ਆਈ ਤਾਜਾ ਵੱਡੀ ਖਬਰ

ਦੇਸ਼ ਵਿੱਚ ਆਏ ਦਿਨ ਹੀ ਵਾਪਰਣ ਵਾਲੇ ਹਾਦਸਿਆਂ ਵਿੱਚ ਲਗਾਤਾਰ ਵਾਧਾ ਵੇਖਿਆ ਜਾ ਰਿਹਾ ਹੈ ਜਿਸ ਦੀ ਚਪੇਟ ਵਿੱਚ ਬਹੁਤ ਸਾਰੀਆਂ ਹਸਤੀਆਂ ਵੀ ਆ ਜਾਂਦੀਆਂ ਹਨ। ਜਿੱਥੇ ਪਹਿਲਾਂ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੀਆਂ ਹਸਤੀਆਂ ਨੂੰ ਆਪਣੀ ਜ਼ਿੰਦਗੀ ਤੋਂ ਹੱਥ ਧੋਣੇ ਪਏ ਹਨ। ਉੱਥੇ ਹੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਸ ਕਰੋਨਾ ਉਪਰ ਜਿੱਤ ਹਾਸਲ ਕੀਤੀ ਗਈ ਹੈ। ਇਸ ਤੋਂ ਇਲਾਵਾ ਵੀ ਦੇਸ਼ ਦੀਆਂ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਵਾਪਰਨ ਵਾਲੇ ਸੜਕ ਹਾਦਸਿਆਂ ਬਿਮਾਰੀਆਂ ਅਤੇ ਹੋਰ ਅਚਾਨਕ ਹੀ ਵਾਪਰਨ ਵਾਲੇ ਹਾਦਸਿਆਂ ਦੀਆਂ ਸ਼ਿਕਾਰ ਹੋ ਰਹੀਆਂ ਹਨ। ਇਨ੍ਹਾਂ ਹਸਤੀਆ ਨਾਲ ਵਾਪਰਨ ਵਾਲੀਆਂ ਘਟਨਾਵਾਂ ਆਏ ਦਿਨ ਹੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਸ ਨੂੰ ਸੁਣ ਕੇ ਸਭ ਹੈਰਾਨ ਰਹਿ ਜਾਂਦੇ ਹਨ।

ਹੁਣ ਮਸ਼ਹੂਰ ਕਲਾਕਾਰ ਨਾਲ ਭਿਆਨਕ ਹਾਦਸਾ ਵਾਪਰਿਆ ਹੈ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਗਾਇਕ ਭੁਬਨ ਬਡਿਆਕਰ ਪੱਛਮੀ ਬੰਗਾਲ ਦੇ ਬੀਰਭੂਮ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸੋਮਵਾਰ ਦੀ ਰਾਤ ਨੂੰ ਉਹਨਾਂ ਵੱਲੋਂ ਕਾਰ ਸਿੱਖਣ ਦੀ ਕੋਸ਼ਿਸ਼ ਆਪਣੇ ਪਿੰਡ ਕੁਰਾਲਜੂਰੀ ਵਿਚ ਕੀਤੀ ਜਾ ਰਹੀ ਸੀ। ਉਸ ਸਮੇਂ ਹੀ ਉਨ੍ਹਾਂ ਵੱਲੋਂ ਬਰੇਕ ਦੀ ਜਗ੍ਹਾ ਤੇ ਐਕਸੀਲੇਟਰ ਨੂੰ ਦਬਾ ਦਿੱਤਾ ਗਿਆ। ਜਿਸ ਕਾਰਨ ਕਾਰ ਆਪਣਾ ਸੰਤੁਲਨ ਗੁਆ ਬੈਠੀ ਅਤੇ ਇਹ ਹਾਦਸਾ ਵਾਪਰ ਗਿਆ।

