BREAKING NEWS
Search

ਐਚ ਐਸ ਫੂਲਕਾ ਦੇ ਘਰੇ ਪਿਆ ਮਾਤਮ ਹੋਈ ਇਸ ਪ੍ਰੀਵਾਰਕ ਜੀਅ ਦੀ ਅਚਾਨਕ ਮੌਤ

ਆਈ ਤਾਜ਼ਾ ਵੱਡੀ ਖਬਰ 

ਬੇਸ਼ੱਕ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਵੱਲੋਂ ਵੱਖ ਵੱਖ ਖੇਤਰਾਂ ਦੇ ਵਿੱਚ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਗਈ ਹੈ। ਪੰਜਾਬ ਵਿੱਚ ਜਿੱਥੇ ਬਹੁਤ ਸਾਰੀਆਂ ਹਸਤੀਆਂ ਅਤੇ ਉਨ੍ਹਾਂ ਦੇ ਪਰਵਾਰਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ ਉਥੇ ਹੀ ਕਈ ਵਾਰ ਅਜਿਹੀਆਂ ਦੁਖਦਾਈ ਘਟਨਾਵਾਂ ਵੀ ਸਾਹਮਣੇ ਆ ਜਾਂਦੀਆਂ ਹਨ ਜਿਸ ਨੂੰ ਸੁਣ ਕੇ ਲੋਕ ਹੈਰਾਂਨ ਰਹਿ ਜਾਂਦੇ ਹਨ। ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਜਿਥੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ।

ਵਾਪਰਨ ਵਾਲੇ ਹੋਰ ਬਹੁਤ ਸਾਰੇ ਹਾਦਸਿਆਂ, ਬੀਮਾਰੀਆਂ ਦੇ ਕਾਰਨ ਵੀ ਕਈ ਹਸਤੀਆਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਬਰ ਇਨ੍ਹਾਂ ਦੇ ਸ਼ਿਕਾਰ ਹੋ ਰਹੇ ਹਨ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਵੱਖ-ਵੱਖ ਹਸਤੀਆਂ ਨਾਲ ਜੁੜੀਆਂ ਹੋਈਆਂ ਦੁਖਦਾਈ ਖ਼ਬਰ ਜਿੱਥੇ ਸਾਹਮਣੇ ਆਉਂਦੀਆਂ ਹਨ ਉਥੇ ਹੀ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਵੀ ਨਹੀਂ ਸੋਚਿਆ ਗਿਆ ਹੁੰਦਾ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਕਾਰਨ ਜਿੱਥੇ ਸੋਗ ਦੀ ਲਹਿਰ ਫੈਲ ਜਾਂਦੀ ਹੈ, ਉਥੇ ਹੀ ਉਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਐਚ ਐਸ ਫੂਲਕਾ ਦੇ ਘਰੇ ਪਿਆ ਮਾਤਮ ਹੋਈ ਇਸ ਪ੍ਰੀਵਾਰਕ ਮੈਬਰ ਦੀ ਅਚਾਨਕ ਮੌਤ, ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 1984 ਦੇ ਦੰਗਿਆਂ ਦੇ ਦੌਰਾਨ ਸਿੱਖਾਂ ਨੂੰ ਇਨਸਾਫ ਦਵਾਉਣ ਵਾਲੇ ਐਡਵੋਕੇਟ ਸਰਦਾਰ ਹਰਵਿੰਦਰ ਸਿੰਘ ਫੂਲਕਾ ਕਿਸੇ ਵੀ ਜਾਣ ਪਹਿਚਾਣ ਦੇ ਮੁਥਾਜ ਨਹੀਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਉਹਨਾਂ ਦੇ ਘਰ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਉਨ੍ਹਾਂ ਦੇ ਛੋਟੇ ਭਰਾ ਸਰਦਾਰ ਰਵਿੰਦਰ ਸਿੰਘ ਫੂਲਕਾ ਦਾ ਦੇਹਾਂਤ ਹੋਣ ਦੀ ਖਬਰ ਹੈ।

ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਛੋਟੇ ਭਰਾ ਹਰਵਿੰਦਰ ਸਿੰਘ ਫੂਲਕਾ ਦਾ ਦਿਹਾਂਤ ਹੋਣ ਤੇ ਜਿੱਥੇ ਵੱਖ-ਵੱਖ ਹਸਤੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਉਥੇ ਹੀ ਰਵਿੰਦਰ ਸਿੰਘ ਫੂਲਕਾ ਜੀ ਦਾ ਅੰਤਿਮ ਸੰਸਕਾਰ ਮੰਗਲਵਾਰ 10 ਮਈ ਨੂੰ ਉਨ੍ਹਾਂ ਦੇ ਜੱਦੀ ਪਿੰਡ ਭਦੌੜ ਵਿਖੇ ਸਵੇਰੇ ਸਾਢੇ ਨੌਂ ਵਜੇ ਕੀਤਾ ਜਾ ਰਿਹਾ ਹੈ।



error: Content is protected !!