ਆਈ ਤਾਜ਼ਾ ਵੱਡੀ ਖਬਰ
ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਬਹੁਤ ਸਾਰੀਆਂ ਕੁਦਰਤੀ ਆਫਤਾਂ ਦੇ ਚਲਦਿਆਂ ਹੋਇਆਂ ਕਈ ਜਗ੍ਹਾ ਤੇ ਭਾਰੀ ਜਾਨੀ-ਮਾਲੀ ਨੁਕਸਾਨ ਹੋਣ ਦੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆਈਆਂ ਹਨ। ਉਥੇ ਹੀ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਜਿੱਥੇ ਬਹੁਤ ਸਾਰੀਆਂ ਕੁਦਰਤੀ ਆਫਤਾਂ ਨੇ ਦਸਤਕ ਦਿੱਤੀ ਹੋਈ ਹੈ ਅਤੇ ਲੋਕ ਅਜੇ ਵੀ ਡਰ ਦੇ ਸਾਏ ਹੇਠ ਜੀ ਰਹੇ ਹਨ। ਕਰੋਨਾ ਦੇ ਕੇਸਾਂ ਵਿਚ ਮੁੜ ਵਾਧਾ ਦਰਜ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਵੇਂ ਰੂਪ ਵੀ ਸਾਹਮਣੇ ਆਏ ਹਨ। ਉਥੇ ਹੀ ਇਨ੍ਹਾਂ ਸੱਤ ਮਹੀਨਿਆਂ ਦੇ ਦੌਰਾਨ ਬਹੁਤ ਸਾਰੇ ਭੂਚਾਲ ਆਉਣ ਦੇ ਮਾਮਲੇ ਵੀ ਸਾਹਮਣੇ ਆ ਚੁੱਕੇ ਹਨ।
ਹੁਣ ਇੰਡੀਆ ਦੇ ਗਵਾਂਢ ਚ ਆਇਆ ਭੁਚਾਲ, ਜਿੱਥੇ ਕੰਬੀ ਧਰਤੀ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ,ਪ੍ਰਾਪਤ ਜਾਣਕਾਰੀ ਅਨੁਸਾਰ ਹੋਰ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਭਾਰਤ ਦੇ ਗੁਆਂਢੀ ਦੇਸ਼ ਪੂਰਬੀ ਨੇਪਾਲ ਚ 6 ਦੀ ਤੀਬਰਤਾ ਨਾਲ ਆਇਆ ਭੂਚਾਲ। ਬੀਤੇ ਕਲ ਐਤਵਾਰ ਨੂੰ ਜਿੱਥੇ ਪੂਰਬੀ ਨੇਪਾਲ ਦੇ ਖੇਤੰਗ ਜ਼ਿਲ੍ਹੇ ਜ਼ਿਲ੍ਹੇ ਵਿੱਚ ਭੂਚਾਲ ਆਉਣ ਦੀ ਖਬਰ ਪ੍ਰਾਪਤ ਹੋਈ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਇਹ ਭੂਚਾਲ ਕੱਲ ਸਵੇਰੇ 8:13 ਵਜੇ ਆਇਆ ਸੀ।
ਜਿਸ ਦੀ ਜਾਣਕਾਰੀ ਦਿੰਦੇ ਹੋਏ ਨੈਸ਼ਨਲ ਸੀਸਮੋਲਾਜੀ ਐਂਡ ਰਿਸਰਚ ਸੈਂਟਰ’ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਬਿੰਦੂ ਕਾਠਮੰਡੂ ਤੋਂ 450 ਕਿਲੋਮੀਟਰ ਪੂਰਬ ਵਿੱਚ ਦੱਸਿਆ ਗਿਆ ਹੈ, ਜੋ ਕਿ ਮਾਰਟੀਨਬਿਰਤਾ ‘ਚ ਸੀ। ਕੱਲ੍ਹ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 6 ਮਾਪੀ ਗਈ ਹੈ। ਦੱਸਿਆ ਗਿਆ ਹੈ ਕਿ ਕੱਲ ਆਏ ਇਸ ਭੂਚਾਲ ਦਾ ਝਟਕਾ ਕਾਠਮੰਡੂ ਘਾਟੀ ਦੇ ਨਾਲ-ਨਾਲ ਪੂਰਬੀ ਨੇਪਾਲ ਦੇ ਹੋਰ ਵੀ ਕਈ ਸਾਰੇ ਜ਼ਿਲ੍ਹਿਆਂ ਵਿੱਚ ਲੱਗਿਆ ਦੱਸਿਆ ਗਿਆ ਹੈ ਜਿਨ੍ਹਾਂ ਵਿੱਚ ਇਹ ਭੂਚਾਲ ਦੇ ਝਟਕੇ ਮੋਰੰਗ, ਝਾਪਾ, ਸੁਨਸਾਰੀ, ਸਪਤਰੀ ਅਤੇ ਤਪਲੇਜੰਗ ‘ਚ ਵੀ ਮਹਿਸੂਸ ਕੀਤੇ ਗਏ ਹਨ।
ਨੇਪਾਲ ਵਿੱਚ ਕੱਲ੍ਹ ਐਤਵਾਰ ਨੂੰ 6 ਦੀ ਤੀਬਰਤਾ ਨਾਲ ਇਸ ਭੂਚਾਲ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਕਿਹਾ ਕਿ ਇਸ ਨਾਲ ਭੂਚਾਲ ਦੇ ਨਾਲ ਦੇਸ਼ ਅੰਦਰ ਅਜੇ ਤਕ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਹੋਣ ਦੀ ਕੋਈ ਸੂਚਨਾ ਨਹੀਂ ਹੈ।
ਤਾਜਾ ਜਾਣਕਾਰੀ