ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਇਸ ਸਾਲ ਦੀ ਸ਼ੁਰੂਆਤ ਤੋਂ ਹੁਣ ਤਕ ਕੋਈ ਨਾ ਕੋਈ ਅਜਿਹੀ ਖ਼ਬਰ ਸਾਹਮਣੇ ਆ ਜਾਂਦੀ ਹੈ,ਜਿਸ ਨਾਲ ਫਿਰ ਤੋਂ ਸੋਗ ਦੀ ਲਹਿਰ ਫੈਲ ਜਾਂਦੀ ਹੈ। ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਅਸੀਂ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਨੂੰ ਗੁਆ ਦਿੱਤਾ ਹੈ ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਤੋਂ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ।

ਵੱਖ-ਵੱਖ ਖੇਤਰਾਂ ਤੋਂ ਗਈਆਂ ਇਨ੍ਹਾਂ ਸਖਸ਼ੀਅਤਾਂ ਦੀ ਕਮੀ ਉਸ ਖੇਤਰ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪਿਛਲੇ ਸਾਲ ਤੇ ਇਸ ਸਾਲ ਦੇ ਵਿੱਚ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰੋਨਾ ਦੀ ਚਪੇਟ ਵਿਚ ਆ ਗਈਆਂ ਤੇ ਕੁਝ ਹਾਦਸਿਆਂ ਅਤੇ ਬਿਮਾਰੀਆਂ ਕਾਰਨ ਇਸ ਸੰਸਾਰ ਨੂੰ ਅਲਵਿਦਾ ਆਖ ਗਈਆਂ। ਹੁਣੇ ਇਸ ਚੋਟੀ ਦੀ ਮਸ਼ਹੂਰ ਸੰਗੀਤਕ ਹਸਤੀ ਦੀ ਹੋਈ ਮੌਤ ਨਾਲ ਸ਼ੋਕ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੰਨੇ-ਪ੍ਰਮੰਨੇ ਸਿਤਾਰ ਵਾਦਕ ਦੇਬੂ ਚੌਧਰੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਉਨ੍ਹਾਂ ਦੀ ਸਿਹਤ 28 ਅਪ੍ਰੈਲ ਦੀ ਰਾਤ ਨੂੰ ਅਚਾਨਕ ਵਿਗੜ ਗਈ ਸੀ ਜਿਸ ਕਾਰਨ 29 ਅਪ੍ਰੈਲ ਨੂੰ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਉਹ ਦਿੱਲੀ ਦੇ ਜੀਟੀਬੀ ਹਸਪਤਾਲ ਵਿਚ ਜੇਰੇ ਇਲਾਜ ਸਨ ,ਜਿੱਥੇ ਉਹ ਵੈਂਟੀਲੇਟਰ ਉਪਰ ਸਨ। ਜਿੱਥੇ ਉਨ੍ਹਾਂ ਨੂੰ ਸ਼ਨੀਵਾਰ ਸਵੇਰੇ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਟਵਿਟਰ ਉਪਰ ਦਿੱਤੀ ਗਈ ਹੈ।

ਦੇਬੂ ਚੌਧਰੀ ਨੂੰ ਪਦਮ ਭੂਸ਼ਣ ਤੇ ਪਦਮ ਸ੍ਰੀ ਨਾਲ ਵੀ ਸਨਮਾਨਤ ਕੀਤਾ ਗਿਆ ਸੀ। ਦੇਬੂ ਚੌਧਰੀ ਮਸ਼ਹੂਰ ਸਿਤਾਰ ਵਾਦਕ ਵਿੱਚੋਂ ਇੱਕ ਸਨ। ਜੋ ਸੰਗੀਤ ਦੇ ਸੇਨਿਆ ਘਰਾਣੇ ਵਿਚੋਂ ਸਨ। ਉਨ੍ਹਾਂ ਦੇ ਦਿਹਾਂਤ ਤੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।

Home ਤਾਜਾ ਜਾਣਕਾਰੀ ਇੰਡੀਆ ਦੀ ਇਸ ਚੋਟੀ ਦੀ ਮਸ਼ਹੂਰ ਸੰਗੀਤਕ ਹਸਤੀ ਨੇ ਲਿਆ ਆਖਰੀ ਸਾਹ , ਦੇਸ਼ ਵਿਦੇਸ਼ ਚ ਛਾਈ ਸੋਗ ਦੀ ਲਹਿਰ

ਤਾਜਾ ਜਾਣਕਾਰੀ
ਇੰਡੀਆ ਦੀ ਇਸ ਚੋਟੀ ਦੀ ਮਸ਼ਹੂਰ ਸੰਗੀਤਕ ਹਸਤੀ ਨੇ ਲਿਆ ਆਖਰੀ ਸਾਹ , ਦੇਸ਼ ਵਿਦੇਸ਼ ਚ ਛਾਈ ਸੋਗ ਦੀ ਲਹਿਰ
ByadminMay 1, 2021Comments Off on ਇੰਡੀਆ ਦੀ ਇਸ ਚੋਟੀ ਦੀ ਮਸ਼ਹੂਰ ਸੰਗੀਤਕ ਹਸਤੀ ਨੇ ਲਿਆ ਆਖਰੀ ਸਾਹ , ਦੇਸ਼ ਵਿਦੇਸ਼ ਚ ਛਾਈ ਸੋਗ ਦੀ ਲਹਿਰ
Previous Postਅਮਰੀਕਾ ਤੋਂ ਪੰਜਾਬ ਆਈ ਇਹ ਮਾੜੀ ਖਬਰ ਵਾਪਰਿਆ ਕਹਿਰ , ਛਾਈ ਸੋਗ ਦੀ ਲਹਿਰ
Next Postਹੁਣ ਅਚਾਨਕ ਹੋਈ ਇਸ ਮਸ਼ਹੂਰ ਅਦਾਕਾਰਾ ਦੀ ਮੌਤ , ਇੰਡਸਟਰੀ ਚ ਛਾਈ ਸੋਗ ਦੀ ਲਹਿਰ