ਆਈ ਤਾਜ਼ਾ ਵੱਡੀ ਖਬਰ

ਜਿੱਥੇ ਬਹੁਤ ਸਾਰੀਆਂ ਹਸਤੀਆਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਆਪਣਾ ਯੋਗਦਾਨ ਦਿੱਤਾ ਜਾ ਰਿਹਾ ਹੈ। ਉਥੇ ਹੀ ਅਜਿਹੀਆਂ ਹਸਤੀਆਂ ਦੇ ਯੋਗਦਾਨ ਨੂੰ ਕਦੇ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ ਹੈ। ਇੱਥੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰੋਨਾ ਦੀ ਚਪੇਟ ਵਿੱਚ ਆਈਆਂ ਹਨ ਅਤੇ ਹਿੰਮਤ ਤੇ ਦਲੇਰੀ ਸਦਕਾ ਇਸ ਗੱਲ ਉਪਰ ਜਿੱਤ ਹਾਸਲ ਕੀਤੀ ਗਈ ਹੈ। ਉਥੇ ਹੀ ਆਏ ਦਿਨ ਹੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਿਸੇ ਨਾ ਕਿਸੇ ਹੋਰ ਹਾਦਸਿਆਂ ਦਾ ਸ਼ਿਕਾਰ ਵੀ ਹੋ ਰਹੀਆਂ ਹਨ। ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਇਸ ਮਸ਼ਹੂਰ ਪੰਜਾਬੀ ਹਸਤੀ ਦੇ ਗਲ ਤੇ ਕਿਰਪਾਨ ਲੱਗਣ ਦੀ ਖਬਰ ਸਾਹਮਣੇ ਆਈ ਹੈ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪਟਨਾ ਤੋ ਸਾਹਮਣੇ ਆਈ ਹੈ।

ਜਿਥੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਰਜਿੰਦਰ ਸਿੰਘ ਦੇ ਗਲ ਵਿੱਚ ਕ੍ਰਿਪਾਨ ਵੜ੍ਹ ਗਈ ਹੈ ਜਿਸ ਕਾਰਨ ਉਨ੍ਹਾਂ ਨੂੰ ਗੰਭੀਰ ਹਾਲਤ ਦੇ ਚਲਦਿਆਂ ਹੋਇਆਂ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਕਿਰਪਾਨ ਘਰ ਵਿਚ ਉਸ ਸਮੇਂ ਲੱਗੀ ਜਦੋਂ ਉਹ ਆਪਣੇ ਘਰ ਵਿਚ ਬਾਥਰੂਮ ਵਿੱਚ ਗਏ ਸਨ। ਉਸ ਸਮੇਂ ਉਹਨਾਂ ਦੇ ਗਲ ਵਿੱਚ ਇੱਕ ਪਾਸੇ ਲੱਗ ਗਈ।

ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਹਸਪਤਾਲ ਲਿਜਾਇਆ ਗਿਆ। ਹਸਪਤਾਲ ਦੇ ਸਟਾਫ਼ ਵੱਲੋਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਹੋਇਆਂ ਪੀ ਐਮ ਸੀ ਐਚ ਵਿੱਚ ਰੈਫਰ ਕੀਤਾ ਗਿਆ। ਇਸ ਸਮੇਂ ਜਿਥੇ ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਉਥੇ ਹੀ ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ।

ਇਸ ਦੀ ਜਾਣਕਾਰੀ ਉਨ੍ਹਾਂ ਦਾ ਇਲਾਜ ਕਰ ਰਹੇ ਹਸਪਤਾਲ ਦੇ ਡਾਕਟਰ ਅਲਖ ਪ੍ਰਸ਼ਾਦ ਵੱਲੋਂ ਦਿੱਤੀ ਗਈ ਹੈ। ਉਹ ਇਸ ਹਾਦਸੇ ਦਾ ਕਿਸ ਤਰਾਂ ਸ਼ਿਕਾਰ ਹੋਏ ਹਨ, ਤਖਤ ਸ੍ਰੀ ਪਟਨਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਰਜਿੰਦਰ ਸਿੰਘ ਦੇ ਗਲ ਵਿੱਚ ਕ੍ਰਿਪਾਨ ਕਿਸ ਤਰ੍ਹਾਂ ਵੜ ਗਈ ਹੈ ਇਸ ਦੀ ਪੂਰੀ ਜਾਂਚ ਕੀਤੀ ਜਾ ਰਹੀ। ਇਸ ਘਟਨਾ ਨੂੰ ਲੈ ਕੇ ਜਿੱਥੇ ਸਭ ਹੈਰਾਨ ਹਨ ਉੱਥੇ ਹੀ ਇਸ ਪੂਰੇ ਮਾਮਲੇ ਬਾਰੇ ਅਜੇ ਤੱਕ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ।


ਤਾਜਾ ਜਾਣਕਾਰੀ
ਇਸ ਮਸ਼ਹੂਰ ਮਹਾਨ ਪੰਜਾਬੀ ਹਸਤੀ ਦੇ ਗਲੇ ਤੇ ਲੱਗੀ ਕਿਰਪਾਨ ਕਰਾਇਆ ਗਿਆ ਹਸਪਤਾਲ ਦਾਖਲ
ByadminJanuary 13, 2022Comments Off on ਇਸ ਮਸ਼ਹੂਰ ਮਹਾਨ ਪੰਜਾਬੀ ਹਸਤੀ ਦੇ ਗਲੇ ਤੇ ਲੱਗੀ ਕਿਰਪਾਨ ਕਰਾਇਆ ਗਿਆ ਹਸਪਤਾਲ ਦਾਖਲ
Previous Postਪੰਜਾਬ ਇਥੇ ਲਈ ਛੁੱਟੀ ਦਾ ਹੋਇਆ ਐਲਾਨ – ਤਾਜਾ ਵੱਡੀ ਖਬਰ
Next Postਲੋਹੜੀ ਵਾਲੇ ਦਿਨ ਪ੍ਰੀਵਾਰ ਤੇ ਟੁਟਿਆ ਕਹਿਰ , ਆਈ ਇਹ ਤਾਜਾ ਵੱਡੀ ਖਬਰ