BREAKING NEWS
Search

ਇਹ ਮਸ਼ਹੂਰ ਅਦਾਕਾਰਾ ਸ਼ੂਟਿੰਗ ਦੌਰਾਨ ਹੋ ਗਈ ਜਖਮੀ – ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜਾ ਵੱਡੀ ਖਬਰ 

ਦੇਸ਼ ਦੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਪਰ ਉਹ ਆਪਣੇ ਵੱਖ ਵੱਖ ਖੇਤਰਾਂ ਵਿੱਚ ਆਪਣੀ ਮਿਹਨਤ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਉਥੇ ਹੀ ਅਜਿਹੀਆਂ ਹਸਤੀਆਂ ਬਹੁਤ ਸਾਰੇ ਲੋਕਾਂ ਲਈ ਇਕ ਪ੍ਰੇਰਨਾ ਸਰੋਤ ਵੀ ਬਣ ਜਾਂਦੀਆਂ ਹਨ। ਜਿਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜਿਨ੍ਹਾਂ ਨੂੰ ਸੁਣ ਕੇ ਬਹੁਤ ਸਾਰੇ ਲੋਕ ਹੈਰਾਨ-ਪ੍ਰੇਸ਼ਾਨ ਵੀ ਹੋ ਜਾਂਦੇ ਹਨ। ਜਿੱਥੇ ਬਹੁਤ ਸਾਰੀਆਂ ਫਿਲਮੀ ਅਤੇ ਟੀ ਵੀ ਨਾਲ ਜੁੜੀਆਂ ਹੋਈਆਂ ਹਸਤੀਆਂ ਆਪਣੇ ਫ਼ਿਲਮੀ ਖੇਤਰ ਨੂੰ ਲੈ ਕੇ ਵੱਖ ਵੱਖ ਚਰਚਾ ਦੇ ਵਿੱਚ ਬਣ ਜਾਂਦੀਆਂ ਹਨ। ਉਥੇ ਹੀ ਕਈ ਵਾਰ ਬਹੁਤ ਸਾਰੇ ਵਿਵਾਦਾਂ ਦੇ ਵਿਚ ਵੀ ਫਸ ਜਾਂਦੀਆਂ ਹਨ।

ਟੀ ਵੀ ਪਰਦੇ ਤੇ ਆਪਣੀ ਅਦਾਕਾਰੀ ਦੀ ਸ਼ੁਰੂਆਤ ਕਰਨ ਵਾਲੇ ਬਹੁਤ ਸਾਰੇ ਲੋਕ ਆਪਣੀ ਮਿਹਨਤ ਸਦਕਾ ਅੱਜ ਇਸ ਮੁਕਾਮ ਤੱਕ ਪਹੁੰਚ ਗਏ ਹਨ ਕੇ ਸਾਰੀ ਦੁਨੀਆ ਵਿੱਚ ਉਨ੍ਹਾਂ ਦੀ ਇਕ ਵੱਖਰੀ ਪਹਿਚਾਨ ਬਣ ਗਈ ਹੈ ਅਤੇ ਜਿਨ੍ਹਾਂ ਨੂੰ ਅੱਜ ਕੰਮ ਦੀ ਕੋਈ ਵੀ ਕਮੀ ਮਹਿਸੂਸ ਨਹੀਂ ਹੁੰਦੀ। ਉਥੇ ਹੀ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਟੀਵੀ ਅਦਾਕਾਰਾ ਰੂਬੀਨਾ ਦਿਲਾਇਕ ਨਾਲ ਜੁੜੀ ਹੋਈ ਇਕ ਖਬਰ ਸਾਹਮਣੇ ਆਈ ਹੈ।

ਜਿੱਥੇ ਉਨ੍ਹਾਂ ਵੱਲੋਂ ਖੁਦ ਇਸ ਦਾ ਖੁਲਾਸਾ ਇੰਸਟਾਗ੍ਰਾਮ ਤੇ ਇਕ ਪੋਸਟ ਸਾਂਝੀ ਕਰਕੇ ਆਪਣੇ ਦਰਸ਼ਕਾਂ ਨਾਲ ਕੀਤਾ ਹੈ। ਜਿੱਥੇ ਉਨ੍ਹਾਂ ਵੱਲੋਂ ਇੱਕ ਤਸਵੀਰ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ ਜਿੱਥੇ ਉਨ੍ਹਾਂ ਦੀ ਪਿੱਠ ਉਪਰ ਇਕ ਸੱਟ ਲੱਗੀ ਹੋਈ ਨਜ਼ਰ ਆ ਰਹੀ ਹੈ। ਉੱਥੇ ਹੀ ਵੇਖਿਆ ਗਿਆ ਹੈ ਕਿ ਉਨ੍ਹਾਂ ਦੇ ਕੰਮ ਕਰਦੇ ਹੋਏ ਸੱਟ ਲੱਗੀ ਹੋਈ ਹੈ ਜਿਸ ਉਪਰ ਪੱਟੀ ਕੀਤੀ ਗਈ ਹੈ। ਉਥੇ ਹੀ ਇਹ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਇਹ ਸੱਟ ਕਿਸੇ ਸ਼ੂਟਿੰਗ ਦੌਰਾਨ ਦੀ ਹੋ ਸਕਦੀ ਹੈ।

ਰੁਬੀਨਾ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਤੋਂ ਬਾਅਦ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੀ ਜਲਦ ਸਿਹਤਯਾਬੀ ਵਾਸਤੇ ਦੁਆਵਾਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਕੁਮੈਂਟ ਵੀ ਕੀਤੇ ਗਏ ਹਨ। big boss 15 ਸੀਜ਼ਨ ਵਿੱਚ ਟਰਾਫੀ ਜਿੱਤਣ ਤੋਂ ਬਾਅਦ ਰੁਬੀਨਾ ਕੋਲ਼ ਪਹਿਲਾਂ ਦੇ ਮੁਕਾਬਲੇ ਕਾਫੀ ਵਧੇਰੇ ਵਧ ਗਿਆ ਹੈ। ਰੁਬੀਨਾ ਵੱਲੋਂ ਸੋਸ਼ਲ ਮੀਡੀਆ ਤੇ ਦਿੱਤੀ ਜਾਣਕਾਰੀ ਵਿਚ ਖੁੱਲ੍ਹ ਕੇ ਆਪਣੀ ਸੱਟ ਬਾਰੇ ਕੁਝ ਵੀ ਨਹੀਂ ਦੱਸਿਆ ਗਿਆ ਹੈ।



error: Content is protected !!