ਆਈ ਤਾਜਾ ਵੱਡੀ ਖਬਰ

ਇਸ ਸਮੇਂ ਜਿਥੇ ਕਰੋਨਾ ਦੇ ਕਾਰਨ ਸਾਰੇ ਦੇਸ਼ਾਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਉਥੇ ਹੀ ਵਾਪਰਨ ਵਾਲੇ ਵੱਖ ਵੱਖ ਹਾਦਸਿਆਂ ਵਿਚ ਲੋਕਾਂ ਦੀਆਂ ਦੁੱਖ ਭਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸ਼ਾਂ ਦੀ ਤਾਂਘ ਰੱਖਦੇ ਹਨ ਅਤੇ ਵਿਦੇਸ਼ਾਂ ਵਿਚ ਜਾ ਕੇ ਵਸੇ ਹੋਏ ਹਨ। ਜਿੱਥੇ ਉਨ੍ਹਾਂ ਨੂੰ ਬਾਹਰਲੇ ਮੁਲਕਾਂ ਦੀ ਖੂਬਸੂਰਤੀ ਆਪਣੇ ਵੱਲ ਖਿੱਚ ਕੇ ਲੈ ਜਾਂਦੀ ਹੈ ਜਾਂ ਕੁਝ ਲੋਕ ਮਜਬੂਰੀਆਂ ਦੇ ਚੱਲਦੇ ਹੋਏ ਵਿਦੇਸ਼ਾਂ ਦਾ ਰੁੱਖ ਕਰਦੇ ਹਨ। ਜਿੱਥੇ ਜਾ ਕੇ ਉਹ ਆਪਣੇ ਪਰਿਵਾਰਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਸਕਣ।

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀ ਮੌਤ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਜੋ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੰਦੀਆਂ ਹਨ। ਜਿੱਥੇ ਭਾਰਤ ਵਿੱਚ ਵੱਸਦੇ ਪਰਿਵਾਰਾਂ ਵੱਲੋਂ ਉਨ੍ਹਾਂ ਪੰਜਾਬੀਆਂ ਦੀ ਸੁੱਖ-ਸ਼ਾਂਤੀ ਲਈ ਦੁਆਵਾਂ ਮੰਗੀਆਂ ਜਾਂਦੀਆਂ ਹਨ। ਉਥੇ ਹੀ ਉਨ੍ਹਾਂ ਬਾਰੇ ਸੋਗਮਈ ਖ਼ਬਰਾਂ ਆਉਣ ਤੇ ਸੋਗ ਦੀ ਲਹਿਰ ਫੈਲ ਜਾਂਦੀ ਹੈ। ਕੈਨੇਡਾ ਵਿੱਚ ਪੰਜਾਬਣ ਦੀ ਇਸ ਤਰ੍ਹਾਂ ਹੋਈ ਮੌਤ ਤੇ ਪੁਲਿਸ ਵੱਲੋਂ ਇਸ ਮਾਮਲੇ ਦੀ ਕਾ-ਰ-ਵਾ-ਈ ਕੀਤੀ ਜਾ ਰਹੀ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਦੇ ਕੈਲਗਰੀ ਸ਼ਹਿਰ ਵਿਚ ਇਕ ਪੰਜਾਬਣ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਮ੍ਰਿਤਕਾਂ ਦੀ ਪਹਿਚਾਣ ਹਰਬੰਸ ਕੌਰ ਸਿੱਧੂ ਵਜੋਂ ਹੋਈ ਹੈ। ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਟੇਰਾਲੇਕ ਨਾਰਥ-ਈਸਟ ਕੈਲਗਰੀ ਵਿਚ ਇਕ ਔਰਤ ਦੀ ਲਾਸ਼ ਬਰਾਮਦ ਹੋਈ ਹੈ ਜੋ ਰੋਜ਼ਾਨਾ ਦੀ ਤਰ੍ਹਾਂ ਹੀ ਆਪਣੇ ਘਰ ਤੋਂ ਤਕਰੀਬਨ 7:30 ਵਜੇ ਸੈਰ ਕਰਨ ਗਈ ਸੀ। ਜਿਸ ਦੀ ਲਾਸ਼ ਟੈਰਾਲੇਕ ਇਲਾਕੇ ਦੀ ਲੇਕ ਵਿਚੋਂ ਬਰਾਮਦ ਹੋਈ ਹੈ। ਇਹ ਔਰਤ ਸੈਰ ਕਰਨ ਤੋਂ ਬਾਅਦ ਵਾਪਸ ਆਪਣੇ ਘਰ ਨਹੀਂ ਪਰਤੀ ਸੀ।

ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲੀਸ ਵੱਲੋਂ ਮੌਕੇ ਉਪਰ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਰਬੰਸ ਕੌਰ ਸਿੱਧੂ ਨਾਂ ਦੀ ਪੰਜਾਬਣ ਔਰਤ ਦੀ ਹੋਈ ਮੌਤ ਕਾਰਨ ਪੰਜਾਬੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।


ਤਾਜਾ ਜਾਣਕਾਰੀ
ਕਨੇਡਾ ਚ ਪੰਜਾਬਣ ਨੂੰ ਮਿਲੀ ਇਸ ਤਰਾਂ ਮੌਤ ਪੁਲਸ ਕਰ ਰਹੀ ਕਾਰਵਾਈ – ਤਾਜਾ ਵੱਡੀ ਖਬਰ
ByadminJune 6, 2021Comments Off on ਕਨੇਡਾ ਚ ਪੰਜਾਬਣ ਨੂੰ ਮਿਲੀ ਇਸ ਤਰਾਂ ਮੌਤ ਪੁਲਸ ਕਰ ਰਹੀ ਕਾਰਵਾਈ – ਤਾਜਾ ਵੱਡੀ ਖਬਰ
Previous Postਪੰਜਾਬ ਵਾਸੀਆਂ ਲਈ ਆਈ ਵੱਡੀ ਖ਼ੁਸ਼ੀ ਦੀ ਖਬਰ – ਕੈਪਟਨ ਸਰਕਾਰ ਨੇ ਦਿਤੀ ਇਹ ਮੰਜੂਰੀ
Next Postਪੰਜਾਬ ਪੁਲਸ ਦੇ ASI ਕੇ ਸ਼ਰੇਆਮ ਕੀਤਾ ਅਜਿਹਾ ਕਾਰਾ , ਸਾਰੇ ਪਾਸੇ ਹੋ ਗਈ ਚਰਚਾ