ਪੰਜਾਬੀ ਨੌਜਵਾਨ ਨੂੰ ਚੜਦੀ ਉਮਰੇ ਮਿਲੀ ਇਸ ਤਰਾਂ ਮੌਤ

ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ ਜਿਸ ਨੂੰ ਸੁਣਕੇ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਇਹ ਸਾਲ ਸਮੁੱਚੀ ਦੁਨੀਆਂ ਲਈ ਹੀ ਬਹੁਤ ਮਾੜਾ ਰਿਹਾ ਹੈ ਜਦੋਂ ਦਾ ਇਹ ਸਾਲ ਸ਼ੁਰੂ ਹੋਇਆ ਹੈ ਤਕਰੀਬਨ ਹਰ ਰੋਜ ਹੀ ਮਾੜੀਆਂ ਖਬਰਾਂ ਦੇਖਣ ਸੁਣਨ ਨੂੰ ਮਿਲ ਰਹੀਆਂ ਹਨ। ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾਈ ਹੋਈ ਹੈ। ਓਥੇ ਹੀ ਕਨੇਡਾ ਵਿਚ ਆਏ ਦਿਨ ਕਿਸੇ ਨਾ ਕਿਸੇ ਪੰਜਾਬੀ ਬਾਰੇ ਮਾੜੀ ਖਬਰ ਆ ਰਹੀ ਹੈ।

ਕੈਨੇਡਾ ਦੀਆਂ ਝੀਲਾਂ ‘ਚ ਡੁੱ – ਬ ਕੇ ਮੌਤ ਹੋਣ ਦੀਆਂ ਖਬਰਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਹੁਣ ਸਰੀ ਤੋਂ ਤਕਰੀਬਨ 100 ਕਿਲੋਮੀਟਰ ਦੂਰ ਮੌਜੂਦ ਇੱਕ ਝੀਲ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਡੁੱ – ਬ ਕੇ ਮੌਤ ਹੋਣ ਦੀ ਖਬਰ ਮਿਲੀ ਹੈ। ਇਹ ਐਤਵਾਰ ਸ਼ਾਮ ਤਕਰੀਬਨ 7 ਵਜੇ ਵਾਪਰੀ ਦੱਸੀ ਗਈ ਹੈ।

ਡੁੱਬ ਕੇ ਪੂਰੇ ਹੋਏ ਨੌਜਵਾਨ ਦੀ ਉਮਰ 26 ਕੁ ਸਾਲ ਦੇ ਕਰੀਬ ਦੱਸੀ ਗਈ ਹੈ, ਜੋ ਕਿ ਸਰੀ ਦਾ ਹੀ ਰਹਿਣ ਵਾਲਾ ਸੀ। ਕੈਨੇਡੀਅਨ ਜੰਮਪਲ ਇਸ ਨੌਜਵਾਨ ਦਾ ਨਾਮ ਨਜ਼ਦੀਕੀ ਸੂਤਰਾਂ ਨੇ ਧਨਪ੍ਰੀਤ ਸਿੰਘ ਬੈਂਸ ਦੱਸਿਆ ਹੈ, ਜੋ ਸੌਕਰ ਅਤੇ ਬਾਸਕਟਬਾਲ ਦਾ ਵਧੀਆ ਖਿਡਾਰੀ ਰਿਹਾ ਹੈ।

ਹਰ ਸਾਲ ਕੈਨੇਡਾ ‘ਚ ਗਰਮੀਆਂ ਦੌਰਾਨ ਝੀਲਾਂ-ਦਰਿਆਵਾਂ ‘ਚ ਡੁੱ – ਬ – ਣ ਕਾਰਨ ਦਰਜਨਾਂ ਮੌਤਾਂ ਹੁੰਦੀਆਂ ਹਨ। ਬੀਤੇ ਕੁਝ ਸਾਲਾਂ ‘ਚ ਪੰਜਾਬੀ ਨੌਜਵਾਨਾਂ ਵਲੋਂ ਡੁੱ – ਬ ਕੇ ਜਾਨ ਗ-ਵਾ= ਉ – ਣ ਦੀਆਂ ਘਟlਨਾਵਾਂ ‘ਚ ਵਾਧਾ ਹੋਇਆ ਹੈ। ਇਹ ਝੀਲਾਂ-ਦਰਿਆ ਉਪਰੋਂ ਬਹੁਤ ਸ਼ਾਂਤ ਦਿਸਦੇ ਹਨ ਪਰ ਅਚਾਨਕ ਡੂੰ – ਘੇ ਹੋ ਜਾਂਦੇ ਹਨ ਤੇ ਪਾਣੀ ਬਹੁਤ ਜ਼ਿਆਦਾ ਠੰਡਾ ਹੋਣ ਕਾਰਨ ਕੁਝ ਮਿੰਟਾਂ ‘ਚ ਹੀ ਹਾਈਪੋਥਰਮੀਆ ਕਰਨ ਵੀ ਜਾ – ਨ ਨਿl ਕਲ ਜਾਂਦੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਕਨੇਡਾ ਚ ਵਾਪਰਿਆ ਕਹਿਰ ਪੰਜਾਬੀ ਨੌਜਵਾਨ ਨੂੰ ਚੜਦੀ ਉਮਰੇ ਮਿਲੀ ਇਸ ਤਰਾਂ ਮੌਤ , ਛਾਇਆ ਸੋਗ
ByadminAugust 18, 2020Comments Off on ਕਨੇਡਾ ਚ ਵਾਪਰਿਆ ਕਹਿਰ ਪੰਜਾਬੀ ਨੌਜਵਾਨ ਨੂੰ ਚੜਦੀ ਉਮਰੇ ਮਿਲੀ ਇਸ ਤਰਾਂ ਮੌਤ , ਛਾਇਆ ਸੋਗ
Previous Postਬੋਲੀਵੁਡ ਦੇ ਮਸ਼ਹੂਰ ਐਕਟਰ ਅਮੀਰ ਖਾਨ ਬਾਰੇ ਆਈ ਮਾੜੀ ਖਬਰ
Next Postਬਜ਼ੁਰਗ ਮਾਂ ਨੂੰ ਘਰੋਂ ਕੱਢਣ ਵਾਲੇ ਲੀਡਰ ਨਾਲ ਦੇਖੋ ਹੁਣ ਕੀ ਹੋ ਗਿਆ – ਤਾਜਾ ਵੱਡੀ ਖਬਰ