=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਸ ਮਹਾਨ ਪੰਜਾਬੀ ਸ਼ਖਸ਼ੀਅਤ ਦੀ ਹੋਈ ਅਚਾਨਕ ਮੌਤ , ਛਾਈ ਦੇਸ਼ ਵਿਦੇਸ਼ ਚ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਵੱਖ ਵੱਖ ਖੇਤਰਾਂ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ। ਉਥੇ ਹੀ ਹੋਣ ਵਾਲੇ ਵੱਖ ਵੱਖ ਸੜਕ ਹਾਦਸੇ ਬੀਮਾਰੀਆਂ ਅਤੇ ਹੋਰ ਕਈ ਤਰ੍ਹਾਂ ਦੇ ਹਾਦਸਿਆਂ ਵਿੱਚ ਵੀ ਵੱਖ ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਜਿੱਥੇ ਇਨ੍ਹਾਂ ਸਖਸ਼ੀਅਤਾਂ ਦੇ ਜਾਣ ਨਾਲ ਉਨ੍ਹਾਂ ਦੇ ਪਰਿਵਾਰਾਂ ਵਿਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉਥੇ ਹੀ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਵਿਚ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਚੁੱਕੀਆਂ ਹਨ।

ਹੁਣ ਇਸ ਮਹਾਨ ਪੰਜਾਬੀ ਸ਼ਖਸ਼ੀਅਤ ਦੀ ਹੋਈ ਅਚਾਨਕ ਮੌਤ , ਜਿਸ ਨਾਲ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇਸ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਇਹਨਾ ਦੁਖਦਾਈ ਖਬਰਾਂ ਵਿੱਚ ਉਸ ਸਮੇਂ ਵਾਧਾ ਹੋ ਗਿਆ ਜਦੋਂ ਅੱਜ ਮਲਸੀਆਂ ਤੋਂ ਇਕ ਦੁੱਖ ਭਰੀ ਖਬਰ ਸਾਹਮਣੇ ਆਈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਬਾ ਨਿਰੰਜਣ ਸਿੰਘ (ਸਟੇਸ਼ਨ ਵਾਲੇ) ਅੱਜ ਅਚਾਨਕ ਅਕਾਲ ਚਲਾਣਾ ਕਰ ਗਏ।

ਜਿਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਦੇਸ਼ਾਂ-ਵਿਦੇਸ਼ਾਂ ਵਿੱਚ ਉਨ੍ਹਾਂ ਨਾਲ ਜੁੜੀ ਸੰਗਤ ਵਿੱਚ ਸੋਗ ਦੀ ਲਹਿਰ ਫੈਲ ਗਈ। ਉਨ੍ਹਾਂ ਵੱਲੋਂ ਬਹੁਤ ਸਾਰੇ ਲੋਕਾਂ ਲਈ ਕਈ ਸਮਾਜਿਕ ਅਤੇ ਭਲਾਈ ਦੇ ਕੰਮ ਕੀਤੇ ਗਏ। ਉਨ੍ਹਾਂ ਵਲੋ ਬਹੁਤ ਸਾਰੇ ਲੋਕਾਂ ਦਾ ਮਾਰਗ ਦਰਸ਼ਨ ਕੀਤਾ ਗਿਆ,ਤੇ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ ਦਾ ਉਪਰਾਲਾ ਕੀਤਾ ਗਿਆ। ਉਨ੍ਹਾਂ ਦੇ ਜਾਣ ਨਾਲ ਇਲਾਕੇ ਵਿਚ ਕਦੇ ਵੀ ਨਾ ਪੂਰੀ ਹੋਣ ਵਾਲੀ ਕਮੀ ਹੋ ਗਈ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਗੋਬਿੰਦ ਨਗਰ ਵਿਖੇ ਕੀਤਾ ਗਿਆ।

ਉਥੇ ਹੀ ਅੰਤਿਮ ਸੰਸਕਾਰ ਵਿਚ ਵੱਡੀ ਗਿਣਤੀ ਵਿਚ ਸੰਗਤ ਸ਼ਾਮਲ ਹੋਈ ਸੀ, ਤੇ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਗਈ ਸੀ। ਜਿਸ ਸਦਕਾ ਲੋਕਾਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾ ਸਕੇ।




error: Content is protected !!