BREAKING NEWS
Search

ਇਸ ਮਸ਼ਹੂਰ ਪੰਜਾਬੀ ਅਦਾਕਾਰ ਦੀ ਹੋਈ ਸੜਕ ਹਾਦਸੇ ਚ ਮੌਤ, ਛਾਈ ਸੋਗ ਦੀ ਲਹਿਰ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਦੁਨੀਆਂ ਤੋਂ ਜਾਣ ਵਾਲੀਆਂ ਹਸਤੀਆਂ ਜਿੱਥੇ ਬਹੁਤ ਸਾਰੇ ਲੋਕਾਂ ਵਿੱਚ ਸੋਗ ਦੀ ਲਹਿਰ ਪੈਦਾ ਕਰ ਰਹੀਆਂ ਹਨ। ਉਥੇ ਹੀ ਅਜਿਹੀਆਂ ਹਸਤੀਆਂ ਨਾਲ ਜੁੜੀਆਂ ਹੋਈਆਂ ਦੁਖਦਾਈ ਖਬਰਾਂ ਸਾਹਮਣੇ ਆਉਂਦੇ ਹੀ ਲੋਕਾਂ ਵਿਚ ਵਿਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਜੋ ਅਜਿਹੀਆਂ ਹਸਤੀਆਂ ਨੂੰ ਬੇਹੱਦ ਪਿਆਰ ਕਰਦੇ ਹਨ ਅਤੇ ਉਨ੍ਹਾਂ ਹਸਤੀਆਂ ਦੇ ਪ੍ਰਸੰਸਕ ਹੁੰਦੇ ਹਨ। ਬੀਤੇ ਦੋ ਤਿੰਨ ਸਾਲ ਤੋਂ ਜਿੱਥੇ ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਵੱਖ-ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਉਥੇ ਹੀ ਵਾਪਰਨ ਵਾਲੇ ਸੜਕ ਹਾਦਸਿਆ, ਬੀਮਾਰੀਆਂ ਅਤੇ ਰਹੱਸਮਈ ਬੀਮਾਰੀਆਂ ਦੇ ਚਲਦੇ ਹੋਏ ਵੀ ਕਈ ਹਸਤੀਆਂ ਇਸ ਦੁਨੀਆ ਨੂੰ ਅਲਵਿਦਾ ਆਖ ਰਹੀਆਂ ਹਨ।

ਇਕ ਤੋਂ ਬਾਅਦ ਇਕ ਅਜਿਹੀਆਂ ਹਸਤੀਆਂ ਇਸ ਦੁਨੀਆਂ ਨੂੰ ਛੱਡ ਕੇ ਜਾ ਰਹੀਆਂ ਹਨ ਜਿਨ੍ਹਾਂ ਵੱਲੋਂ ਵੱਖ ਵੱਖ ਖੇਤਰਾਂ ਦੇ ਵਿੱਚ ਆਪਣਾ ਇੱਕ ਵੱਖਰਾ ਨਾਮਣਾ ਖੱਟਿਆ ਗਿਆ ਹੈ। ਉਥੇ ਹੀ ਹੁਣ ਮਸ਼ਹੂਰ ਪੰਜਾਬੀ ਅਦਾਕਾਰ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਸ ਨੂੰ ਸੁਣਦੇ ਹੀ ਸ਼ੋਕ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਸਬਾ ਜੌੜੇਪੁਲ ਵਿਚ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਪਿੰਡ ਰੌਣੀ ਤੇ ਰਹਿਣ ਵਾਲੇ ਪੰਜਾਬੀ ਅਦਾਕਾਰ ਰਾਜਵਿੰਦਰ ਸਿੰਘ ਰਾਜ ਬੈਨੀਪਾਲ ਦਾ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ ਹੈ।

ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਜਿੱਥੇ ਹਰ ਪਾਸੇ ਸੋਗ ਦੀ ਲਹਿਰ ਫੈਲ ਗਈ ਹੈ ਉਥੇ ਹੀ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਦੇ ਵਿੱਚ ਬੱਸ ਸਟੈਂਡ ਦੇ ਨੇੜੇ ਬਣੇ ਹੋਏ ਸ਼ਮਸ਼ਾਨਘਾਟ ਦੇ ਵਿਚ 16 ਜੂਨ ਨੂੰ ਬਾਅਦ ਦੁਪਹਿਰ 3 ਵਜੇ ਕੀਤਾ ਜਾ ਰਿਹਾ ਹੈ। ਉਥੇ ਹੀ ਦੱਸਿਆ ਗਿਆ ਹੈ ਕਿ ਜਿਥੇ ਫ਼ਿਲਮੀ ਅਦਾਕਾਰ ਕੁਝ ਦਿਨ ਬਾਅਦ ਹੀ ਕੈਨੇਡਾ ਜਾ ਰਿਹਾ ਸੀ, ਜੋ ਪਹਿਲਾਂ ਵੀ ਆਪਣੇ ਕੈਨੇਡਾ ਰਹਿੰਦੇ ਇਕਲੌਤੇ ਪੁੱਤਰ ਇਮਾਨਦੀਪ ਸਿੰਘ ਦੇ ਕੋਲ ਵਾਪਸ ਆਇਆ ਸੀ

ਜੋ ਵਾਪਸ ਫਿਰ ਪੰਜਾਬ ਤੋਂ ਕੈਨੇਡਾ ਜਾ ਰਿਹਾ ਸੀ ਪਰ ਉਸ ਤੋਂ ਪਹਿਲਾਂ ਹੀ ਇਹ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜੋ ਆਪਣੇ ਪਿੱਛੇ ਪਰਵਾਰ ਵਿੱਚ ਆਪਣੀ ਪਤਨੀ ਅਤੇ ਬੇਟੇ ਨੂੰ ਛੱਡ ਗਿਆ ਹੈ। ਵੱਖ ਵੱਖ ਹਸਤੀਆਂ ਵੱਲੋਂ ਉਨ੍ਹਾਂ ਦੇ ਦਿਹਾਤ ਉਪਰ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।



error: Content is protected !!