ਆਈ ਤਾਜ਼ਾ ਵੱਡੀ ਖਬਰ

ਬਹੁਤ ਸਾਰੀਆਂ ਫਿਲਮੀ ਹਸਤੀਆਂ ਜਿੱਥੇ ਆਏ ਦਿਨ ਹੀ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਚਰਚਾ ਵਿੱਚ ਬਣੀਆਂ ਰਹੀਆਂ ਹਨ ਉਥੇ ਹੀ ਬਹੁਤ ਫ਼ਿਲਮੀ ਹਸਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਰੋਨਾ ਦੀ ਚਪੇਟ ਵਿੱਚ ਵੀ ਆ ਗਏ ਸਨ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਇਸ ਉਪਰ ਕਾਬੂ ਪਾ ਲਿਆ ਗਿਆ ਅਤੇ ਕੁਝ ਜ਼ਿੰਦਗੀ ਦੀ ਜੰਗ ਹਾਰ ਗਏ। ਉਥੇ ਹੀ ਬਹੁਤ ਸਾਰੀਆਂ ਬੀਮਾਰੀਆਂ,ਸੜਕ ਹਾਦਸਿਆਂ ਅਤੇ ਹੋਰ ਕਈ ਅਚਾਨਕ ਸਾਹਮਣੇ ਆਉਣ ਵਾਲੀਆਂ ਦੁਰਘਟਨਾਵਾਂ ਦਾ ਸ਼ਿਕਾਰ ਹੋ ਰਹੇ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿਨ੍ਹਾਂ ਵਿਚ ਬੱਚਿਆਂ ਦੀ ਖਬਰ ਵੀ ਸ਼ਾਮਲ ਹੁੰਦੀ ਹੈ।

ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਜਿਥੇ ਫ਼ਿਲਮੀ ਖੇਤਰ ਦੇ ਵਿਚ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਉਹ ਆਪਣੀਆਂ ਫਿਲਮਾਂ ਦੇ ਸੁਪਰ ਡੁਪਰ ਹਿੱਟ ਹੋਣ ਨੂੰ ਲੈ ਕੇ ਜਿੱਥੇ ਚਰਚਾ ਵਿੱਚ ਬਣਦੀਆਂ ਹਨ ਉਥੇ ਵਿਵਾਦਾਂ ਨੂੰ ਲੈ ਕੇ ਚਰਚਾ ਵਿੱਚ ਬਣ ਜਾਂਦੀਆਂ ਹਨ। ਪਰ ਉਹਨਾਂ ਦੇ ਪਰਿਵਾਰਾਂ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਦੀ ਖਬਰ ਸੁਣਦੇ ਹੀ ਸ਼ੋਕ ਦੀ ਲਹਿਰ ਫੈਲ ਜਾਂਦੀ ਹੈ। ਹੁਣ ਇਸ ਮਸ਼ਹੂਰ ਬਾਲੀਵੁਡ ਅਦਾਕਾਰਾ ਦੇ ਘਰ ਇੱਕ ਪਰਿਵਾਰਕ ਮੈਂਬਰ ਦੀ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮੀ ਅਦਾਕਾਰਾ ਦੀਆ ਮਿਰਜ਼ਾ ਦੇ ਘਰ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਉਨ੍ਹਾਂ ਦੀ ਭਤੀਜੀ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਜਿਸ ਦੀ ਜਾਣਕਾਰੀ ਖੁਦ ਦੀਆ ਮਿਰਜ਼ਾ ਵੱਲੋਂ ਇੰਸਟਾਗ੍ਰਾਮ ਤੇ ਇਸ ਖਬਰ ਸਾਂਝੀ ਕਰਦੇ ਹੋਏ ਦਿੱਤੀ ਗਈ ਹੈ। ਜਿਥੇ ਉਸ ਵੱਲੋਂ ਲਿਖਿਆ ਗਿਆ ਹੈ ਕਿ ਮੇਰੀ ਭਤੀਜੀ ਮੇਰਾ ਬੱਚਾ ਇਸ ਦੁਨੀਆਂ ਵਿੱਚ ਨਹੀਂ ਰਹੀ।

ਤੂੰ ਹਮੇਸ਼ਾ ਸਾਡੇ ਦਿਲਾਂ ਵਿੱਚ ਰਹੇਗੀ, ਤੁਹਾਨੂੰ ਹਮੇਸ਼ਾ ਸ਼ਾਂਤੀ ਅਤੇ ਪਿਆਰ ਮਿਲੇ ਤੇ ਸਦਾ ਹੀ ਜੇਥੇ ਵੀ ਹੋ ਮੇਰੇ ਪਿਆਰੇ ਬਣੇ ਰਹੋ, ਓਮ ਸ਼ਾਂਤੀ। ਇਸ ਖਬਰ ਨੂੰ ਦੇਖਦੇ ਹੀ ਜਿੱਥੇ ਵੱਖ-ਵੱਖ ਹਸਤੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਉਥੇ ਹੀ ਇਸ ਘਰ ਦੀ ਰੌਣਕ ਦੇ ਜਾਣ ਦੀ ਕਮੀ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।


ਤਾਜਾ ਜਾਣਕਾਰੀ
ਇਸ ਮਸ਼ਹੂਰ ਬੋਲੀਵੁਡ ਅਦਾਕਾਰਾ ਦੇ ਘਰ ਪਰਸਿਆ ਮਾਤਮ , ਹੋਈ ਪਰਿਵਾਰਕ ਮੈਂਬਰ ਦੀ ਮੌਤ
ByadminAugust 2, 2022Comments Off on ਇਸ ਮਸ਼ਹੂਰ ਬੋਲੀਵੁਡ ਅਦਾਕਾਰਾ ਦੇ ਘਰ ਪਰਸਿਆ ਮਾਤਮ , ਹੋਈ ਪਰਿਵਾਰਕ ਮੈਂਬਰ ਦੀ ਮੌਤ
Previous Postਹਸਪਤਾਲ ਚ ਲੱਗੀ ਭਿਆਨਕ ਅੱਗ, ਮਚੀ ਹਫੜਾ ਦਫੜੀ- ਹੋਈ 7 ਲੋਕਾਂ ਦੀ ਮੌਤ
Next Postਪੰਜਾਬ: ASI ਨੂੰ 7000 ਰੁਪਏ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਨੇ ਕੀਤਾ ਕਾਬੂ- ਤਾਜਾ ਵੱਡੀ ਖਬਰ