BREAKING NEWS
Search

ਇਸ ਮਸ਼ਹੂਰ ਬੋਲੀਵੁਡ ਅਦਾਕਾਰਾ ਨਾਲ ਵਾਪਰਿਆ ਭਿਆਨਕ ਹਾਦਸਾ ,ਪ੍ਰਸੰਸਕ ਕਰ ਰਹੇ ਦੁਆਵਾਂ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਨ੍ਹੀਂ ਦਿਨੀਂ ਕਰੋਨਾ ਦੇ ਮਾਮਲੇ ਫਿਰ ਤੋਂ ਵਧਣ ਲੱਗ ਪਏ ਹਨ ਉਥੇ ਹੀ ਮੁੰਬਈ ਵਿੱਚ ਵੀ ਬਹੁਤ ਸਾਰੇ ਕਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਜਿਥੇ ਪਿਛਲੇ ਦੌਰ ਦੇ ਵਿੱਚ ਕਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਹੀ ਮਹਾਰਾਸ਼ਟਰ ਵਿੱਚ ਵਾਧਾ ਦਰਜ ਕੀਤਾ ਗਿਆ ਸੀ ਅਤੇ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਵਿੱਚ ਉਸ ਸਮੇਂ ਮਹਾਰਾਸ਼ਟਰ ਮੋਹਰੀ ਸੂਬਾ ਬਣਿਆ ਹੋਇਆ ਸੀ। ਜਿੱਥੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਕਰੋਨਾ ਦੀ ਚਪੇਟ ਵਿਚ ਆਈਆਂ ਸਨ ਉਥੇ ਹੀ ਫ਼ਿਲਮੀ ਖੇਤਰ ਦੀਆਂ ਬਹੁਤ ਸਾਰੀਆਂ ਹਸਤੀਆਂ ਵੀ ਕਰੋਨਾ ਦੀ ਚਪੇਟ ਵਿਚ ਆ ਰਹੀਆਂ ਸਨ ਜਿਥੇ ਬਹੁਤੀਆਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਸ ਕਰੋਨਾ ਉੱਪਰ ਕਾਬੂ ਪਾ ਲਿਆ ਗਿਆ।

ਇਸ ਤੋਂ ਬਿਨਾਂ ਬਹੁਤ ਸਾਰੀਆਂ ਫਿਲਮੀ ਹਸਤੀਆਂ ਜਿੱਥੇ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਹੋਰ ਅਚਾਨਕ ਸਾਹਮਣੇ ਆਉਣ ਵਾਲੇ ਹਾਦਸਿਆਂ ਦੀਆਂ ਸ਼ਿਕਾਰ ਹੋ ਰਹੀਆਂ ਹਨ। ਉਥੇ ਹੀ ਹੁਣ ਇਸ ਮਸ਼ਹੂਰ ਬਾਲੀਵੁਡ ਅਦਾਕਾਰਾ ਨਾਲ ਭਿਆਨਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਪ੍ਰਸੰਸਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਮਲਾਇਕਾ ਅਰੋੜਾ ਦੇ ਇੱਕ ਸੜਕ ਹਾਦਸੇ ਵਿੱਚ ਸ਼ਿਕਾਰ ਹੋਣ ਦੀ ਖਬਰ ਸਾਹਮਣੇ ਆਈ ਸੀ ਅਤੇ ਇਸ ਹਾਦਸੇ ਦੇ ਚਲਦਿਆਂ ਹੋਇਆਂ ਉਹਨਾਂ ਦੇ ਮੱਥੇ ਉਪਰ ਗੰਭੀਰ ਸੱਟ ਲੱਗਣ ਕਾਰਨ ਟਾਂਕੇ ਲਗਾਏ ਗਏ ਸਨ ਉਥੇ ਹੀ ਹੁਣ ਫਿਲਮੀ ਅਦਾਕਾਰਾ ਅਤੇ ਮਿਸ ਇੰਡੀਆ ਯੂਨੀਵਰਸ ਦਾ ਟਾਈਟਲ ਆਪਣੇ ਨਾਂ ਕਰ ਚੁੱਕੀ ਤਨੂੰਸ਼੍ਰੀ ਦੱਤਾ ਦੇ ਇੱਕ ਸੜਕ ਹਾਦਸੇ ਵਿੱਚ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ।

ਜਿੱਥੇ ਉਹ ਉਜੈਨ ਦੇ ਵਿੱਚ ਮਹਾਕਾਲ ਦੇ ਦਰਸ਼ਨ ਕਰਨ ਲਈ ਜਾਂਦੇ ਸਮੇਂ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਹਨ ਉਥੇ ਹੀ ਉਨ੍ਹਾਂ ਦੇ ਗੋਡੇ ਉਪਰ ਕਾਫੀ ਸੱਟ ਲੱਗੀ ਹੋਈ ਹੈ ਕਿ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਤੇ ਕੁਝ ਤਸਵੀਰਾ ਅਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜਿੱਥੇ ਜਾਰੀ ਕੀਤੀਆਂ ਗਈਆਂ ਤਸਵੀਰਾਂ ਵਿਚ ਰੈੱਡ ਕਲਰ ਦੀ ਡਰੈਸ ਵਿੱਚ ਤਨੂੰਸ਼੍ਰੀ ਦੱਤਾ ਬਹੁਤ ਖੂਬਸੂਰਤ ਨਜ਼ਰ ਆ ਰਹੀ ਹੈ ਉਥੇ ਹੀ ਇਕ ਫੋਟੋ ਵਿੱਚ ਉਨ੍ਹਾਂ ਦਾ ਇਕ ਗੋਡਾ ਖੂਨ ਨਾਲ ਲੱਥ ਪੱਥ ਵੀ ਨਜ਼ਰ ਆ ਰਿਹਾ ਹੈ।

ਉਥੇ ਹੀ ਉਸਦੀ ਖੂਬਸੂਰਤੀ ਨੂੰ ਚੰਦਨ ਦਾ ਟਿੱਕਾ ਚਾਰ ਚੰਨ ਲਗਾ ਰਿਹਾ ਹੈ ਤੇ ਮੰਦਰ ਦੀਆਂ ਤਸਵੀਰਾਂ ਵਿੱਚ ਨਜ਼ਰ ਆ ਰਹੇ ਹਨ। ਉਥੇ ਹੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਰਸਤੇ ਵਿੱਚ ਉਨ੍ਹਾਂ ਦੀ ਕਾਰ ਦੇ ਬ੍ਰੇਕ ਫੇਲ੍ਹ ਹੋਣ ਕਾਰਨ ਇਹ ਹਾਦਸਾ ਵਾਪਰ ਗਿਆ ਸੀ ਅਤੇ ਗੱਡੀ ਟਕਰਾ ਗਈ ਸੀ ਜਿਸ ਕਾਰਨ ਉਨ੍ਹਾਂ ਦੇ ਟਾਂਕੇ ਲੱਗੇ ਹਨ।



error: Content is protected !!