BREAKING NEWS
Search

ਇੰਡੀਆ ਦੇ ਚੋਟੀ ਦੇ ਖਿਡਾਰੀ ਅਤੇ ਸਾਬਕਾ ਕਪਤਾਨ ਦੀ ਭਰ ਜਵਾਨੀ ਚ ਹੋਈ ਮੌਤ, ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਸਪੋਰਟਸ ਡੈਕਸ : ਭਾਰਤੀ ਫੁੱਟਬਾਲ ਟੀਮ ਦੇ ਸਾਬਕਾ ਡਿਫੈਂਡਰ ਅਤੇ ਮੋਹਨ ਬਾਗਾਨ ਦੇ ਕਪਤਾਨ ਰਹੇ ਮਨੀਤੋਂਬੀ ਸਿੰਘ ਦਾ ਐਤਵਾਰ 39 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਕਲੱਬ ਨਾਲ ਜੁੜੇ ਸੂਤਰਾਂ ਮੁਤਾਬਕ ਉਨ੍ਹਾਂ ਨੇ ਮਣੀਪੁਰ ਦੇ ਇੰਫਾਲ ਨੇੜੇ ਆਪਣੇ ਪਿੰਡ ‘ਚ ਐਤਵਾਰ ਸਵੇਰੇ ਆਖਰੀ ਸਾਹ ਲਏ। ਉਹ ਲੰਮੇਂ ਸਮੇਂ ਤੋਂ ਬੀਮਾਰ ਚੱਲ ਰਹੇ ਹਨ।

ਕਲੱਬ ਨੇ ਟਵਿੱਟਰ ‘ਤੇ ਲਿਖਿਆ ਕਿ ਮੋਹਨ ਬਾਗਾਨ ਪਰਿਵਾਰ ਨੂੰ ਕਲੱਬ ਦੇ ਸਾਬਕਾ ਕਪਤਾਨ ਮਨੀਤੋਂਬੀ ਸਿੰਘ ਦੇ ਅਚਾਨਕ ਹੋਏ ਦਿਹਾਂਤ ਨਾਲ ਗਹਿਰਾ ਸਦਮਾ ਲੱਗਾ ਹੈ। ਕਲੱਬ ਨੇ ਕਿਹਾ ਕਿ ਇਸ ਮੁਸ਼ਕਲ ਸਮੇਂ ‘ਚ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੇ ਬਨ। ਮਨੀਤੋਂਬੀ ਦੀ ਆਤਮਾ ਨੂੰ ਸ਼ਾਂਤੀ ਮਿਲੇ।

ਇਥੇ ਦੱਸ ਦੇਈਏ ਕਿ ਮਨੀਤੋਂਬੀ ਕੋਚ ਸਟੀਫਨ ਕਾਂਸਟੇਨਟਾਈਨ ਦੀ ਉਸ ਭਾਰਤੀ ਅੰਡਰ-23 ਦੇ ਪ੍ਰਮੁੱਖ ਮੈਂਬਰ ਸਨ, ਜਿਸ ਨੇ 2003 ‘ਚ ਹੋ ਚੀ ਮਿਨਹ ਸਿਟੀ ‘ਚ ਵੀਅਤਨਾਮ ਨੂੰ 3-2 ਨਾਲ ਹਰਾ ਕੇ ਐੱਲ.ਜੀ. ਕੱਪ ਜਿੱਤਿਆ ਸੀ। ਸਿੰਗਾਪੁਰ ‘ਚ 1971 ‘ਚ 8 ਦੇਸ਼ਾਂ ਦੇ ਟੂਰਨਾਮੈਂਟ ਨੂੰ ਜਿੱਤਣ ਤੋਂ ਬਾਅਦ ਉਹ ਭਾਰਤ ਦੀ ਪਹਿਲੀ ਕੌਮਾਂਤਰੀ ਖਿਤਾਬੀ ਜਿੱਤ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!