=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਸ ਮਸ਼ਹੂਰ ਬੋਲੀਵੁਡ ਅਦਾਕਾਰਾ ਨੂੰ ਇਸ ਕਾਰਨ ਕੀਤਾ ਗਿਆ ਗਿਰਫ਼ਤਾਰ ਸੁਣ ਹਰ ਕੋਈ ਰਹਿ ਗਿਆ ਹੈਰਾਨ

ਆਈ ਤਾਜਾ ਵੱਡੀ ਖਬਰ 

ਜਿੱਥੇ ਵੱਖ ਵੱਖ ਫ਼ਿਲਮੀ ਹਸਤੀਆਂ ਵੱਖੋ ਵੱਖਰੇ ਅੰਦਾਜ਼ ਨਾਲ ਲੋਕਾਂ ਦਾ ਮਨੋਰੰਜਨ ਕਰਦੀਆਂ ਹਨ ਤੇ ਲੋਕਾਂ ਦੇ ਦਿਲਾਂ ਤੇ ਰਾਜ ਕਰਦੀਆਂ ਹਨ , ਉੱਥੇ ਹੀ ਕੁਝ ਬਾਲੀਵੁੱਡ ਹਸਤੀਆਂ ਵਲੋ ਕੁਝ ਅਜਿਹੇ ਕੰਮ ਵੀ ਕੀਤੇ ਜਾਂਦੇ ਹਨ ਜੋ ਇੱਕ ਚਰਚਾ ਦਾ ਵਿਸ਼ਾ ਬਣ ਜਾਂਦੇ ਹਨ । ਇਸ ਦੇ ਚੱਲਦੇ ਅੱਜ ਸੀ ਤੁਹਾਨੂੰ ਇਕ ਅਜਿਹੀ ਮਸ਼ਹੂਰ ਬਾਲੀਵੁੱਡ ਅਦਾਕਾਰਾ ਬਾਰੇ ਦੱਸਾਂਗੇ ਕਿ ਉਨ੍ਹਾਂ ਵੱਲੋਂ ਇਕ ਅਜਿਹਾ ਕੰਮ ਕੀਤਾ ਗਿਆ ਜਿਸ ਦੇ ਚੱਲਦੇ ਹੁਣ ਉਨ੍ਹਾਂ ਨੂੰ ਗ੍ਰਿਫ਼ਤਾਰ ਤਕ ਕਰ ਲਿਆ ਗਿਆ ਹੈ । ਦਰਅਸਲ ਮਸ਼ਹੂਰ ਬਾਲੀਵੁੱਡ ਅਦਾਕਾਰਾ ਰੂਪਾ ਦੱਤਾ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਜ਼ਿਕਰਯੋਗ ਹੈ ਕਿ ਰੂਪਾ ਦੱਤਾ ਦੇ ਵੱਲੋਂ ਅਨੁਰਾਗ ਕਸ਼ਿਅਪ ਤੇ ਜਿਨਸੀ ਸ਼ੋਸ਼ਣ ਕਰਨ ਦੇ ਵੀ ਦੋਸ਼ ਲਗਾਏ ਗਏ ਸਨ ਤੇ ਹੁਣ ਉਨ੍ਹਾਂ ਨੂੰ ਅੰਤਰਰਾਸ਼ਟਰੀ ਕੋਲਕਾਤਾ ਪੁਸਤਕ ਮੇਲੇ ਤੋਂ ਪੈਸੇ ਚੋਰੀ ਕਰਨ ਦੇ ਗੰਭੀਰ ਆਰੋਪ ਹੇਠਾਂ ਗ੍ਰਿਫ਼ਤਾਰ ਕੀਤਾ ਗਿਆ ਹੈ ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਮੌਕੇ ਤੇ ਮੌਜੂਦ ਪੁਲੀਸ ਕਰਮਚਾਰੀਆਂ ਦੇ ਵੱਲੋਂ ਇਕ ਔਰਤ ਨੂੰ ਕੂੜੇ ਦੇ ਢੇਰ ਤੇ ਇਕ ਪਰਸ ਸੁੱਟਦਿਆਂ ਦੇਖਿਆ, ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਹੋਰਨਾਂ ਪੁਲੀਸ ਅਧਿਕਾਰੀਆਂ ਨੂੰ ਵੀ ਦਿੱਤੀ ਗਈ ।ਜਿਨ੍ਹਾਂ ਵੱਲੋਂ ਮੌਕੇ ਤੇ ਪਹੁੰਚ ਕੇ ਜਦੋਂ ਜਾਂਚ ਕੀਤੀ ਗਈ ਤਾਂ ਪਤਾ ਚੱਲਿਆ ਕਿ ਇਹ ਅਦਾਕਾਰਾ ਰੂਪਾ ਦਿੱਤਾ ਹੈ ।

ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਬੈਗ ਵਿੱਚੋਂ ਪੈਸਿਆਂ ਨਾਲ ਭਰਿਆ ਹੋਇਆ ਇਕ ਗਟਾ ਬਰਾਮਦ ਹੋਇਆ, ਜਿਸ ਦੀ ਕੁੱਲ ਰਕਮ 75 ਹਜ਼ਾਰ ਰੁਪਏ ਸੀ। ਜਿਸ ਦੇ ਚੱਲਦੇ ਪੁਲਸ ਨੇ ਅਦਾਕਾਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਤੇ ਪੁਲੀਸ ਵੱਲੋਂ ਹੁਣ ਇਸ ਮਾਮਲੇ ਤੇ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।

ਜ਼ਿਕਰਯੋਗ ਹੈ ਕਿ ਕੁਝ ਸਮੇਂ ਪਹਿਲਾਂ ਰੂਪਾ ਦੱਤਾ ਵੱਲੋਂ ਅਨੁਰਾਗ ਕਸ਼ਯਪ ਉੱਪਰ ਦੋਸ਼ ਲਗਾਏ ਗਏ ਸਨ ਕਿ ਅਨੁਰਾਗ ਕਸ਼ਿਅਪ ਉਨ੍ਹਾਂ ਨੂੰ ਅਸ਼ਲੀਲ ਮੈਸੇਜ ਭੇਜਦੇ ਹਨ । ਜਿਸ ਤੋਂ ਬਾਅਦ ਜਦੋਂ ਮਾਮਲੇ ਦੀ ਜਾਂਚ ਹੋਈ ਤਾਂ ਪਤਾ ਚੱਲਿਆ ਸੀ ਕੇ ਰੂਪਾ ਦਿੱਤਾ ਕਿਸੇ ਹੋਰ ਨਾਲ ਗੱਲਬਾਤ ਕਰ ਰਹੀ ਹੈ ਤੇ ਉਹ ਅਨੁਰਾਗ ਕਸ਼ਿਅਪ ਨਹੀਂ ਹਨ । ਬਲਕਿ ਉਸ ਵਿਅਕਤੀ ਦਾ ਨਾਮ ਵੀ ਅਨੁਰਾਗ ਸੀ ।




error: Content is protected !!