ਆਈ ਤਾਜ਼ਾ ਵੱਡੀ ਖਬਰ

ਇਸ ਸਮੇਂ ਜਿੱਥੇ ਪੰਜਾਬ ਵਿੱਚ ਵਿਆਹਾਂ ਦਾ ਸੀਜਨ ਚੱਲ ਰਿਹਾ ਹੈ ਉਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਕਰੋਨਾ ਦੇ ਕਾਰਨ ਵਿਆਹ ਵਿੱਚ ਘੱਟ ਗਿਣਤੀ ਲੋਕਾਂ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ। ਵਿਆਹ ਵਰਗੇ ਪਵਿੱਤਰ ਬੰਧਨ ਜਿੱਥੇ ਦੋ ਇਨਸਾਨਾਂ ਵਿੱਚ ਨਾ ਹੋ ਕੇ ਦੋ ਪਰਿਵਾਰਾਂ ਵਿਚ ਜੁੜਦਾ ਹੈ ਉਥੇ ਹੀ ਕਰੋਨਾ ਕਾਰਨ ਲਾਗੂ ਕੀਤੀਆਂ ਪਾਬੰਦੀਆਂ ਦੇ ਕਾਰਨ ਬਹੁਤ ਸਾਰੇ ਲੋਕਾਂ ਵੱਲੋਂ ਸਾਦਗੀ ਨਾਲ ਕੀਤੇ ਜਾਣ ਵਾਲੇ ਵਿਆਹਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਪੰਜਾਬ ਦੇ ਬਹੁਤ ਸਾਰੇ ਗਾਇਕ ਅਤੇ ਅਦਾਕਾਰ ਜਿਥੇ ਆਪਣੇ ਵਲੋ ਗਾਏ ਗੀਤਾਂ ਅਤੇ ਕੀਤੀ ਗਈ ਅਦਾਕਾਰੀ ਦੇ ਕਾਰਨ ਚਰਚਾ ਵਿੱਚ ਬਣ ਜਾਂਦੇ ਹਨ। ਉੱਥੇ ਹੀ ਕਈ ਵਾਰ ਅਜਿਹੇ ਅਦਾਕਾਰ ਅਤੇ ਗਾਇਕ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ ਵਿੱਚ ਬਣ ਜਾਂਦੇ ਹਨ।

ਹੁਣ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦੇ ਵਿਆਹ ਦੀ ਖਬਰ ਸਾਹਮਣੇ ਆਈ ਹੈ ਅਤੇ ਪ੍ਰਸੰਸਕਾਂ ਵੱਲੋਂ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਦੇ ਨਾਮਵਰ ਗਾਇਕ ਅਤੇ ਅਦਾਕਾਰ ਜੌਰਡਨ ਸੰਧੂ ਦੇ ਵਿਆਹ ਦੀ ਖਬਰ ਸਾਹਮਣੇ ਆਈ ਹੈ। ਜਿਸ ਦੀ ਜਾਣਕਾਰੀ ਖੁਦ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਤੇ ਦਿੱਤੀ ਗਈ ਹੈ।

ਜਿਸ ਵਿਚ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਉਹ ਵਿਆਹ ਬੰਧਨ ਵਿਚ ਬੱਝਣ ਜਾ ਰਹੇ ਹਨ। ਜਿਸ ਦੀਆਂ ਤਸਵੀਰਾਂ ਵੀ ਉਹਨਾਂ ਵੱਲੋਂ ਇੰਸਟਾਗ੍ਰਾਮ ਅਕਾਊਂਟ ਤੇ ਸਾਂਝਾ ਕੀਤੀਆਂ ਗਈਆਂ ਹਨ। ਜਿਸ ਤੋਂ ਬਾਅਦ ਪ੍ਰਸੰਸਕਾਂ ਵੱਲੋਂ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਤੇ ਮੁਬਾਰਕਬਾਦ ਦਿੱਤੀ ਜਾ ਰਹੀ ਹੈ। ਉਥੇ ਹੀ ਪੰਜਾਬੀ ਗਾਇਕ ਸਿੱਪੀ ਗਿੱਲ ਵਲੋ ਵੀ ਵਧਾਈ ਦਿਤੀ ਗਈ ਹੈ। ਜੌਰਡਨ ਸੰਧੂ ਵੱਲੋਂ ਸਾਂਝੀਆ ਕੀਤੀਆਂ ਗਈਆਂ ਤਸਵੀਰਾਂ ਵਿਚ ਜਿੱਥੇ ਉਹ ਇੱਕ ਜਗਾ ਸਟੇਜ ਤੇ ਬੈਠੇ ਹੋਏ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਕੋਲ ਹੀ ਮੌਜੂਦ ਹੈ, ਇਸ ਤੋਂ ਇਲਾਵਾ ਇੱਕ ਜਗ੍ਹਾ ਤੇ ਉਹ ਵਿਆਹ ਦਾ ਡੱਬਾ ਖੋਲ੍ਹਦੇ ਵੀ ਨਜ਼ਰ ਆ ਰਹੇ ਸਨ।

ਇਸ ਗਾਇਕ ਅਤੇ ਅਦਾਕਾਰ ਜੋਰਡਨ ਸੰਧੂ ਵੱਲੋਂ ਜਿਥੇ ਤਸਵੀਰਾ ਸਾਝੀਆ ਕਰਦੇ ਹੋਏ ਵਾਹਿਗੁਰੂ ਜੀ ਵੀ ਇੱਕ ਕੈਪਸ਼ਨ ਵਿਚ ਲਿਖਿਆ ਹੋਇਆ ਹੈ। ਉਹਨਾ ਵੱਲੋਂ ਤਸਵੀਰਾਂ ਅਤੇ ਵੀਡੀਓ ਵੀ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿਚ ਉਹ ਆਪਣੇ ਸੱਜਣ ਮਿੱਤਰਾਂ ਨਾਲ ਵੀ ਨਜ਼ਰ ਆ ਰਹੇ ਹਨ।


ਤਾਜਾ ਜਾਣਕਾਰੀ
ਇਸ ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਾ ਹੋਣ ਜਾ ਰਿਹਾ ਵਿਆਹ – ਪ੍ਰਸੰਸਕ ਦੇ ਰਹੇ ਮੁਬਾਰਕਾਂ
ByadminJanuary 21, 2022Comments Off on ਇਸ ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਾ ਹੋਣ ਜਾ ਰਿਹਾ ਵਿਆਹ – ਪ੍ਰਸੰਸਕ ਦੇ ਰਹੇ ਮੁਬਾਰਕਾਂ
Previous Postਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਬਾਦਲ ਨੇ ਚੰਨੀ ਪ੍ਰੀਵਾਰ ਬਾਰੇ ਦਿੱਤਾ ਇਹ ਵੱਡਾ ਬਿਆਨ ਸਾਰੇ ਪਾਸੇ ਹੋ ਗਈ ਚਰਚਾ
Next Postਪੰਜਾਬ ਚ ਇਥੇ ਲਾਊਡ ਸਪੀਕਰਾਂ ਬਾਰੇ ਹੋ ਗਿਆ ਇਹ ਸਰਕਾਰੀ ਐਲਾਨ – ਤਾਜਾ ਵੱਡੀ ਖਬਰ