=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਸ ਮਸ਼ਹੂਰ ਅਦਾਕਾਰ ਦਾ ਹੋਇਆ ਪੰਜਾਬੀ ਰੀਤੀ ਰਿਵਾਜਾਂ ਨਾਲ ਵਿਆਹ, ਪ੍ਰਸਸੰਕ ਦੇ ਰਹੇ ਵਧਾਈਆਂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀਆਂ ਬਹੁਤ ਸਾਰੀਆਂ ਹਸਤੀਆਂ ਨੇ ਜਿਥੇ ਫ਼ਿਲਮੀ ਦੁਨੀਆ ਦੇ ਵਿੱਚ ਆਪਣਾ ਇੱਕ ਵੱਖਰਾ ਮੁਕਾਮ ਹਾਸਲ ਕੀਤਾ ਹੈ ਉਥੇ ਹੀ ਹਿੰਦੀ ਫ਼ਿਲਮ ਜਗਤ ਦੇ ਵਿਚ ਜਾ ਕੇ ਮੁੰਬਈ ਦੇ ਵਿੱਚ ਵਸਣ ਵਾਲੇ ਕਪੂਰ ਪਰਿਵਾਰ ਵੱਲੋਂ ਜਿੱਥੇ ਬਹੁਤ ਸਾਰੀਆਂ ਹਿੱਟ ਫਿਲਮਾਂ ਦਿੱਤੀਆਂ ਗਈਆਂ ਹਨ। ਇਸ ਪਰਵਾਰ ਦੇ ਵਿੱਚੋਂ ਜਿੱਥੇ ਬਹੁਤ ਸਾਰੇ ਅਦਾਕਾਰ ਅਤੇ ਫ਼ਿਲਮੀ ਖੇਤਰ ਵਿਚ ਆਪਣੀ ਪਹਿਚਾਣ ਬਣਾਉਣ ਵਿਚ ਕਾਮਯਾਬ ਰਹੇ ਹਨ। ਉੱਥੇ ਹੀ ਇਸ ਪਰਿਵਾਰ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜਿੱਥੇ ਕਪੂਰ ਖਾਨਦਾਨ ਆਪਣੀਆਂ ਫਿਲਮਾਂ ਨੂੰ ਲੈ ਕੇ ਚਰਚਾ ਵਿੱਚ ਬਣ ਜਾਂਦਾ ਹੈ ਉੱਥੇ ਹੀ ਕਈ ਵਾਰ ਪਰਿਵਾਰਕ ਖਬਰਾਂ ਵਿਚ ਚਰਚਾ ਦਾ ਵਿਸ਼ਾ ਬਣ ਜਾਂਦੀਆਂ ਹਨ।

ਹੁਣ ਇਸ ਮਸ਼ਹੂਰ ਅਦਾਕਾਰ ਦਾ ਪੰਜਾਬੀ ਰੀਤੀ-ਰਿਵਾਜਾਂ ਨਾਲ ਵਿਆਹ ਹੋਇਆ ਹੈ ਜਿੱਥੇ ਪ੍ਰਸੰਸਕਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਕਪੂਰ ਖਾਨਦਾਨ ਦਾ ਅਦਾਕਾਰ ਰਣਬੀਰ ਕਪੂਰ ਅਦਾਕਾਰਾ ਆਲੀਆ ਭੱਟ ਦੇ ਨਾਲ ਵਿਆਹ ਬੰਧਨ ਵਿਚ ਬੱਝ ਗਿਆ ਹੈ। ਇਸ ਵਿਆਹ ਦਾ ਇੰਤਜ਼ਾਰ ਜਿਥੇ ਪ੍ਰਸੰਸਕਾਂ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਕੀਤਾ ਜਾ ਰਿਹਾ ਸੀ ਉਥੇ ਹੀ ਕਪੂਰ ਪਰਿਵਾਰ ਵੱਲੋਂ ਅੱਜ ਪੰਜਾਬੀ ਰੀਤੀ-ਰਿਵਾਜਾਂ ਨਾਲ ਇਸ ਬਿਆਨ ਨੂੰ ਸੰਪੰਨ ਕੀਤਾ ਗਿਆ ਹੈ। ਕੁਝ ਸਮਾਂ ਪਹਿਲਾਂ ਹੀ ਜਿੱਥੇ ਰਣਬੀਰ ਕਪੂਰ ਦੇ ਪਿਤਾ ਰਿਸ਼ੀ ਕਪੂਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ।

ਹਿਕ ਉਨ੍ਹਾਂ ਦੀ ਤਸਵੀਰ ਨੂੰ ਫੁੱਲਾਂ ਨਾਲ ਸਜਾ ਕੇ ਖਾਸ ਮੌਕਿਆਂ ਦੇ ਉੱਪਰ ਪਰਿਵਾਰ ਨੇ ਆਪਣੇ ਕੋਲ ਰੱਖਿਆ ਹੋਇਆ ਸੀ। ਅੱਜ ਹੋਏ ਇਸ ਵਿਆਹ ਸਮਾਗਮ ਦੇ ਵਿਚ ਜਿੱਥੇ ਬਿਹਤਰੀਨ ਕਪੂਰ ਜੋ ਕਿ ਰਣਬੀਰ ਕਪੂਰ ਦੀ ਭੈਣ ਹੈ, ਆਪਣੇ ਪਤੀ ਸੈਫ ਅਲੀ ਖਾਨ ਦੇ ਨਾਲ ਪਹੁੰਚੀ ਹੋਈ ਸੀ। ਜਿੱਥੇ ਇਸ ਵਿਆਹ ਬੰਧਨ ਦੇ ਵਿੱਚ ਕੁਝ ਖਾਸ ਪਰਿਵਾਰਕ ਮੈਂਬਰ ਪਹੁੰਚੇ ਹੋਏ ਸਨ ਉਥੇ ਹੀ ਕੁਝ ਹੋਰ ਫ਼ਿਲਮੀ ਹਸਤੀਆਂ ਨੂੰ ਵੀ ਇਸ ਸਮਾਗਮ ਵਿਚ ਸ਼ਾਮਲ ਹੋਣ ਵਾਸਤੇ ਸੱਦਾ ਦਿੱਤਾ ਗਿਆ ਸੀ।

ਇਸ ਵਿਆਹ ਬੰਧਨ ਦੇ ਦੌਰਾਨ ਰਿਸ਼ੀ ਕਪੂਰ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ ਹੈ। ਰਣਬੀਰ ਕਪੂਰ ਅਤੇ ਆਲੀਆ ਭੱਟ ਵੱਲੋਂ ਸੱਤ ਫੇਰੇ ਲੈ ਕੇ ਵਿਆਹ ਕਰਵਾਇਆ ਗਿਆ ਹੈ। ਇਸ ਜੋੜੀ ਦੇ ਵਿਆਹ ਬੰਧਨ ਦੀਆਂ ਬਹੁਤ ਸਾਰੀਆਂ ਤਸਵੀਰਾਂ ਅਤੇ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋਈਆਂ ਹਨ।




error: Content is protected !!