ਆਈ ਤਾਜ਼ਾ ਵੱਡੀ ਖਬਰ

ਦੁਨੀਆਂ ਵਿੱਚ ਬਹੁਤ ਸਾਰੀਆਂ ਹਸਤੀਆਂ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਜਿਨ੍ਹਾਂ ਦੀ ਕਮੀ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਤੋਂ ਹੁਣ ਤੱਕ ਇਨ੍ਹਾਂ ਕੁਝ ਹੀ ਦਿਨਾਂ ਦੇ ਦੌਰਾਨ ਬਹੁਤ ਸਾਰੇ ਹਾਦਸਿਆਂ ਦੇ ਕਾਰਨ ਇਸ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਉੱਥੇ ਹੀ ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਦੇਸ਼ ਦੇ ਹਾਲਾਤਾਂ ਤੇ ਵੀ ਗਹਿਰਾ ਅਸਰ ਪਾਉਂਦੀਆ ਹਨ।ਇਨ੍ਹਾਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ ਇਸ ਮਸ਼ਹੂਰ ਗਾਇਕਾਂ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਨੇ ਇੱਕ ਹੋਰ ਹਸਤੀ ਨੂੰ ਆਪਣੀ ਚਪੇਟ ਵਿਚ ਲੈ ਲਿਆ ਹੈ। ਜਿੱਥੇ ਹੁਣ ਐਤਵਾਰ ਨੂੰ 57 ਸਾਲਾ ਗਾਇਕਾ ਹਾਨਾ ਹੋਰਕਾ ਦੀ ਕਰੋਨਾ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਬੇਟੇ ਜਾਨ ਰੇਕ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਪਹਿਲਾਂ ਉਹ ਅਤੇ ਉਸ ਦੇ ਪਿਤਾ ਦੋਨੋ ਹੀ ਕਰੋਨਾ ਦੀ ਚਪੇਟ ਵਿਚ ਆ ਗਏ ਸਨ।

ਉੱਥੇ ਹੀ ਉਸ ਦੀ ਮਾਂ ਵੱਲੋਂ ਦੋਹਾਂ ਤੋਂ ਦੂਰੀ ਨਾ ਬਣਾ ਕੇ ਰੱਖਣ ਕਾਰਣ ਉਹ ਵੀ ਕਰੋਨਾ ਦੀ ਚਪੇਟ ਵਿਚ ਆ ਗਈ। ਜਿਸ ਵੱਲੋਂ ਆਪਣੇ ਆਪ ਨੂੰ ਘਰ ਵਿੱਚ ਹੀ ਇੱਕ ਹਫਤੇ ਲਈ ਇਕਾਂਤ ਵਾਸ ਕੀਤਾ ਗਿਆ ਸੀ। ਜਿੱਥੇ ਪਿਤਾ ਅਤੇ ਪੁੱਤਰ ਵੱਲੋਂ ਕ੍ਰੋਨਾ ਟੀਕਾਕਰਨ ਕਰਵਾਇਆ ਗਿਆ ਸੀ। ਉੱਥੇ ਹੀ ਇਸ ਮਸ਼ਹੂਰ ਗਾਇਕਾ ਨੇ ਟੀਕਾਕਰਨ ਨਹੀਂ ਕਰਵਾਇਆ ਸੀ। ਇਸ ਗਾਇਕਾ ਵੱਲੋਂ ਆਪਣੇ ਠੀਕ ਹੋਣ ਦੀ ਪੁਸ਼ਟੀ ਦੋ ਦਿਨ ਪਹਿਲਾਂ ਹੀ ਕੀਤੀ ਗਈ ਸੀ ਜਿਸ ਨੇ ਇਕ ਪੋਸਟ ਸਾਂਝੀ ਕਰਕੇ ਲਿਖਿਆ ਸੀ ਕਿ ਉਹ ਪਹਿਲਾਂ ਨਾਲੋਂ ਠੀਕ ਹਨ।

ਇਸ ਪੋਸਟ ਤੋਂ ਦੋ ਦਿਨ ਬਾਅਦ ਹੀ ਉਨ੍ਹਾਂ ਦਾ ਦਿਹਾਂਤ ਹੋ ਗਿਆ। ਬੇਟੇ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਮਾਂ ਜਿੱਥੇ ਐਤਵਾਰ ਨੂੰ ਸੈਰ ਉਪਰ ਜਾਣ ਲਈ ਤਿਆਰ ਸੀ। ਉਥੇ ਹੀ ਅਚਾਨਕ ਉਨ੍ਹਾਂ ਦੀ ਪਿੱਠ ਦਰਦ ਹੋਣ ਕਾਰਨ ਉਹ ਆਪਣੇ ਬੇਡਰੂਮ ਵਿੱਚ ਲੇਟ ਗਈ ਅਤੇ 10 ਮਿੰਟ ਦੇ ਅੰਦਰ ਹੀ ਸਭ ਖ਼ਤਮ ਹੋ ਗਿਆ। ਉਨ੍ਹਾਂ ਦੇ ਦਿਹਾਂਤ ਤੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।


ਤਾਜਾ ਜਾਣਕਾਰੀ
ਇਸ ਮਸ਼ਹੂਰ ਗਾਇਕਾ ਦੀ ਹੋਈ ਅਚਾਨਕ ਇਸ ਕਾਰਨ ਮੌਤ – ਤਾਜਾ ਵੱਡੀ ਖਬਰ
ByadminJanuary 20, 2022Comments Off on ਇਸ ਮਸ਼ਹੂਰ ਗਾਇਕਾ ਦੀ ਹੋਈ ਅਚਾਨਕ ਇਸ ਕਾਰਨ ਮੌਤ – ਤਾਜਾ ਵੱਡੀ ਖਬਰ
Previous Postਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਕਰਤਾ ਇਹ ਵੱਡਾ ਐਲਾਨ – ਜਨਤਾ ਚ ਖੁਸ਼ੀ ਦੀ ਲਹਿਰ
Next Postਮਸ਼ਹੂਰ ਲੀਡਰ ਬਲਬੀਰ ਸਿੰਘ ਰਾਜੇਵਾਲ ਬਾਰੇ ਆਈ ਅਜਿਹੀ ਖਬਰ ਸਭ ਰਹਿ ਗਏ ਹੈਰਾਨ