=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਸ ਮਸ਼ਹੂਰ ਅਦਾਕਾਰਾ ਦੇ ਘਰੇ ਪਿਆ ਮਾਤਮ ਹੋਈ ਮੌਤ – ਬੋਲੀਵੁਡ ਚ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਕੋਰੋਨਾ ਕਾਲ ਤੋਂ ਬਾਅਦ ਹੁਣ ਮੁੜ ਤੋਂ ਸਾਰੇ ਕੰਮਕਾਜ ਸ਼ੁਰੂ ਹੋ ਚੁੱਕੇ ਹਨ , ਹਾਲਾਂਕਿ ਇਸ ਮਹਾਂਮਾਰੀ ਦੇ ਸਮੇਂ ਦੌਰਾਨ ਲੋਕਾਂ ਦੀ ਆਰਥਿਕ ਦਸ਼ਾ ਕਾਫੀ ਖਰਾਬ ਹੋ ਚੁੱਕੀ ਸੀ , ਪਰ ਜਿਵੇਂ ਜਿਵੇਂ ਹੁਣ ਦੇਸ਼ ਦੇ ਵਿਚ ਕੋਰੋਨਾ ਦੇ ਮਾਮਲੇ ਘੱਟਣੇ ਸ਼ੁਰੂ ਹੋਏ ਹਨ , ਉਸੇ ਤਰ੍ਹਾਂ ਹੁਣ ਦੇਸ਼ ਭਰ ਵਿੱਚ ਬੰਦ ਹੋਏ ਕੰਮਕਾਰ ਮੁੜ ਤੋਂ ਚਾਲੂ ਹੋ ਚੁੱਕੇ ਹਨ । ਗੱਲ ਕੀਤੀ ਜਾਵੇ ਜੇਕਰ ਫ਼ਿਲਮਾਂ ਦੀ ਤਾਂ ਫ਼ਿਲਮਾਂ ਦਾ ਕੰਮ ਵੀ ਹੁਣ ਸ਼ੁਰੂ ਹੋ ਚੁੱਕਿਆ ਹੈ । ਬਾਲੀਵੁੱਡ , ਹਾਲੀਵੁੱਡ ਤੇ ਪੌਲੀਵੁੱਡ ਹੁਣ ਇਕ ਤੋਂ ਇਕ ਸੁਪਰਹਿੱਟ ਫ਼ਿਲਮਾਂ ਦੇ ਰਿਹਾ ਹੈ । ਜਿਨ੍ਹਾਂ ਨੂੰ ਲੋਕ ਕਰੋਨਾ ਤੋਂ ਬਾਅਦ ਹੁਣ ਥੀਏਟਰਾਂ ਵਿੱਚ ਵੇਖਣ ਲਈ ਪਹੁੰਚ ਰਹੇ ਹਨ । ਗੱਲ ਕੀਤੀ ਜਾਵੇ ਜੇਕਰ ਬਾਲੀਵੁੱਡ ਦੀ ਤਾਂ, ਬੌਲੀਵੁੱਡ ਜਿੱਥੇ ਇਕ ਤੋਂ ਇਕ ਸੁਪਰਹਿੱਟ ਫ਼ਿਲਮਾਂ ਦੇ ਕੇ ਥੀਏਟਰਾਂ ਦਾ ਸ਼ਿੰਗਾਰ ਬਣਾ ਰਿਹਾ ਹੈ।

ਉਥੇ ਹੀ ਇਸ ਇੰਡਸਟਰੀ ਦੇ ਨਾਲ ਜੁੜੇ ਹੋਏ ਬਹੁਤ ਸਾਰੇ ਕਲਾਕਾਰਾਂ, ਅਦਾਕਾਰਾਂ ਦੇ ਨਾਲ ਜੁਡ਼ੀਅਾਂ ਹੋੲਅ ਬੇਹੱਦ ਹੀ ਦੁਖਦਾਈ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ । ਜਿੱਥੇ ਕੋਰੋਨਾ ਦੌਰਾਨ ਬਹੁਤ ਸਾਰੇ ਕਲਾਕਾਰਾਂ ਨੇ ਆਪਣੀਆਂ ਜਾਨਾਂ ਗੁਆਈਆਂ, ਬਹੁਤ ਸਾਰੇ ਕਲਾਕਾਰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ , ਹੁਣ ਇਸੇ ਵਿਚਕਾਰ ਇਕ ਹੋਰ ਅਦਾਕਾਰਾ ਦੇ ਘਰ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ । ਮਸ਼ਹੂਰ ਅਦਾਕਾਰਾ ਨੀਲਮ ਕੋਠਾਰੀ ਦੇ ਘਰੇ ਇਸ ਸਮੇਂ ਸੋਗ ਦੀ ਲਹਿਰ ਹੈ , ਕਿਉਂਕਿ ਨੀਲਮ ਕੋਠਾਰੀ ਤੇ ਸਭ ਤੋਂ ਕਰੀਬੀ ਦਾ ਦੇਹਾਂਤ ਹੋ ਚੁੱਕਿਆ ਹੈ । ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਨੀਲਮ ਕੋਠਾਰੀ ਤੇ ਪਿਤਾ ਦਾ ਦੇਹਾਂਤ ਹੋ ਚੁੱਕਿਆ ਹੈ । ਜਿਸ ਕਾਰਨ ਨੀਲਮ ਕੋਠਾਰੀ ਸਦਮੇ ਵਿੱਚ ਹਨ । ਉਨ੍ਹਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਦੇ ਉੱਪਰ ਇਕ ਪੋਸਟ ਸਾਂਝੀ ਕਰਕੇ ਆਪਣੇ ਪਿਤਾ ਦੇ ਦੇਹਾਂਤ ਦੀ ਜਾਣਕਾਰੀ ਦਿੱਤੀ ਗਈ ਹੈ।

