=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਏਦਾਂ ਸੈਲਫੀ ਲੈਣ ਦੇ ਚੱਕਰ ਚ ਇਸ ਮਸ਼ਹੂਰ ਹਸਤੀ ਦੀ ਹੋਈ ਮੌਤ , ਪ੍ਰਸੰਸਕਾਂ ਚ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਜਿਥੇ ਬਹੁਤ ਸਾਰੇ ਹਾਦਸਿਆਂ ਵਿੱਚ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵੱਲੋਂ ਕੀਤੀਆਂ ਗਈਆਂ ਲਾਪ੍ਰਵਾਹੀਆਂ ਦੇ ਕਾਰਨ ਉਨ੍ਹਾਂ ਦੀ ਜਾਨ ਚਲੇ ਜਾਂਦੀ ਹੈ। ਜਿਸ ਦਾ ਖ਼ਮਿਆਜ਼ਾ ਉਹਨਾਂ ਦੇ ਪਰਿਵਾਰਾਂ ਨੂੰ ਭੁਗਤਣਾ ਪੈਂਦਾ ਹੈ। ਇਸ ਦੇਸ਼ ਵਿਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਨੇਕਾਂ ਹੀ ਵੱਖ ਵੱਖ ਖੇਤਰਾਂ ਦੀਆਂ ਹਸਤੀਆਂ ਕਈ ਤਰ੍ਹਾਂ ਦੀਆਂ ਘਟਨਾਵਾਂ ਦਾ ਸ਼ਿਕਾਰ ਹੋ ਚੁੱਕੀਆਂ ਹਨ। ਉਥੇ ਹੀ ਆਏ ਦਿਨ ਵਾਪਰਨ ਵਾਲੇ ਹਾਦਸੇ ਅਤੇ ਬਿਮਾਰੀਆਂ ਵਿੱਚ ਵੀ ਕਈ ਲੋਕਾਂ ਦੀ ਜਾਨ ਜਾ ਰਹੀ ਹੈ। ਕੁਝ ਲੋਕਾਂ ਵੱਲੋਂ ਅਜਿਹੀ ਅਣਗਿਹਲੀ ਵਰਤੀ ਜਾਂਦੀ ਹੈ ਜਿਸ ਵਿਚ ਉਨ੍ਹਾਂ ਦੀ ਜਾਨ ਚਲੀ ਜਾਂਦੀ ਹੈ।

ਹੁਣ ਸੈਲਫੀ ਲੈਣ ਦੇ ਚੱਕਰ ਵਿਚ ਇਸ ਮਸ਼ਹੂਰ ਹਸਤੀ ਦੀ ਮੌਤ ਹੋ ਗਈ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਜਿੱਥੇ ਹੁਣ ਤਕ ਫ਼ਿਲਮੀ ਖੇਤਰ ਦੀਆਂ ਬਹੁਤ ਸਾਰੀਆਂ ਹਸਤੀਆਂ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ, ਉਥੇ ਹੀ ਅੱਜ ਮਸ਼ਹੂਰ ਮਾਡਲ ਸੌਫੀਆ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸੂਫ਼ੀਆਂ ਵੱਲੋਂ ਸੈਲਫੀ ਲੈਣ ਦੇ ਚੱਕਰ ਵਿੱਚ ਕੀਤੀ ਗਈ ਗ਼ਲਤੀ ਉਸਦੀ ਜ਼ਿੰਦਗੀ ਖਤਮ ਹੋਣ ਦੀ ਵਜਾ ਬਣ ਗਈ।

ਜਿਸ ਸਮੇਂ ਉਹ ਵਾਟਰਫਾਲ ਦੇ ਉੱਪਰੀ ਹਿੱਸੇ ਉੱਪਰ ਪਹੁੰਚ ਕੇ ਸੈਲਫੀ ਲੈਣ ਲਈ ਪੋਜ਼ ਬਣਾ ਰਹੀ ਸੀ। ਉਸ ਸਮੇਂ ਉਸ ਦਾ ਬੈਲਸ ਵਿਗੜ ਗਿਆ ਅਤੇ ਉਹ ਹੇਠਾਂ ਡਿੱਗ ਗਈ। ਉਸ ਨੂੰ ਤੁਰੰਤ ਹੀ ਨਜ਼ਦੀਕ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਹਸਪਤਾਲ ਦੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਮ੍ਰਿਤਿਕ ਘੋਸ਼ਿਤ ਕਰ ਦਿੱਤਾ ਗਿਆ। ਉਸ ਦੀ ਮੌਤ ਦੀ ਖਬਰ ਸੁਣਦੇ ਹੀ ਉਸ ਦੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਗਿਆ ਹੈ ਕਿ ਸੋਫੀਆ ਚੇਓਗ ਬੀਤੇ ਸ਼ਨੀਵਾਰ ਨੂੰ ਆਪਣੇ ਦੋਸਤਾ ਨਾਲ ਹਾਂਗਕਾਂਗ ਦੇ ਨਵੀਂ ਨੇਚਰ ਪਾਰਕ ਵਿਖੇ ਘੁੰਮਣ ਗਈ ਸੀ, ਜਿਸ ਸਮੇਂ ਇਹ ਹਾਦਸਾ ਵਾਪਰ ਗਿਆ।

32 ਸਾਲਾਂ ਦੀ ਸੋਫੀਆ ਚੇਓਗ ਵੱਲੋਂ ਸੋਸ਼ਲ ਮੀਡੀਆ ਤੇ ਆਪਣੇ ਫਾਲੋਅਰਜ਼ ਨੂੰ ਹੈਰਾਨ ਕਰਨ ਦੀ ਕੋਸ਼ਿਸ਼ ਵਿੱਚ ਆਪਣੀ ਜਾਨ ਤੋਂ ਹੱਥ ਧੋਣੇ ਪਏ ਹਨ। ਬਹੁਤ ਸਾਰੇ ਲੋਕ ਸੈਲਫੀ ਲੈਣ ਦੇ ਚੱਕਰ ਵਿਚ ਸੁਧ-ਬੁਧ ਖੋ ਦਿੰਦੇ ਹਨ, ਜਿਸ ਕਾਰਨ ਅਜਿਹੇ ਹਾਦਸੇ ਵਾਪਰ ਜਾਂਦੇ ਹਨ।




error: Content is protected !!