=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਇਸ ਕਾਰਨ ਕੀਤਾ ਗਿਆ ਗ੍ਰਿਫਤਾਰ , ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਵੱਖ ਵੱਖ ਖੇਤਰਾਂ ਦੇ ਵਿੱਚ ਜਿੱਥੇ ਬਹੁਤ ਸਾਰੀਆਂ ਹਸਤੀਆਂ ਵੱਲੋਂ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਜਿੱਥੇ ਪੰਜਾਬੀ ਗਾਇਕੀ ਦੇ ਖੇਤਰ ਵਿੱਚ ਬਹੁਤ ਸਾਰੇ ਗਾਇਕਾਂ ਵੱਲੋਂ ਆਪਣੀ ਗਾਇਕੀ ਦੇ ਸਦਕਾ ਦੁਨੀਆਂ ਦੇ ਮਨਾਂ ਤੇ ਰਾਜ ਕੀਤਾ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਅਜਿਹੇ ਗਾਇਕ ਵੀ ਹੁੰਦੇ ਹਨ ਜਿਨ੍ਹਾਂ ਵੱਲੋਂ ਕਿਸਾਨ ਸੰਘਰਸ਼ ਵਿੱਚ ਅੱਗੇ ਆ ਕੇ ਵੀ ਲੋਕਾਂ ਦੀ ਮਦਦ ਕੀਤੀ ਗਈ ,ਜਿਥੇ ਹਰ ਪਾਸੇ ਲੋਕਾਂ ਵਿਚ ਚਰਚਾ ਦਾ ਵਿਸ਼ਾ ਬਣ ਗਏ। ਜਿੱਥੇ ਉਨ੍ਹਾਂ ਵੱਲੋਂ ਕਿਸਾਨੀ ਸੰਘਰਸ਼ ਨੂੰ ਜਿਉਂਦਾ ਰੱਖਣ ਅਤੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਕਿਸਾਨੀ ਸੰਘਰਸ਼ ਨਾਲ ਜੁੜੇ ਹੋਏ ਗੀਤ ਗਾਏ ਗਏ।

ਉਥੇ ਹੀ ਕੁਝ ਗਾਇਕਾਂ ਵੱਲੋਂ ਸਮਾਜ ਵਿਰੋਧੀ ਗਾਏ ਜਾਂਦੇ ਗੀਤਾਂ ਦੇ ਕਾਰਣ ਉਹ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਦੇ ਹਨ ਅਤੇ ਇਹ ਵਿਵਾਦਾਂ ਦੇ ਵਿਚ ਫਸ ਜਾਂਦੇ ਹਨ। ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਇਸ ਕਾਰਣ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗਾਇਕ ਬਲਜੀਤ ਸਿੰਘ ਦੇ ਖਿਲਾਫ ਜਿੱਥੇ ਮੁਕੱਦਮਾ ਦਰਜ ਕੀਤਾ ਗਿਆ ਹੈ ਉਥੇ ਹੀ ਪੁਲਸ ਵੱਲੋਂ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਗਿਆ ਹੈ ਕਿ ਇਸ ਗਾਇਕ ਦੇ ਖਿਲਾਫ ਜਿਥੇ ਸੁਧਾਰ ਪੁਲਸ ਵੱਲੋਂ ਸ਼ਿਕੰਜਾ ਕੱਸਿਆ ਗਿਆ।

ਉਥੇ ਹੀ 28 ਮਾਰਚ ਨੂੰ 4 ਪਿਸਤੌਲ ਸਮੇਤ ਖਤਰਨਾਕ ਗੈਂਗਸਟਰ ਅਤੇ ਕਬੱਡੀ ਖੇਡ ਪ੍ਰਮੋਟਰ ਤਲਵਿੰਦਰ ਸਿੰਘ ਨਿੱਕੂ ਨੂੰ ਉਸ ਦੇ ਘਰ ਤੋਂ ਪਟਿਆਲਾ ਦੀ ਪੁਲੀਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ ਉਸ ਦੇ ਦੋਸਤਾਂ ਅਤੇ ਰਾਜ਼ਦਾਰਾਂ ਉਪਰ ਵੀ ਪਟਿਆਲਾ ਦੀ ਪੁਲੀਸ ਵੱਲੋਂ ਸ਼ਿਕੰਜਾ ਕੱਸਿਆ ਗਿਆ। ਜਿੱਥੇ ਨਿੱਕੂ ਦਾ ਇਕ ਸਾਥੀ ਫਰਾਰ ਹੋ ਚੁੱਕਾ ਹੈ। ਉੱਥੇ ਹੀ ਹੁਣ ਤੱਕ ਸੁਧਾਰ ਪੁਲਿਸ ਵੱਲੋਂ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੀਤੇ ਦਿਨੀਂ ਜਿੱਥੇ ਗੈਂਗ ਕੋਲੋਂ ਪਟਿਆਲਾ ਪੁਲਿਸ ਵੱਲੋ 10 ਹਸਪਤਾਲਾਂ ਅਤੇ ਹੋਰ ਅਸਲਾ ਬਰਾਮਦ ਕੀਤਾ ਗਿਆ ਉਥੇ ਹੀ 2 ਅਪ੍ਰੈਲ ਤੱਕ ਪਟਿਆਲਾ ਪੁਲਿਸ ਦੇ ਰਿਮਾਂਡ ਵਿੱਚ ਨਿੱਕੂ ਅਤੇ ਹੋਰ ਲੋਕਾਂ ਨੂੰ ਭੇਜ ਦਿੱਤਾ ਗਿਆ ਹੈ।

ਜਿੱਥੇ 11 ਮਾਰਚ ਨੂੰ ਪਿੰਡ ਸੁਧਾਰ ਵਿੱਚ ਕਰਵਾਏ ਗਏ ਕਬੱਡੀ ਟੂਰਨਾਮੈਂਟ ਦੌਰਾਨ ਗੈਂਗਸਟਰ ਕਲਚਰ ਨੂੰ ਉਤਸ਼ਾਹ ਦੇਣ ਅਤੇ ਗੈਂਗਸਟਰਾਂ ਦਾ ਸਾਥ ਦੇਣ ਅਤੇ ਉਨ੍ਹਾਂ ਦਾ ਗੁਣਗਾਣ ਕਰਨ ਵਾਲੇ ਗਾਈਕ ਨੂੰ ਵੀ ਹੁਣ ਸੁਧਾਰ ਦੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਗਾਇਕ ਬਲਜੀਤ ਸਿੰਘ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਉਸ ਵੱਲੋਂ ਲਿਖਿਆ ਗਿਆ ਗੀਤ ਜੋ ਕਿ ਟੂਰਨਾਮੈਂਟ ਵਿੱਚ ਗਾਇਆ ਗਿਆ ਸੀ , ਜੋ ਯੂ ਟਿਊਬ ਤੇ ਕਬੱਡੀ 365 ਤੇ ਲਾਈਵ ਚਲਾਇਆ ਗਿਆ ਸੀ।




error: Content is protected !!