀ ਵਿਅਕਤੀ ਨਾਲ ਵਾਪਰ ਸਕਦਾ ਹੈ । ਕਈ ਵਾਰ ਕੁਝ ਅਜਿਹੇ ਹਾਦਸੇ ਵਾਪਰਦੇ ਹਨ ਜੋ ਸਭ ਹੀ ਝੰਜੋੜ ਕੇ ਰੱਖ ਦਿੰਦੇ ਹਨ । ਅਜਿਹਾ ਹੀ ਇਕ ਦਰਦਨਾਕ ਹਾਦਸਾ ਵਾਪਰਿਆ ਹੈ ਮਸ਼ਹੂਰ ਅਦਾਕਾਰ ਨਾਲ, ਜਿਨ੍ਹਾਂ ਨਾਲ ਐਨਾ ਭਿਆਨਕ ਹਾਦਸਾ ਵਾਪਰਿਆ ਜਿਸ ਕਾਰਨ ਮਾਂ ਦੀ ਮੌਤ ਹੋ ਗਈ । ਜਿਸ ਕਾਰਨ ਹੁਣ ਹਾਲੀਵੁੱਡ ਵਿਚ ਮਾਤਮ ਦਾ ਮਾਹੌਲ ਛਾਇਆ ਹੋਇਆ ਹੈ । ਦਰਅਸਲ ਹਾਲੀਵੁੱਡ ਅਦਾਕਾਰਾ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ । ਜਿਸ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਈ ਤੇ ਮੌਕੇ ਤੇ ਹੀ ਉਨ੍ਹਾਂ ਦੀ ਮੌਤ ਹੋ ਗਈ ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਐਨੀ ਹੇਚੇ ਦੀ ਕਾਰ ਇੱਥੇ ਇੱਕ ਰਿਹਾਇਸ਼ੀ ਇਮਾਰਤ ਨਾਲ ਟਕਰਾ ਗਈ, ਜਿਸ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਈ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ‘ਲਾਸ ਏਂਜਲਸ ਟਾਈਮਜ਼’ ਦੀ ਇੱਕ ਰਿਪੋਰਟ ਅਨੁਸਾਰ ਲਾਸ ਏਂਜਲਸ ਦੇ ਮਾਰ ਵਿਸਟਾ ਦੇ ਵਾਲਗਰੋਵ ਐਵੀਨਿਊ ਸਥਿਤ ਇੱਕ ਇਮਾਰਤ ਵਿੱਚ ਅੱਗ ਲੱਗ ਗਈ ਅਤੇ ਹੇਚੇ ਦੀ ਕਾਰ ਨੂੰ ਵੀ ਅੱਗ ਦੀ ਲਪੇਟ ਵਿਚ ਆ ਗਈ।

ਉੱਥੇ ਹੀ ਇਸ ਮੰਦਭਾਗੀ ਘਟਨਾ ਨੂੰ ਲੈ ਕੇ ਲਾਸ ਏਂਜਲਸ ਫਾਇਰ ਡਿਪਾਰਟਮੈਂਟ ਨੇ ਆਖਿਆ ਕਿ ਵਾਹਨ ਦੇ ਅੰਦਰ ਮਿਲੀ ਇਕ ਬਾਲਗ ਔਰਤ ਨੂੰ ਐਲ ਏ ਐੱਫ ਡੀਪੈਰਾਮੈਡਿਕਸ ਵੱਲੋਂ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਸੀ।” ਜਿੱਥੇ ਉਸਦੀ ਮੌਤ ਹੋ ਗਈ ।

ਇਹ ਬਿਆਨ ਇਸ ਡਿਪਾਰਟਮੈਂਟ ਵੱਲੋਂ ਆਪਣੀ ਵੈੱਬਸਾਈਟ ਤੇ ਲਿਖਿਆ ਗਿਆ ਤੇ ਨਾਲ ਹੀ ਬਿਆਨ ਮੁਤਾਬਕ ਦੱਸਿਆ ਗਿਆ ਕੀ ਇਸ ਦੌਰਾਨ ਅੱਗ ਬੁਝਾਉਣ ਦੇ ਵਿਚ ਪੈਂਹਠ ਮਿੰਟ ਲੱਗੇ । ਵਾਹਨ ਅੰਦਰ ਮਿਲੀ ਇਕ ਬਾਲਗ ਔਰਤ ਨੂੰ ਬਚਾਇਆ ਗਿਆ ਜਿਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ। ਹਾਲਾਂਕਿ ਕਿਸੇ ਹੋਰ ਵਿਅਕਤੀ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ ।



error: Content is protected !!