BREAKING NEWS
Search

ਕਨੇਡਾ ਚ ਵਾਪਰਿਆ ਕਹਿਰ ਪੰਜਾਬੀ ਮੁੰਡੇ ਨੂੰ ਇਸ ਤਰਾਂ ਮਿਲੀ ਮੌਤ ਦੇਖ ਗੋਰਿਆਂ ਦੀਆਂ ਵੀ ਨਿਕਲੀਆਂ ਧਾਹਾਂ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੇ ਪੰਜਾਬ ਦੇ ਲੋਕ ਵਿਦੇਸ਼ ਜਾਣ ਦਾ ਸੁਪਨਾ ਵੇਖਦੇ ਹਨ,ਕਈ ਲੋਕ ਮਜਬੂਰੀਵਸ ਵਿਦੇਸ਼ਾਂ ਵਿੱਚ ਜਾ ਕੇ ਵਸਦੇ ਹਨ ਤੇ ਕਈਆਂ ਨੂੰ ਉਨ੍ਹਾਂ ਮੁਲਕਾਂ ਦੀ ਖੂਬਸੂਰਤੀ ਖਿੱਚ ਕੇ ਲੈ ਜਾਂਦੀ ਹੈ। ਰੋਜ਼ੀ ਰੋਟੀ ਦੀ ਖਾਤਰ ਅਨੇਕਾਂ ਹੀ ਭਾਰਤੀ ਲੋਕ ਤੇ ਵਿਦਿਆਰਥੀ ਵਿਦੇਸ਼ਾਂ ਵਿੱਚ ਜਾ ਕੇ ਵਸੇ ਹੋਏ ਹਨ। ਬਹੁਤ ਸਾਰੇ ਲੋਕ ਕੈਨੇਡਾ ਜਾਣ ਦਾ ਸ਼ੌਂਕ ਰੱਖਦੇ ਹਨ। ਜਿੱਥੇ ਜਾ ਕੇ ਉਹ ਆਪਣੀ ਜ਼ਿੰਦਗੀ ਦੀ ਨਵੀਂ ਉਡਾਰੀ ਭਰ ਸਕਣ, ਉਥੇ ਹੀ ਬਹੁਤ ਸਾਰੇ ਭਾਰਤੀ ਵਿਦੇਸ਼ਾਂ ਵਿੱਚ ਜਾ ਕੇ ਘਰ ਦੀਆਂ ਖੁਸ਼ੀਆਂ ਨੂੰ ਪੂਰਾ ਕਰਨ ਦਾ ਸੁਪਨਾ ਵੇਖਦੇ ਨੇ, ਉਸ ਸੁਪਨੇ ਨੂੰ ਪੂਰਾ ਕਰਨ ਲਈ ਦਿਨ ਰਾਤ ਮਿਹਨਤ ਕਰਦੇ ਹਨ।

ਵਿਦੇਸ਼ਾਂ ਦੇ ਵਿੱਚ ਭਾਰਤੀਆਂ ਨੇ ਜਾ ਕੇ ਆਪਣੀ ਮਿਹਨਤ ਅਤੇ ਲਗਨ ਸਦਕਾ ਵੱਖਰਾ ਮੁਕਾਮ ਹਾਸਲ ਕੀਤਾ ਹੈ। ਵਿਦੇਸ਼ਾਂ ਵਿਚ ਵਸਦੇ ਪਰਵਾਸੀਆਂ ਦੀ ਜਿੱਥੇ ਘਰ ਦਿਆਂ ਵੱਲੋਂ ਸੁਖ ਸਾਂਤੀ ਮੰਗੀ ਜਾਂਦੀ ਹੈ ਉੱਥੇ ਹੀ ਮੰਦਭਾਗੀ ਖਬਰ ਦੇ ਸਾਹਮਣੇ ਆਉਣ ਨਾਲ ਘਰ ਦਾ ਮਾਹੌਲ ਗਮਗੀਨ ਹੋ ਜਾਂਦਾ ਹੈ। ਹੁਣ ਫਿਰ ਤੋਂ ਕਨੇਡਾ ਵਿਚ ਕ-ਹਿ-ਰ ਵਾਪਰਿਆ ਹੈ। ਜਿੱਥੇ ਪੰਜਾਬੀ ਮੁੰਡੇ ਨੂੰ ਇਸ ਤਰਾਂ ਮਿਲੀ ਮੌ-ਤ ਦੇਖ ਗੋਰਿਆਂ ਦੀਆਂ ਵੀ ਧਾਹਾਂ ਨਿਕਲੀਆਂ ਹਨ। ਆਏ ਦਿਨ ਹੀ ਕੈਨੇਡਾ ਵਿੱਚ ਗਏ ਹੋਏ ਪੰਜਾਬੀਆਂ ਨਾਲ ਬਹੁਤ ਸਾਰੇ ਹਾਦਸੇ ਵਾਪਰਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।

