ਆਈ ਤਾਜ਼ਾ ਵੱਡੀ ਖਬਰ

ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਆਪਣੇ ਸੁਨਹਿਰੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ਾਂ ਦੀ ਉਡਾਣ ਭਰੀ ਜਾਂਦੀ ਹੈ ਜਿੱਥੇ ਉਹ ਆਪਣੇ ਮਾਪਿਆਂ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਵਿਦੇਸ਼ ਜਾਣ ਲਈ ਅੱਜ ਦੀ ਨੌਜਵਾਨ ਪੀੜ੍ਹੀ ਵੱਲੋਂ ਕਈ ਤਰ੍ਹਾਂ ਦੇ ਰਸਤਿਆਂ ਨੂੰ ਅਪਣਾਇਆ ਜਾ ਰਿਹਾ ਹੈ। ਉਥੇ ਹੀ ਵਿਦੇਸ਼ਾਂ ਵਿਚ ਜਾ ਕੇ ਇਨ੍ਹਾਂ ਨੌਜਵਾਨਾਂ ਵੱਲੋਂ ਭਾਰੀ ਮਿਹਨਤ-ਮੁਸ਼ੱਕਤ ਕੀਤੀ ਜਾਂਦੀ ਹੈ ਅਤੇ ਉੱਚ ਅਹੁਦਿਆਂ ਤੱਕ ਵੀ ਪ੍ਰਾਪਤੀਆਂ ਕੀਤੀਆਂ ਗਈਆਂ ਹਨ। ਵਿਦੇਸ਼ਾਂ ਵਿੱਚ ਗਏ ਜਿਥੇ ਇਨ੍ਹਾਂ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਦਿਨ-ਰਾਤ ਇਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਜਾਂਦੀ ਹੈ। ਉਥੇ ਹੀ ਵਿਦੇਸ਼ਾਂ ਵਿੱਚ ਗਏ ਇਨ੍ਹਾਂ ਮਾਵਾਂ ਦੇ ਪੁੱਤਰਾਂ ਨਾਲ ਵਾਪਰੇ ਹਾਦਸੇ ਸਾਰੀ ਦੁਨੀਆਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ।

ਜਿਥੇ ਮਾਪਿਆਂ ਵੱਲੋਂ ਉਨ੍ਹਾਂ ਦੇ ਘਰ ਆਉਣ ਦੀ ਆਸ ਰੱਖੀ ਜਾਂਦੀ ਹੈ। ਉਥੇ ਹੀ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਉਨ੍ਹਾਂ ਨਾਲ ਵਾਪਰੇ ਭਿਆਨਕ ਹਾਦਸਿਆਂ ਦੀਆਂ ਖ਼ਬਰਾਂ ਪਹੁੰਚ ਜਾਂਦੀਆਂ ਹਨ ਜਿਸ ਨਾਲ ਘਰ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ ਕੈਨੇਡਾ ਵਿੱਚ ਇੱਕ ਕਹਿਰ ਵਾਪਰਿਆ ਹੈ ਜਿੱਥੇ ਇਹ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਪੰਜਾਬ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਧਰਮਕੋਟ ਤੋ ਸਾਹਮਣੇ ਆਈ ਹੈ ਜਿੱਥੇ ਧਰਮਕੋਟ ਅਧੀਨ ਆਉਂਦੇ ਪਿੰਡ ਕਪੂਰੇ ਦੇ ਇਕ ਨੌਜਵਾਨ ਦੀ ਕੈਨੇਡਾ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।

ਇਸ ਨੌਜਵਾਨ ਨਾਲ ਵਾਪਰੇ ਇਸ ਭਿ-ਆ-ਨ-ਕ ਹਾਦਸੇ ਦੀ ਖਬਰ ਮਿਲਦਿਆਂ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। ਦੱਸਿਆ ਗਿਆ ਹੈ ਕਿ ਰਜਿੰਦਰ ਸਿੰਘ ਨਾਮ ਦਾ 24 ਸਾਲਾ ਨੌਜਵਾਨ ਪੁੱਤਰ ਆਤਮਾ ਸਿੰਘ ਨਿਵਾਸੀ ਪਿੰਡ ਕਪੂਰੇ ਜੋ ਆਪਣੇ ਵਧੀਆ ਭਵਿੱਖ ਲਈ ਪੜ੍ਹਾਈ ਦੇ ਤੌਰ ਤੇ ਕੈਨੇਡਾ ਗਿਆ ਸੀ।

ਉਥੇ ਹੀ ਉਸ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜਿਸ ਕਾਰਨ ਇਸ ਨੌਜਵਾਨ ਦੀ ਮੌਤ ਹੋ ਗਈ। ਇਸ ਸਮੇਂ ਇਹ ਨੌਜਵਾਨ ਕੈਨੇਡਾ ਵਿਚ ਵਰਕ ਪਰਮਿਟ ਦੇ ਉਪਰ ਰਹਿ ਰਿਹਾ ਸੀ। ਇਸ ਨੌਜਵਾਨ ਦੀ ਹੋਈ ਮੌਤ ਨਾਲ ਇਲਾਕੇ ਦੀਆਂ ਵੱਖ ਵੱਖ ਸਖਸ਼ੀਅਤਾਂ ਵੱਲੋਂ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਉਥੇ ਹੀ ਕੈਨੇਡਾ ਵਿਚ ਵਸਦੇ ਪੰਜਾਬੀ ਭਾਈਚਾਰੇ ਵਿੱਚ ਵੀ ਸ਼ੋਕ ਦੀ ਲਹਿਰ ਵੇਖੀ ਜਾ ਰਹੀ ਹੈ।


ਤਾਜਾ ਜਾਣਕਾਰੀ
ਕਨੇਡਾ ਚ ਵਾਪਰਿਆ ਕਹਿਰ ਆਈ ਇਹ ਵੱਡੀ ਮਾੜੀ ਖਬਰ , ਪੰਜਾਬ ਚ ਛਾਇਆ ਸੋਗ
ByadminAugust 28, 2021Comments Off on ਕਨੇਡਾ ਚ ਵਾਪਰਿਆ ਕਹਿਰ ਆਈ ਇਹ ਵੱਡੀ ਮਾੜੀ ਖਬਰ , ਪੰਜਾਬ ਚ ਛਾਇਆ ਸੋਗ
Previous Postਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਟਰੰਪ ਬਾਰੇ ਆਈ ਇਹ ਵੱਡੀ ਖਬਰ – ਸਾਰੇ ਪਾਸੇ ਹੋ ਗਈ ਚਰਚਾ
Next Postਸਾਵਧਾਨ : ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਮੋਦੀ ਸਰਕਾਰ ਨੇ 30 ਸਤੰਬਰ ਤੱਕ ਲਈ ਕਰਤਾ ਇਹ ਐਲਾਨ ਇੰਡੀਆ ਲਈ