=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਸ ਮਸ਼ਹੂਰ ਫ਼ਿਲਮੀ ਹਸਤੀ ਦੇ ਘਰੇ ਪਿਆ ਮਾਤਮ- ਖੁਦ ਟਵੀਟ ਕਰ ਦਿੱਤੀ ਜਾਣਕਾਰੀ

ਆਈ ਤਾਜ਼ਾ ਵੱਡੀ ਖਬਰ 

ਫ਼ਿਲਮੀ ਖੇਤਰ ਦੀਆਂ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਹੀ ਸੰਸਾਰ ਨੂੰ ਅਲਵਿਦਾ ਆਖ ਗਈਆ,ਇਸ ਦੇ ਇਲਾਵਾ ਇਨ੍ਹਾਂ ਹਸਤੀਆਂ ਦੇ ਬਹੁਤ ਸਾਰੇ ਪਰਿਵਾਰਕ ਮੈਂਬਰ ਵੀ ਕਰੋਨਾ ਦੀ ਚਪੇਟ ਵਿਚ ਆਏ ਹਨ। ਇਸ ਤੋਂ ਇਲਾਵਾ ਵਾਪਰਨ ਵਾਲੇ ਸੜਕ ਹਾਦਸਿਆ ਬੀਮਾਰੀਆਂ ਅਤੇ ਹੋਰ ਕਈ ਅਚਾਨਕ ਸਾਹਮਣੇ ਆਉਣ ਵਾਲੀਆਂ ਦੁਰਘਟਨਾਵਾਂ ਦੇ ਸ਼ਿਕਾਰ ਹੋ ਰਹੇ ਹਨ। ਇਸ ਦੁਨੀਆਂ ਤੋਂ ਜਾਣ ਵਾਲੀਆਂ ਇਨ੍ਹਾਂ ਹਸਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਕਮੀ ਜਿਥੇ ਉਨ੍ਹਾਂ ਦੇ ਪਰਿਵਾਰਾਂ ਅਤੇ ਉਨਾ ਦੇ ਖੇਤਰਾਂ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਉੱਥੇ ਹੀ ਦਿਲ ਨੂੰ ਝੰਜੋੜਨ ਵਾਲੀਆਂ ਬਹੁਤ ਸਾਰੀਆਂ ਦੁਖਦਾਈ ਘਟਨਾਵਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ।]

ਹੁਣ ਇਸ ਮਸ਼ਹੂਰ ਫਿਲਮੀ ਹਸਤੀ ਦੇ ਘਰੇ ਮਾਤਮ ਛਾ ਗਿਆ ਹੈ ਜਿਸ ਦੀ ਜਾਣਕਾਰੀ ਖੁਦ ਇਸ ਹਸਤੀ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮਸ਼ਹੂਰ ਫਿਲਮਕਾਰ ਸੁਧੀਰ ਮਿਸ਼ਰਾ ਦੀ ਮਾਂ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜੋ ਪਿਛਲੇ ਕਈ ਦਿਨਾਂ ਤੋਂ ਬੀਮਾਰ ਸਨ ਅਤੇ ਹਸਪਤਾਲ ਵਿਚ ਜੇਰੇ ਇਲਾਜ ਸਨ। ਉਥੇ ਹੀ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ ਜਿਸ ਦੀ ਜਾਣਕਾਰੀ ਖੁਦ ਉਨ੍ਹਾਂ ਦੇ ਬੇਟੇ ਅਤੇ ਮਸ਼ਹੂਰ ਫਿਲਮਕਾਰ ਸੁਧੀਰ ਮਿਸ਼੍ਰਾ ਵੱਲੋਂ ਸੋਸ਼ਲ ਮੀਡੀਆ ਦੇ ਦਿੱਤੀ ਗਈ ਹੈ ਉਨ੍ਹਾਂ ਟਵੀਟ ਕਰਕੇ ਦੱਸਿਆ ਗਿਆ ਕਿ ਉਹ ਅਤੇ ਉਨ੍ਹਾਂ ਦੀ ਭੈਣ ਹੁਣ ਇਕੱਲੇ ਰਹਿ ਗਏ ਹਨ ਅਤੇ ਉਨ੍ਹਾਂ ਦੀ ਮਾਂ ਇਕ ਘੰਟਾ ਪਹਿਲਾਂ ਹੀ ਉਨ੍ਹਾਂ ਨੂੰ ਛੱਡ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੇ।

ਉੱਥੇ ਹੀ ਉਹਨਾਂ ਨੇ ਆਖਿਆ ਹੈ ਕਿ ਹੁਣ ਅਧਿਕਾਰਤ ਤੌਰ ਤੇ ਅਸੀਂ ਅਨਾਥ ਹੋ ਗਏ । ਬਹੁਤ ਹੀ ਜ਼ਿਆਦਾ ਭਾਵੁਕ ਇਸ ਪੋਸਟ ਨੂੰ ਵੇਖਦੇ ਹੋਏ ਬਾਲੀਵੁੱਡ ਇੰਡਸਟਰੀ ਦੀਆਂ ਵੱਖ-ਵੱਖ ਹਸਤੀਆਂ ਵੱਲੋਂ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਦੁੱਖ ਸਾਂਝਾ ਕਰਦੇ ਹੋਏ ਟਵੀਟ ਕੀਤਾ ਹੈ ਅਤੇ ਉਨ੍ਹਾਂ ਨੂੰ ਹਿੰਮਤ ਰੱਖਣ ਵਾਸਤੇ ਆਖਿਆ ਗਿਆ ਹੈ।

ਕੁਝ ਦਿਨ ਪਹਿਲਾਂ ਹੀ ਉਨ੍ਹਾਂ ਵੱਲੋਂ ਆਪਣੀ ਮਾਂ ਦੇ ਬੀਮਾਰ ਹੋਣ ਦੀ ਖਬਰ ਵੀ ਸਾਂਝੀ ਕੀਤੀ ਗਈ ਸੀ ਜਿਸ ਤੋਂ ਬਾਅਦ ਸਾਰੇ ਲੋਕਾਂ ਵੱਲੋਂ ਉਨ੍ਹਾਂ ਦੇ ਜਲਦ ਠੀਕ ਹੋਣ ਵਾਸਤੇ ਦੁਆਵਾਂ ਵੀ ਕੀਤੀਆਂ ਜਾ ਰਹੀਆਂ ਸਨ ਅਤੇ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਦੱਸਿਆ ਗਿਆ ਸੀ ਕਿ ਉਹਨਾਂ ਦੇ ਕੋਲ਼ ਕੁੱਝ ਸਮਾਂ ਬਚਿਆ ਹੈ।




error: Content is protected !!