ਜੋ ਵਿਦੇਸ਼ਾਂ ਦੇ ਵਿੱਚ ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਲੈ ਕੇ ਗਏ ਸਨ, ਉਹਨਾਂ ਨਾਲ ਵਾਪਰਨ ਵਾਲੇ ਹਾਦਸਿਆਂ ਨੇ ਸਭ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਕੈਨੇਡਾ ਦੇ ਸੂਬੇ ਬਰੈਂਪਟਨ ਵਿਖੇ ਹੋਏ ਸੜਕ ਹਾਦਸੇ ਵਿੱਚ ਪੰਜਾਬੀ ਨੋਜਵਾਨ ਦੀ ਮੌ-ਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਹਾਦਸਾ ਕੱਲ ਰਾਤ ਬਰੈਂਪਟਨ ਦੀ ਮੇਨ ਸਟਰੀਟ, ਬਾਰਟਲੀ ਬੁਲ ਪਾਰਕਵੇਅ ਵਿਖੇ ਹੋਇਆ ਹੈ। ਕੱਲ ਰਾਤ ਹੋਏ ਸੜਕ ਹਾਦਸੇ ਜਿਸ ਵਿੱਚ ਦੋ ਵ੍ਹੀਕਲ ਸ਼ਾਮਲ ਸਨ। ਪੀਲ ਪੁਲਿਸ ਮੁਤਾਬਕ ਨੋਜਵਾਨ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਜਦੋ ਉਸਦੀ ਮੌ-ਤ ਹੋਈ ਹੈ ,ਇਸ ਹਾਦਸੇ ਵਿੱਚ ਤਿੰਨ ਜਣੇ ਜ-ਖ-ਮੀ ਵੀ ਹੋਏ ਹਨ ।

ਇਸ ਹਾਦਸੇ ਵਿੱਚ ਜਿਸ ਨੌਜਵਾਨ ਦੀ ਮੌ-ਤ ਹੋਈ ਹੈ ਉਸ ਦੀ ਪਹਿਚਾਣ ਪੰਜਾਬ ਦੇ ਪੱਟੀ ਨਾਲ ਸਬੰਧਤ ਨੋਜਵਾਨ ਗੁਰਲਾਲ ਸਿੰਘ ਸੇਖੋ ਵਜੋਂ ਹੋਈ ਹੈ। ਇਸ ਨੌਜਵਾਨ ਦੀ ਮੌ-ਤ ਦੀ ਖਬਰ ਮਿਲਦੇ ਹੀ ਪੰਜਾਬ ਵਿੱਚ ਉਸਦੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਹਾਦਸੇ ਦੀ ਜਾਣਕਾਰੀ ਮਿਲਣ ਤੇ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਹੈ , ਤੇ ਸਾਰੇ ਪੰਜਾਬੀ ਭਾਈਚਾਰੇ ਵੱਲੋਂ ਮ੍ਰਿ-ਤ-ਕ ਨੌਜਵਾਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ ਹੈ।



error: Content is protected !!