=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇੱਕ ਹੀ ਪਰਿਵਾਰ ਦੇ 31 ਲੋਕ ਕੋਰੋਨਾ ਪਾਜ਼ੀਟਿਵ ਨਿਕਲੇ ਇਸ ਜਗ੍ਹਾ – ਤਾਜਾ ਵੱਡੀ ਖਬਰ

ਪਰਿਵਾਰ ਦੇ 31 ਲੋਕ ਕੋਰੋਨਾ ਪਾਜ਼ੀਟਿਵ ਨਿਕਲੇ

ਨਵੀਂ ਦਿੱਲੀ: ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਪੂਰੀ ਤਰ੍ਹਾਂ ਕਹਿਰ ਮਚਾ ਰਿਹਾ ਹੈ, ਉੱਥੇ ਹੀ ਦਿੱਲੀ ਦੇ ਜਹਾਂਗੀਰਪੁਰੀ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ । ਸ਼ਨੀਵਾਰ ਨੂੰ ਇਲਾਕੇ ਦੇ ਸੀ ਬਲਾਕ ਵਿੱਚ ਉਸ ਵੇਲੇ ਭਗਦੜ ਮਚ ਗਈ ਜਦੋਂ ਇੱਕ ਹੀ ਪਰਿਵਾਰ ਦੇ 31 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ । ਜਿਸ ਤੋਂ ਬਾਅਦ ਅਧਿਕਾਰੀਆਂ ਨੇ ਸਾਰੇ ਲੋਕਾਂ ਨੂੰ ਨਰੇਲਾ ਸਥਿਤ ਕੁਆਰੰਟਾਈਨ ਸੈਂਟਰ ਵਿੱਚ ਭੇਜ ਦਿੱਤਾ ਹੈ ।

ਦੱਸਿਆ ਜਾ ਰਿਹਾ ਹੈ ਕਿ ਸਾਰੇ ਪੀੜਤ ਇੱਕ ਕੋਰੋਨਾ ਪਾਜ਼ੀਟਿਵ ਮਹਿਲਾ ਦੇ ਸੰਪਰਕ ਵਿੱਚ ਆਏ ਸਨ ਅਤੇ ਕੁਝ ਦਿਨ ਪਹਿਲਾਂ ਉਸ ਮਹਿਲਾ ਦੀ ਮੌਤ ਹੋ ਹੋਈ ਹੈ । ਜਹਾਂਗੀਰਪੁਰੀ ਦਾ ਸੀ ਬਲਾਕ ਅਤੇ ਬੀ ਬਲਾਕ ਪਹਿਲਾਂ ਤੋਂ ਕੰਟੇਨਮੈਂਟ ਜ਼ੋਨ (ਸੀਲ ਜ਼ੋਨ) ਐਲਾਨ ਦਿੱਤਾ ਗਿਆ ਸੀ ।

ਜਹਾਂਗੀਰਪੁਰੀ ਦੇ ਸੀ ਬਲਾਕ ਵਿੱਚ ਰਹਿਣ ਵਾਲੀ 54 ਸਾਲਾਂ ਇੱਕ ਮਹਿਲਾ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਦਾਖਲ ਸੀ । ਉੱਥੇ ਉਸ ਦੇ ਕੋਰੋਨਾ ਜਾਂਚ ਲਈ ਟੈਸਟ ਕੀਤੇ ਗਏ ਸਨ । ਜਾਂਚ ਰਿਪੋਰਟ ਆਉਣ ਤੋਂ ਪਹਿਲਾਂ ਹੀ ਮਹਿਲਾ ਦੀ ਮੌਤ ਹੋ ਗਈ ਸੀ ਅਤੇ ਉਸ ਦੇ ਰਿਸ਼ਤੇਦਾਰਾਂ ਨੇ 6 ਅਪ੍ਰੈਲ ਨੂੰ ਅੰਤਿਮ ਸੰਸਕਾਰ ਕਰ ਦਿੱਤਾ ਸੀ । 8 ਅਪ੍ਰੈਲ ਨੂੰ ਰਿਪੋਰਟ ਆਉਣ ਤੋਂ ਬਾਅਦ ਮਹਿਲਾ ਕੋਰੋਨਾ ਪਾਜ਼ੀਟਿਵ ਪਾਈ ਗਈ ਸੀ ।

ਇਸ ਤੋਂ ਬਾਅਦ ਅਧਿਕਾਰੀਆਂ ਨੇ ਉਸਦੇ ਰਿਸ਼ਤੇਦਾਰਾਂ ਨੂੰ ਨਰੇਲਾ ਵਿੱਚ ਕੁਆਰੰਟਾਈਨ ਵਿੱਚ ਰੱਖ ਦਿੱਤਾ ਸੀ । ਇਸ ਦੇ ਨਾਲ ਹੀ ਪੂਰੇ ਸੀ ਬਲਾਕ ਨੂੰ ਸੀਲ ਕਰ ਲੋਕਾਂ ਵਿੱਚ ਕੋਰੋਨਾ ਦੀ ਜਾਂਚ ਲਈ ਸਰਵੇ ਵੀ ਕੀਤਾ ਗਿਆ ਸੀ । ਅਧਿਕਾਰੀਆਂ ਨੇ ਦੱਸਿਆ ਕਿ ਸੀ ਬਲਾਕ ਅਤੇ ਨੇੜਲੇ ਇਕਾਲਿਆਂ ਤੋਂ 82 ਲੋਕਾਂ ਦੇ ਕੋਰੋਨਾ ਜਾਂਚ ਲਈ ਨਮੂਨੇ ਲਏ ਗਏ ਸਨਜਿਨ੍ਹਾਂ ਵਿੱਚੋਂ ਸੀ ਬਲਾਕ ਦੇ 31 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ।

ਦੱਸ ਦੇਈਏ ਕਿ ਜਹਾਂਗੀਰਪੁਰੀ ਦੇ ਬਲਾਕ ਸੀ ਵਿੱਚ ਕੋਰੋਨਾ ਦੇ 31 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਨੇ ਪੂਰਾ ਇਲਾਕਾ ਸੀਲ ਕਰ ਦਿੱਤਾ । ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਬੀ ਬਲਾਕ ਵਿੱਚ ਕੋਰੋਨਾ ਦੇ ਚਾਰ ਮਾਮਲੇ ਸਾਹਮਣੇ ਆਏ ਸਨ । ਅਧਿਕਾਰੀਆਂ ਨੇ ਪੂਰੇ ਬਲਾਕ ਨੂੰ ਸੀਲ ਕਰ ਘਰ-ਘਰ ਜਾ ਕੇ ਸਰਵੇ ਕੀਤਾ ਸੀ । ਹੁਣ ਉਹ ਚਾਰ ਪੀੜਤ ਵੀ ਠੀਕ ਹੋ ਚੁੱਕੇ ਹਨ । ਅਧਿਕਾਰੀਆਂ ਦਾ ਕਹਿਣਾ ਹੈ ਕਿ ਜਹਾਂਗੀਰਪੁਰੀ ਵਿੱਚ ਆਉਣ ਵਾਲੇ ਦੋ ਹਫਤੇ ਬੇਹੱਦ ਮਹਤੱਵਪੂਰਨ ਹਨ । ਅਜੇ ਇਥੋ ਦੇ ਕੋਈ ਲੋਕਾਂ ਦੀ ਜਾਂਚ ਰਿਪੋਰਟ ਨਹੀਂ ਆਈ ਹੈ ।




error: Content is protected !!