=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕਨੇਡਾ ਚ ਵਾਪਰਿਆ ਕਹਿਰ ਪੰਜਾਬ ਚ ਵਿਛੇ ਸੱਥਰ ਹੋਈਆਂ ਇਸ ਤਰਾਂ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ

ਆਈ ਤਾਜ਼ਾ ਵੱਡੀ ਖਬਰ

ਅੱਜਕਲ ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਵਧੇਰੇ ਰੁਝਾਨ ਵਿਦੇਸ਼ਾਂ ਵਿਚ ਜਾਣ ਵੱਲ ਹੋ ਗਿਆ ਹੈ ਜਿੱਥੇ ਕਿ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਕੋਸ਼ਿਸ਼ ਕਰਦੇ ਹਨ। ਜਿੱਥੇ ਬਹੁਤ ਸਾਰੇ ਨੌਜਵਾਨ ਆਪਣੇ ਘਰ ਦੀਆਂ ਤੰਗੀਆਂ ਤੁਰਸ਼ੀਆਂ ਦੇ ਚੱਲਦੇ ਹੋਏ ਵਿਦੇਸ਼ਾਂ ਦਾ ਰੁੱਖ ਕਰਦੇ ਹਨ ਉਥੇ ਹੀ ਬਹੁਤ ਸਾਰੇ ਵਿਦਿਆਰਥੀਆਂ ਵੱਲੋਂ ਅੱਜ ਪੜ੍ਹਾਈ ਦੇ ਤੌਰ ਤੇ ਵਿਦੇਸ਼ਾ ਵਿਚ ਜਾਣ ਦਾ ਰੁਝਾਨ ਚੱਲ ਰਿਹਾ ਹੈ। ਜਿੱਥੇ ਜਾ ਕੇ ਉਹ ਆਪਣੀ ਅਗਲੀ ਜਿੰਦਗੀ ਨੂੰ ਵਧੀਆ ਢੰਗ ਨਾਲ ਜੀਅ ਸਕਦੇ ਹਨ। ਉਥੇ ਹੀ ਮਾਪੇ ਵੀ ਆਪਣੇ ਬੱਚਿਆਂ ਦੇ ਆਉਣ ਵਾਲੇ ਭਵਿੱਖ ਨੂੰ ਲੈ ਕੇ ਕਈ ਤਰਾਂ ਦੇ ਸੁਪਨੇ ਸਜਾਉਂਦੇ ਹਨ। ਵਿਦੇਸ਼ ਗਏ ਪੁੱਤਰਾਂ ਦੀ ਸੁੱਖ-ਸ਼ਾਂਤੀ ਲਈ ਪਰਿਵਾਰਕ ਮੈਂਬਰਾਂ ਵੱਲੋਂ ਦਿਨ-ਰਾਤ ਦੁਆਵਾਂ ਕੀਤੀਆਂ ਜਾਂਦੀਆਂ ਹਨ ਉਨ੍ਹਾਂ ਦੇ ਪੁੱਤਰ ਵਿਦੇਸ਼ਾਂ ਵਿੱਚ ਸੁੱਖ-ਸ਼ਾਂਤੀ ਨਾਲ ਰਹਿ ਸਕਣ।

ਉੱਥੇ ਹੀ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵਿਦੇਸ਼ਾਂ ਵਿੱਚ ਗਏ ਪੰਜਾਬੀ ਨੌਜਵਾਨਾਂ ਨਾਲ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖਬਰਾਂ ਆਈ ਦਿਨ ਸਾਹਮਣੇ ਆਉਂਦੀਆਂ ਹਨ, ਜੋ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਕੈਨੇਡਾ ਵਿੱਚ ਹੁਣ ਕਹਿਰ ਵਾਪਰਿਆ ਹੈ ਜਿੱਥੇ ਪੰਜਾਬੀ ਨੌਜਵਾਨਾਂ ਦੀਆਂ ਹੋਈਆਂ ਮੌਤਾਂ ਕਾਰਨ ਸੱਥਰ ਵਿਛ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਵਿੱਚ ਫਿਰ ਤੋਂ ਪੰਜਾਬੀ ਨੌਜਵਾਨ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਇਹ ਮੰਦਭਾਗੀ ਘਟਨਾ ਕੈਨੇਡਾ ਦੇ ਸਰੀ ਸ਼ਹਿਰ ਤੋਂ ਸਾਹਮਣੇ ਆਈ ਹੈ ਜਿੱਥੇ ਪੰਜਾਬੀਆਂ ਦਾ ਗੜ੍ਹ ਮੰਨਿਆ ਜਾਂਦਾ ਹੈ।

ਉਥੇ ਹੀ ਪੜਾਈ ਦੇ ਤੌਰ ਤੇ ਗਏ ਹੋਏ ਦੋ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਇਨ੍ਹਾਂ ਦੋ ਨੌਜਵਾਨਾਂ ਦੀ ਮੌਤ ਇਕ ਭਿਆਨਕ ਸੜਕ ਹਾਦਸੇ ਵਿੱਚ ਹੋਈ ਹੈ। ਇਹ ਨੌਜਵਾਨ ਪੜ੍ਹਾਈ ਦੇ ਤੌਰ ਤੇ ਕੈਨੇਡਾ ਗਏ ਹੋਏ ਸਨ। ਇਹਨਾਂ ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਫਰੀਦਕੋਟ ਸ਼ਹਿਰ ਨਾਲ ਸਬੰਧਤ ਦੱਸੀ ਗਈ ਹੈ। ਇਨ੍ਹਾਂ ਨੌਜਵਾਨਾਂ ਨਾਲ ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕੁਝ ਨੌਜਵਾਨ ਇਕ ਜਨਮ ਦਿਨ ਦੀ ਪਾਰਟੀ ਲਈ ਵੈਨਕੂਵਰ ਗਏ ਹੋਏ ਸਨ।

ਉਸ ਸਮੇਂ ਪਾਰਟੀ ਤੋਂ ਬਾਅਦ ਵਾਪਸ ਆ ਰਹੇ ਸਨ ਤਾਂ ਰਸਤੇ ਵਿੱਚ ਇੱਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਕਾਰ ਵਿੱਚ 5 ਨੌਜਵਾਨ ਸਵਾਰ ਸਨ। ਜਿਨ੍ਹਾਂ ਵਿਚੋਂ ਤਿੰਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ ਅਤੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮਾਰੇ ਗਏ ਨੌਜਵਾਨ ਕੁਲਬੀਰ ਸਿੰਘ ਅਤੇ ਉਸ ਦਾ ਸਾਥੀ ਨੌਜਵਾਨ ਸਿਧਾਂਤ ਗਰਗ ਪੰਜਾਬ ਦੇ ਫਰੀਦਕੋਟ ਨਾਲ ਸਬੰਧਤ ਸਨ।




error: Content is protected !!