=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇੰਡੀਆ ਚ ਇਥੇ ਆਇਆ ਜਬਰਦਸਤ ਭੂਚਾਲ, ਕੰਬੀ ਧਰਤੀ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਦੁਨੀਆਂ ਵਿਚ ਫੈਲਣ ਵਾਲੀ ਭਿਆਨਕ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ। ਜਿਥੇ ਲਗਾਤਾਰ ਇਸ ਕਰੋਨਾ ਵੱਲੋਂ ਆਪਣਾ ਭਿਆਨਕ ਕਹਿਰ ਵਰਸਾਇਆ ਗਿਆ ਸੀ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਲਗਾਤਾਰ ਕੁਦਰਤੀ ਆਫਤਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ ਉਥੇ ਹੀ ਬਹੁਤ ਸਾਰੇ ਭਿਆਨਕ ਤੂਫ਼ਾਨ, ਹੜ੍ਹ, ਭੂਚਾਲ, ਅਸਮਾਨੀ ਬਿਜਲੀ, ਸਮੁੰਦਰੀ ਤੂਫ਼ਾਨ ਅਤੇ ਰਹੱਸਮਯ ਬਿਮਾਰੀਆਂ ਅਤੇ ਹੋਰ ਬਹੁਤ ਕੁਝ ਸਾਰੀਆਂ ਕੁਦਰਤੀ ਆਫਤਾਂ ਦੇ ਸਾਹਮਣੇ ਆ ਚੁੱਕੀਆ ਹਨ। ਵੱਖ ਵੱਖ ਸਮੇਂ ਆਉਣ ਵਾਲੀਆਂ ਇਨ੍ਹਾਂ ਕੁਦਰਤੀ ਆਫਤਾਂ ਦੇ ਕਾਰਨ ਜਿੱਥੇ ਕਈ ਦੇਸ਼ਾਂ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ ਉਥੇ ਹੀ ਇਸ ਘਟਨਾ ਦੇ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ।

ਕਿਉਂਕਿ ਇਨ੍ਹਾਂ ਕੁਦਰਤੀ ਆਫਤਾਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਗਈ ਹੈ ਅਤੇ ਕਈ ਪਰਿਵਾਰਿਕ ਮੈਂਬਰਾਂ ਦੇ ਜਾਣ ਨਾਲ ਕਈ ਘਰਾਂ ਦੇ ਚਿਰਾਗ਼ ਵੀ ਹਮੇਸ਼ਾਂ ਲਈ ਬੁਝ ਗਏ ਹਨ। ਹੁਣ ਇਥੇ ਇੰਡੀਆ ਚ ਆਇਆ ਜਬਰਦਸਤ ਭੂਚਾਲ, ਜਿੱਥੇ ਕੰਬੀ ਧਰਤੀ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਵਿਚ ਅੱਜ ਇਕ ਵਾਰ ਫਿਰ ਤੋਂ ਭੂਚਾਲ ਦੇ ਝਟਕੇ ਆਉਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਅੱਜ ਸੂਬਾ ਮੇਘਾਲਿਆ ਦੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ ਜਿੱਥੇ ਮਿਲੀ ਜਾਣਕਾਰੀ ਅਨੁਸਾਰ ਇਹ ਭੂਚਾਲ ਦੇ ਝਟਕੇ ਤੁਰਾ ਤੋਂ 43 ਕਿੱਲੋਮੀਟਰ ਪੂਰਬ-ਉੱਤਰ ਪੂਰਬ ‘ਚ ਮਹਿਸੂਸ ਕੀਤੇ ਗਏ ਹਨ ਉਥੇ ਹੀ ਸਥਾਨਕ ਲੋਕਾਂ ਵੱਲੋਂ ਦੱਸਿਆ ਗਿਆ ਹੈ ਕਿ ਇਹ ਭੂਚਾਲ ਦੇ ਝਟਕੇ ਅੱਜ ਸਵੇਰੇ 6.32 ਮਿੰਟ ‘ਤੇ ਮਹਿਸੂਸ ਕੀਤੇ ਗਏ ਹਨ।

ਅੱਜ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.0 ਮਾਪੀ ਗਈ। ਉਥੇ ਹੀ ਆਏ ਇਸ ਭੂਚਾਲ ਦੇ ਵਿੱਚ ਅਜੇ ਤੱਕ ਕੋਈ ਵੀ ਜਾਨੀ ਮਾਲੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ ਪਰ ਇਨ੍ਹਾਂ ਭੂਚਾਲ ਦੇ ਝਟਕਿਆਂ ਦੇ ਹੋਣ ਕਾਰਨ ਸਥਾਨਿਕ ਲੋਕਾਂ ਵਿਚ ਡਰ ਦਾ ਮਾਹੌਲ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਭੂਚਾਲ ਆਉਣ ਦੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ, ਜਿੱਥੇ ਕਈ ਜਗਾ ਤੇ ਭਾਰੀ ਨੁਕਸਾਨ ਵੀ ਹੋ ਚੁੱਕਾ ਹੈ।




error: Content is protected !!