ਆਈ ਤਾਜਾ ਵੱਡੀ ਖਬਰ
ਕਰੋਨਾ ਵਾਇਰਸ ਨੇ ਸਾਰੀ ਦੁਨੀਆਂ ਤੇ ਹਾਹਾਕਾਰ ਮਚਾਈ ਹੋਈ ਹੈ ਰੋਜਾਨਾ ਹੀ ਲੱਖਾਂ ਲੋਕ ਇਸਦੀ ਲਪੇਟ ਵਿਚ ਆ ਰਹੇ ਹਨ ਅਤੇ ਹਜਾਰਾਂ ਲੋਕਾਂ ਦੀ ਰੋਜਾਨਾ ਹੀ ਇਸਦੀ ਵਜ੍ਹਾ ਕਰਕੇ ਜਾਂ ਜਾ ਰਹੀ ਹੈ। ਇਸ ਵੀ ਵਜ੍ਹਾ ਕਰਕੇ ਲੋਕਾਂ ਦੇ ਕੰਮ ਕਾਜ ਬੰਦ ਹੋ ਰਹੇ ਹਨ ਅਤੇ ਉਹ ਡਿਪ੍ਰੈਸ਼ਨ ਚ ਜਾ ਰਹੇ ਹਨ। ਹੁਣ ਕਨੇਡਾ ਤੋਂ ਇਕ ਵੱਡੀ ਖਬਰ ਆ ਰਹੀ ਹੈ।
ਕਰੋਨਾ ਵਾਇਰਸ ਕਰਕੇ ਕੈਨੇਡਾ ਵਿੱਚ ਪਰਵਾਸੀ ਜੋ ਕੱਚੇ ਰਹਿ ਰਹੇ ਹਨ ਉਹ ਬਹੁਤ ਜ਼ਿਆਦਾ ਪ੍ਰਭਾਵਿਤ ਹੋਏ ਹਨ ਉਹਨਾਂ ਦੀਆਂ ਇਹ ਮੰਗਾਂ ਹਨ ਕਿ ਉਨ੍ਹਾਂ ਨੂੰ ਪੱਕੇ ਕੀਤਾ ਜਾਵੇ ਸੰਕੇਤਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਅੱਗੇ ਰੱਖੀਆਂ ਗਈਆਂ ਮੰਗਾਂ ਹੁਣ ਅੱਗੇ ਇਹ ਦੇਖਣ ਵਾਲਾ ਹੋਵੇਗਾ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਸ ਉੱਤੇ ਕੀ ਪ੍ਰਕਿਆ ਲੈਦੇ ਹਨ। ਦੇਖੋ ਪੂਰੀ ਖਬਰ ਇਸ ਵੀਡੀਓ ਰਿਪੋਰਟ ਦੇ ਵਿਚ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