ਕਾਰ ਸੜਕ ਦੇ ਕਿਨਾਰੇ ਤੇ ਇੱਕ ਲੈਂਪ ਪੋਸਟ ਨਾਲ ਟਕਰਾ ਗਈ ਸੀ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਕਾਰ ਸਿਖਾਉਣ ਵਾਲਾ ਟਰੇਨਰ ਵੀ ਨਾਲ ਹੀ ਮੌਜੂਦ ਸੀ। ਇਸ ਹਾਦਸੇ ਵਿਚ ਇਸ ਮਸ਼ਹੂਰ ਗਾਇਕ ਨੂੰ ਛਾਤੀ ਤੇ ਮਾਮੂਲੀ ਸੱਟਾਂ ਲੱਗੀਆਂ ਹਨ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਜਿਨ੍ਹਾਂ ਵੱਲੋਂ ਆਪਣੇ ਗਾਏ ਇਕ ਗੀਤ ਕੱਚਾ ਬਦਾਮ ਨੇ ਸੋਸ਼ਲ ਮੀਡੀਆ ਉਪਰ ਰਾਤੋ-ਰਾਤ ਹੀ ਉਨ੍ਹਾਂ ਨੂੰ ਸਟਾਰ ਬਣਾ ਦਿੱਤਾ ਸੀ। ਆਪਣੇ ਨਾਲ ਵਾਪਰੇ ਹੋਏ ਹਾਦਸੇ ਦੀ ਜਾਣਕਾਰੀ ਭੁਬਨ ਬਡਿਆਕਰ ਵੱਲੋਂ ਆਪ ਹੀ ਦਿੱਤੀ ਗਈ ਹੈ।

ਜਿੱਥੇ ਉਨ੍ਹਾਂ ਦੱਸਿਆ ਹੈ ਕਿ ਉਨ੍ਹਾਂ ਨੂੰ ਹਸਪਤਾਲ ਦੇ ਵਿੱਚ ਡਾਕਟਰ ਵੱਲੋਂ ਡਾਕਟਰੀ ਸਹਾਇਤਾ ਦਿੱਤੀ ਗਈ ਹੈ ਅਤੇ ਕੁਝ ਟੈਸਟ ਕੀਤੇ ਗਏ ਹਨ ਅਤੇ ਹੁਣ ਉਹ ਬਿਹਤਰ ਮਹਿਸੂਸ ਕਰ ਰਹੇ ਹਨ। ਇਸ ਗਾਇਕ ਵੱਲੋਂ ਜਿੱਥੇ ਮੂੰਗਫਲੀ ਵੇਚਣ ਦਾ ਕੰਮ ਕੀਤਾ ਜਾ ਰਿਹਾ ਸੀ ਉੱਥੇ ਹੀ ਉਸ ਵੱਲੋਂ ਗਾਇਆ ਗਿਆ ਇਹ ਗੀਤ ਕੱਚੇ ਬਦਾਮ ਸੋਸ਼ਲ ਮੀਡੀਆ ਉਪਰ ਕਾਫੀ ਵਾਇਰਲ ਹੋਇਆ ਜਿਸ ਕਾਰਨ ਉਹ ਰਾਤੋ-ਰਾਤ ਸਟਾਰ ਬਣ ਗਿਆ।p


ਤਾਜਾ ਜਾਣਕਾਰੀ
ਇਸ ਮਸ਼ਹੂਰ ਕਲਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ – ਹਸਪਤਾਲ ਚ ਕਰਾਇਆ ਗਿਆ ਦਾਖਲ
ByadminMarch 1, 2022Comments Off on ਇਸ ਮਸ਼ਹੂਰ ਕਲਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ – ਹਸਪਤਾਲ ਚ ਕਰਾਇਆ ਗਿਆ ਦਾਖਲ
Previous Postਹੁਣ ਰੂਸ ਨੇ ਯੂਕਰੇਨ ਚ ਮਚਾਤੀ ਵੱਡੀ ਤਬਾਹੀ ਅਚਾਨਕ ਕਰਤਾ ਇਹਨਾਂ ਬੰਬਾਂ ਨਾਲ ਹਮਲਾ
Next Post10 ਤੋਂ 15 ਸਾਲ ਪੁਰਾਣੀਆਂ ਗੱਡੀਆਂ ਜਬਤ ਕਰਨ ਦੇ ਮਾਮਲੇ ਚ ਹੁਣ ਹੋ ਗਿਆ ਇਥੇ ਇਹ ਵੱਡਾ ਐਲਾਨ