BREAKING NEWS
Search

ਇਹਨਾਂ ਕੈਪਸੂਲਾਂ ਦੇ ਮਾਮਲੇ ਚ ਇਸ ਸਾਬਕਾ ਮੁੱਖ ਮੰਤਰੀ ਦੇ ਪੋਤੇ ਬਾਰੇ ਅੰਮ੍ਰਿਤਸਰ ਤੋਂ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸਰਕਾਰ ਵੱਲੋਂ ਸੂਬੇ ਵਿੱਚ ਕਰੋਨਾ ਨੂੰ ਕਾਬੂ ਹੇਠ ਰੱਖਣ ਲਈ ਬਹੁਤ ਸਾਰੀਆਂ ਹਦਾਇਤਾਂ ਲਾਗੂ ਕੀਤੀਆਂ ਜਾਂਦੀਆਂ ਹਨ। ਜਿਸ ਨਾਲ ਸੂਬੇ ਦੇ ਮਾਹੌਲ ਨੂੰ ਅਮਨ ਅਤੇ ਸ਼ਾਂਤੀ ਭਰਪੂਰ ਬਣਾਈ ਰੱਖਿਆ ਜਾ ਸਕੇ। ਉੱਥੇ ਹੀ ਬਹੁਤ ਸਾਰੇ ਅ-ਪ-ਰਾ-ਧੀ-ਆਂ ਵੱਲੋਂ ਕਿਸੇ ਨਾ ਕਿਸੇ ਘਟਨਾ ਨੂੰ ਅੰ-ਜਾ-ਮ ਦਿੱਤਾ ਜਾਂਦਾ ਰਹਿੰਦਾ ਹੈ। ਅਜਿਹੀਆਂ ਹੀ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਬਹੁਤ ਸਾਰੇ ਸਖਤ ਨਿਯਮ ਲਾਗੂ ਕੀਤੇ ਜਾਂਦੇ ਹਨ, ਜਿਨ੍ਹਾਂ ਦੇ ਤਹਿਤ ਅਜਿਹੇ ਅਨਸਰਾਂ ਨੂੰ ਕਾਬੂ ਕੀਤਾ ਜਾਂਦਾ ਹੈ, ਜੋ ਗ਼ੈਰ ਕਾਨੂੰਨੀ ਘਟਨਾਵਾਂ ਨੂੰ ਅੰ-ਜਾ-ਮ ਦਿੰਦੇ ਹਨ। ਜਿਸ ਨਾਲ ਸੂਬੇ ਦੇ ਹਾਲਾਤਾਂ ਤੇ ਵੀ ਅਸਰ ਪੈਂਦਾ ਹੈ। ਆਏ ਦਿਨ ਹੀ ਅਜਿਹੇ ਮਾਮਲੇ ਸਾਹਮਣੇ ਆਉਦੇ ਰਹਿੰਦੇ ਹਨ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਅਜਿਹੇ ਵਿਅਕਤੀਆਂ ਨੂੰ ਕਾਬੂ ਹੇਠ ਕਰਨ ਲਈ ਵੱਖ ਵੱਖ ਤਰਾਂ ਦੀਆਂ ਮੁਹਿੰਮਾਂ ਚਲਾਈਆਂ ਹਨ।