ਉਨ੍ਹਾਂ ਦੇ ਵੱਲੋਂ ਬੇਹੱਦ ਹੀ ਇਕ ਭਾਵੁਕ ਪੋਸਟ ਲਿਖੀ, ਜਿਸ ਵਿਚ ਉਨ੍ਹਾਂ ਨੇ ਲਿਖਿਆ ਮੇਰੇ ਪਿਆਰੇ ਪਿਤਾ ਤੁਸੀਂ ਮੇਰਾ ਚਾਨਣ ਸੀ , ਤੁਸੀਂ ਹੀ ਮੇਰੀ ਤਾਕਤ ਸੀ , ਤੁਸੀਂ ਮੇਰੇ ਦੋਸਤ ਸੀ, ਮੇਰਾ ਸਹਾਰਾ ਸੀ , ਮੈਂ ਤੁਹਾਨੂੰ ਬਹੁਤ ਪਿਆਰ ਕਰਦੀ ਹਾਂ ਤੇ ਤੁਹਾਨੂੰ ਬਹੁਤ ਯਾਦ ਕਰਾਂਗੀ , ਪ੍ਰਮਾਤਮਾ ਤੁਹਾਡੀ ਆਤਮਾ ਨੂੰ ਸ਼ਾਂਤੀ ਦਵੇ। ਇਨ੍ਹਾਂ ਲਾਈਨਾਂ ਦੇ ਨਾਲ ਨੀਲਮ ਕੋਠਾਰੀ ਦੇ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਉੱਪਰ ਆਪਣੀ ਅਤੇ ਆਪਣੇ ਪਿਤਾ ਦੀ ਇਕ ਤਸਵੀਰ ਵੀ ਸਾਂਝੀ ਕੀਤੀ ਗਈ । ਨੀਲਮ ਕੋਠਾਰੀ ਦੀ ਇਸ ਪੋਸਟ ਨੂੰ ਸਾਂਝਾ ਕਰਨ ਤੋਂ ਬਾਅਦ ਲਗਾਤਾਰ ਹੀ ਉਨ੍ਹਾਂ ਦੇ ਫੈਂਸ ਅਤੇ ਹੋਰਾਂ ਕਲਾਕਾਰਾਂ ਦੇ ਵੱਲੋਂ ਉਨ੍ਹਾਂ ਦੇ ਪਿਤਾ ਨੂੰ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ । ਜਿਨ੍ਹਾਂ ਦੇ ਵਿੱਚ ਪ੍ਰਸਿੱਧ ਅਦਾਕਾਰਾ ਜੂਹੀ ਚਾਵਲਾ ਨੇ ਵੀ ਉਨ੍ਹਾਂ ਦੇ ਪਿਤਾ ਨੂੰ ਸ਼ਰਧਾਂਜਲੀ ਦਿੱਤੀ ਹੈ ।

ਜ਼ਿਕਰਯੋਗ ਹੈ ਕਿ ਨੀਲਮ ਕੋਠਾਰੀ ਨੇ ਬਹੁਤ ਸਾਰੀਆਂ ਫ਼ਿਲਮਾਂ ਵਿੱਚ ਕੰਮ ਕਰਕੇ ਆਪਣੇ ਫੈਨਸ ਦੇ ਦਿਲਾਂ ਤੇ ਰਾਜ ਕੀਤਾ ਹੈ ਤੇ ਨੀਲਮ ਕੋਠਾਰੀ ਜਿੱਥੇ ਆਪਣੀ ਅਦਾਕਾਰੀ ਨਾਲ ਲੋਕਾਂ ਦਾ ਦਿਲ ਜਿੱਤਦੇ ਸਨ , ਉੱਥੇ ਹੀ ਉਹ ਇੱਕ ਜਵੈਲਰੀ ਇੰਡਸਟਰੀ ਤੇ ਵਿੱਚ ਹੋਈ ਪ੍ਰਸਿੱਧ ਕਾਰੋਬਾਰੀ ਹਨ । ਉਨ੍ਹਾਂ ਦੇ ਵੱਲੋਂ ਆਪਣੇ ਪਿਤਾ ਦੀ ਮੌਤ ਦੀ ਜਾਣਕਾਰੀ ਜਦੋਂ ਆਪਣੇ ਫੈਨਸ ਦੇ ਨਾਲ ਸਾਂਝੀ ਕੀਤੀ ਗਈ ਤਾਂ ਉਨ੍ਹਾਂ ਦੇ ਫੈਨਸ ਦੇ ਵੱਲੋਂ ਜਿਥੇ ਉਨ੍ਹਾਂ ਨੂੰ ਦਿਲਾਸਾ ਦਿੱਤਾ ਜਾ ਰਿਹਾ ਹੈ ਉਥੇ ਹੀ ਉਨ੍ਹਾਂ ਦੇ ਪਿਤਾ ਨੂੰ ਸ਼ਰਧਾਂਜਲੀ ਵੀ ਦਿੱਤੀ ਜਾ ਰਹੀ ਹੈ ।




error: Content is protected !!