=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਸ ਮਸ਼ਹੂਰ ਪੰਜਾਬੀ ਗਾਇਕ ਦੇ ਘਰੇ ਪਿਆ ਮਾਤਮ ਹੋਈ ਮੌਤ – ਕਲਾਕਾਰਾਂ ਵਲੋਂ ਦੁੱਖ ਦਾ ਪ੍ਰਗਟਾਵਾ

ਆਈ ਤਾਜਾ ਵੱਡੀ ਖਬਰ 

ਜਿੱਥੇ ਕਰੋਨਾ ਕਾਰਨ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਰਹੀਆਂ ਹਨ। ਉੱਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਤੇ ਬਿਮਾਰੀਆ ਅਤੇ ਹੋਰ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਵੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਇਸ ਦੁਨੀਆਂ ਤੋਂ ਜਾਣ ਵਾਲੇ ਇਨ੍ਹਾਂ ਲੋਕਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖ਼ਬਰ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਉੱਥੇ ਹੀ ਪੰਜਾਬੀ ਸੰਗੀਤ ਜਗਤ , ਅਤੇ ਅਦਾਕਾਰੀ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਨਾਲ ਵੀ ਕਈ ਹਾਦਸੇ ਵਾਪਰ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਦੇ ਘਰੇ ਮੌਤ ਹੋਣ ਨਾਲ ਪਿਆ ਮਾਤਮ , ਕਲਾਕਾਰਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਲੋਕ ਗਾਇਕ ਬਿੱਲਾ ਮਾਣੇਵਾਲੀਆ ਦੀ ਪਤਨੀ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਅੱਜ ਇਸ ਮਸ਼ਹੂਰ ਪੰਜਾਬੀ ਲੋਕ ਗਾਇਕ,ਐੱਸ.ਆਈ ਪੰਜਾਬ ਪੁਲਿਸ ਬਿੱਲਾ ਮਾਣੇਵਾਲੀਆ ਨੂੰ ਉਨ੍ਹਾਂ ਦੀ ਪਤਨੀ ਦੇ ਅਚਾਨਕ ਸਦੀਵੀ ਵਿਛੋੜਾ ਦੇਣ ਨਾਲ ਉਨ੍ਹਾਂ ਨੂੰ ਵੱਡਾ ਗਹਿਰਾ ਸਦਮਾ ਲੱਗਾ ਹੈ।

ਉਨ੍ਹਾਂ ਦੀ ਸੁਪਤਨੀ ਨੀਲਮ ਕੌਰ ਦਾ ਅਚਾਨਕ ਦੇਹਾਂਤ ਹੋਣ ਦੀ ਖ਼ਬਰ ਸਾਹਮਣੇ ਆਉਣ ਤੇ ਵੱਖ ਵੱਖ ਸਖਸ਼ੀਅਤਾਂ ਤੇ ਕਲਾਕਾਰਾਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ। ਪਰਿਵਾਰਿਕ ਮੈਂਬਰਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਸ਼੍ਰੀਮਤੀ ਨੀਲਮ ਕੌਰ ਦੀ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ, ਨੇੜੇ ਪਾਣੀ ਵਾਲੀ ਟੈਂਕੀ ਫ਼ਰੀਦਕੋਟ ਵਿਖੇ 8 ਦਸੰਬਰ, ਦਿਨ ਬੁੱਧਵਾਰ ਨੂੰ 12:00 ਵਜੇ ਤੋਂ 1:00 ਵਜੇ ਤੱਕ ਹੋਵੇਗੀ ।

ਵੱਖ ਵੱਖ ਸਖਸ਼ੀਅਤਾਂ ਵਲੋ ਦੁੱਖ ਜ਼ਾਹਿਰ ਕਰਦੇ ਹੋਏ ਲੋਕ ਗਾਇਕ ਬਿੱਲਾ ਮਾਣੇਵਾਲੀਆ ਦੀ ਪਤਨੀ ਦੇ ਦੇਹਾਂਤ ਨੂੰ ਪਰਿਵਾਰ ਲਈ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਦੱਸਿਆ ਹੈ। ਜਿੱਥੇ ਉਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਕਮੀ ਕਦੇ ਪੂਰੀ ਨਹੀਂ ਹੋ ਸਕਦੀ।




error: Content is protected !!