BREAKING NEWS
Search

ਇਸ ਮਸ਼ਹੂਰ ਖਿਡਾਰੀ ਦੀ ਅਚਾਨਕ ਹੋਈ ਸੜਕ ਹਾਦਸੇ ਚ ਮੌਤ, ਖੇਡ ਜਗਤ ਚ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਇਸ ਦੁਨੀਆਂ ਵਿੱਚ ਜਿਥੇ ਵੱਖ-ਵੱਖ ਹਸਤੀਆਂ ਵੱਲੋਂ ਵੱਖ-ਵੱਖ ਖੇਤਰਾਂ ਦੇ ਵਿੱਚ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਗਈ ਹੈ ਉਥੇ ਹੀ ਉਹ ਹਸਤੀ ਆਪਣੇ ਵੱਲੋਂ ਕੀਤੇ ਜਾਂਦੇ ਕਾਰਜ ਉਨ੍ਹਾਂ ਖੇਤਰਾਂ ਦੇ ਵਿਚ ਚਰਚਾ ਵਿੱਚ ਬਣੀਆਂ ਰਹਿੰਦੀਆਂ ਹਨ। ਜਿੱਥੇ ਕਰੋਨਾ ਦੇ ਕਾਰਨ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਉਥੇ ਹੀ ਹੋਰ ਬਹੁਤ ਸਾਰੀਆਂ ਸਖ਼ਸ਼ੀਅਤਾਂ ਵਾਪਰ ਰਹੇ ਭਿਆਨਕ ਸੜਕ ਹਾਦਸਿਆਂ, ਬਿਮਾਰੀਆ ਅਤੇ ਅਚਾਨਕ ਸਾਹਮਣੇ ਆਉਣ ਵਾਲੇ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਇਕ ਤੋਂ ਬਾਅਦ ਇਕ ਇਨ੍ਹਾਂ ਵੱਖ ਵੱਖ ਖੇਤਰਾਂ ਦੀਆਂ ਹਸਤੀਆਂ ਦੇ ਜਾਣ ਨਾਲ ਉਨ੍ਹਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਖੇਤਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਇਸ ਮਸ਼ਹੂਰ ਖਿਡਾਰੀ ਦੀ ਅਚਾਨਕ ਸੜਕ ਹਾਦਸੇ ਚ ਹੋਈ ਮੌਤ, ਜਿਸ ਨਾਲ ਖੇਡ ਜਗਤ ਚ ਛਾਈ ਸੋਗ ਦੀ ਲਹਿਰ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੋਣ ਕੋਲੰਬੀਆ ਦੇ ਸਾਬਕਾ ਫੁੱਟਬਾਲਰ ਫਰੈਡੀ ਰਿੰਕਨ ਦਾ ਦਿਹਾਂਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ।

ਮਿਲੀਆਂ ਖਬਰਾਂ ਦੇ ਅਨੁਸਾਰ ਉਨ੍ਹਾਂ ਦੀ ਮੌਤ ਇੱਕ ਸੜਕ ਹਾਦਸੇ ਦੌਰਾਨ ਹੋਈ ਹੈ ਜਿਥੇ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਉਹ ਇਸ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਸਨ।

ਇਹ ਹਾਦਸਾ ਉਸ ਸਮੇਂ ਵਾਪਰਿਆ ਸੀ ਜਦੋਂ ਮਿਡਫੀਲਡਰ ਫਰੈਡੀ ਰਿੰਕਨ ਇਕ ਵਾਹਨ ਵਿਚ ਸਫ਼ਰ ਕਰ ਰਹੇ ਸਨ ਅਤੇ ਉਸ ਵਾਹਨ ਦੀ ਟੱਕਰ ਇਕ ਬੱਸ ਨਾਲ ਹੋ ਗਈ ਸੀ ਜਿਸ ਕਾਰਨ ਇਸ ਹਾਦਸੇ ਦੌਰਾਨ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ ਸਨ ਅਤੇ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਾਇਆ ਗਿਆ ਸੀ ਜਿੱਥੇ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਗਏ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ ਵੱਖ ਸਖ਼ਸੀਅਤਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਕਮੀ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ।



error: Content is protected !!