ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਨਵੀਂ ਦਿੱਲੀ, 6 ਮਈ- ਸੀ.ਬੀ.ਐੱਸ.ਈ. ਵੱਲੋਂ ਅੱਜ ਦੁਪਹਿਰ 3 ਵਜੇ ਦਸਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਸੀ. ਬੀ. ਐੱਸ. ਈ. 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਪਹਿਲਾਂ ਹੀ ਕਰ ਚੁੱਕਾ ਹੈ।
ਸੀਬੀਐਸਈ ਦੀ ਦਸਵੀਂ ਜਮਾਤ ਦਾ ਨਤੀਜਾ ਅੱਜ cbse.nic.in ਜਾਂ cbseresults.nic.in ‘ਤੇ ਜਾਰੀ ਕੀਤਾ ਜਾਏਗਾ।
ਤਾਜਾ ਜਾਣਕਾਰੀ