ਹੁਣ ਨ-ਸ਼ੀ-ਲੇ ਕੈਪਸੂਲ ਦੇ ਮਾਮਲੇ ਵਿੱਚ ਇੱਕ ਸਾਬਕਾ ਮੁੱਖ ਮੰਤਰੀ ਦੇ ਪੋਤੇ ਬਾਰੇ ਅੰਮ੍ਰਿਤਸਰ ਤੋਂ ਇਹ ਵੱਡੀ ਖਬਰ ਆਈ ਹੈ ਜਾਣਕਾਰੀ ਅਨੁਸਾਰ ਜਿੱਥੇ ਪੰਜਾਬ ਵਿੱਚ ਤ-ਸ-ਕ-ਰੀ ਦੇ ਮਾਮਲੇ ਨੂੰ ਰੋਕਣ ਵਿਰੁੱਧ ਸਰਕਾਰ ਵੱਲੋਂ ਸਖ਼ਤ ਮੁਹਿੰਮ ਚਲਾਈ ਜਾ ਰਹੀ ਹੈ ਉਥੇ ਹੀ ਕੱਲ੍ਹ ਅਮ੍ਰਿਤਸਰ ਦੇ ਦਿਹਾਤੀ ਪੁਲਿਸ ਦੇ ਐਸ ਐਸ ਪੀ ਧਰੁਵ ਦਹੀਆ ਨੇ ਕੀਤੀ ਗਈ ਜਾਂਚ ਦੁਆਰਾ ਇਹ ਜਾਣਕਾਰੀ ਦਿੱਤੀ ਕਿ ਪੁਲਿਸ ਨੇ 15 ਕਰੋੜ ਦੇ ਨ-ਸ਼ੀ-ਲੇ ਕੈਪਸੂਲ ਬਰਾਮਦ ਕੀਤੇ ਗਏ ਹਨ ਜਿਨ੍ਹਾਂ ਦੀ ਤ-ਸ-ਕ-ਰੀ ਵਿਚ ਹਿਮਾਚਲ ਪ੍ਰਦੇਸ਼ ਦੇ ਯਸ਼ਵੰਤ ਪਰਮਾਰ ਜੋ ਕਿ ਪੰਜ ਬਾਰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਦੇ ਪੋਤੇ ਚੇਤਨ ਪਰਮਾਰ ਦਾ ਨਾਂ ਸਾਹਮਣੇ ਆਇਆ ਹੈ।

ਇਸ ਮਾਮਲੇ ਵਿਚ ਚੇਤਨ ਪਰਮਾਰ ਦਾ ਹੱਥ ਕਿੱਥੋਂ ਤੱਕ ਹੈ ਇਸ ਦਾ ਪਤਾ ਪੁਲਿਸ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਹੀ ਲੱਗੇਗਾ। ਹੁਣ ਤਕ ਇਸ ਮਾਮਲੇ ਵਿੱਚ ਕੀਤੀ ਗਈ ਛਾਪੇਮਾਰੀ ਵਿੱਚ 10 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿਚ ਅਗਾਂਹ ਜਾਂਚ ਕਰਨ ਤੋਂ ਬਾਅਦ ਮਨੀਸ਼ ਮੋਹਨ ਜੋ ਕਿ ਪਾਉਂਟਾ ਸਾਹਿਬ ਦਾ ਵਸਨੀਕ ਹੈ ਅਤੇ ਪ੍ਰੇਮ ਝਾ ਜੋ ਦਿੱਲੀ ਦਾ ਰਹਿਣ ਵਾਲਾ ਹੈ ਦੇ ਨਾਮ ਵੀ ਇਸ ਮਾਮਲੇ ਵਿੱਚ ਜੁੜ ਰਹੇ ਹਨ।

ਇਨ੍ਹਾਂ ਦੋਵਾਂ ਦੀ ਭਾਲ ਨ-ਸ਼ਾ ਵੇਚਣ ਵਾਲੇ ਸਨੀ ਜੋ ਕਿ ਅੰਮ੍ਰਿਤਸਰ ਦੀ ਕਟੜਾ ਸ਼ੇਰ ਸਿੰਘ ਮਾਰਕੀਟ ਵਿੱਚ ਨ-ਸ਼ਾ ਵੇਚਦਾ ਹੈ ਦੀ ਪੁੱਛ-ਗਿੱਛ ਕਰਨ ਤੋਂ ਬਾਅਦ ਹੋਈ ਹੈ। ਇਸ ਕੇਸ ਵਿੱਚ ਚੇਤਨ ਪਰਮਾਰ ਦੁਆਰਾ ਲੱਖਾਂ ਦੀ ਫੰਡਿੰਗ ਕੀਤੀ ਗਈ ਸੀ। ਇਸ ਤੋਂ ਪਹਿਲਾਂ ਵੀ ਇਸ ਮਾਮਲੇ ਵਿਚ 12 ਲੋਕਾਂ ਦੇ ਕਰੀਬ ਦੇ ਨਾਮ ਸਾਹਮਣੇ ਆ ਚੁੱਕੇ ਹਨ।



error: Content is protected !!