BREAKING NEWS
Search

ਕਨੇਡਾ ਜਾਣ ਦੇ ਚਾਹਵਾਨ ਲਈ ਆਈ ਵੱਡੀ ਖਬਰ – ਹਾਈ ਕਮਿਸ਼ਨ ਨੇ ਕੀਤਾ ਇਹ ਟਵੀਟ

ਆਈ ਤਾਜਾ ਵੱਡੀ ਖਬਰ

ਕਰੋਨਾ ਕਾਰਨ ਸਾਰੀ ਦੁਨੀਆਂ ਹੀ ਪ੍ਰਭਾਵਤ ਹੋਈ ਹੈ। ਇਸ ਕਰੋਨਾ ਦੇ ਚਲਦੇ ਹੋਏ ਲੋਕਾਂ ਨੂੰ ਭਾਰੀ ਮੁ-ਸੀ-ਬ-ਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਤਾਲਾਬੰਦੀ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਕਿਉਂਕਿ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਬਹੁਤ ਸਾਰੇ ਦੇਸ਼ਾਂ ਵਿਚ ਹਾ-ਵੀ ਹੁੰਦੀ ਨਜ਼ਰ ਆ ਰਹੀ ਹੈ। ਜਿਸ ਕਾਰਨ ਕਈ ਦੇਸ਼ਾਂ ਵਿੱਚ ਤਾਲਾਬੰਦੀ ਕੀਤੀ ਜਾ ਰਹੀ ਹੈ ਤੇ ਦੇਸ਼ ਦੀਆਂ ਸਰਹੱਦਾਂ ਤੇ ਵੀ ਸੁਰੱਖਿਆ ਨੂੰ ਵਧਾ ਦਿਤਾ ਗਿਆ ਹੈ। ਜਿਸ ਨਾਲ ਦੇਸ਼ ਵਿਚ ਕਰੋਨਾ ਦੇ ਪ੍ਰਸਾਰ ਨੂੰ ਹੋਣ ਤੋਂ ਰੋਕਿਆ ਜਾ ਸਕੇ।

ਇਸ ਕਰੋਨਾ ਨੇ ਜਿੱਥੇ ਵਿਸ਼ਵ ਦੇ ਵਿਚ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਹੋਰ ਵੀ ਬਹੁਤ ਸਾਰੇ ਦੇਸ਼ ਇਸ ਕਰੋਨਾ ਦੀ ਮਾ-ਰ ਸਹਿਣ ਕਰ ਰਹੇ ਹਨ। ਹੁਣ ਕੈਨੇਡਾ ਜਾਣ ਦੇ ਚਾਹਵਾਨਾਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਲਈ ਕੈਨੇਡਾ ਦੇ ਕਮਿਸ਼ਨ ਵੱਲੋਂ ਟਵੀਟ ਕੀਤਾ ਗਿਆ ਹੈ। ਬਹੁਤ ਸਾਰੇ ਵਿਦਿਆਰਥੀਆਂ ਦਾ ਕੈਨੇਡਾ ਜਾਣ ਦਾ ਸੁਪਨਾ ਅਜੇ ਵੀ ਅਧੂਰਾ ਹੈ। ਕਿਉਂਕਿ ਕਰੋਨਾ ਦੇ ਕਾਰਨ ਲਗਾਈਆਂ ਗਈਆਂ ਪਾਬੰਦੀਆਂ ਦੇ ਮੱ-ਦੇ-ਨ-ਜ਼-ਰ ਸਰਕਾਰ ਵੱਲੋਂ ਵੀਜ਼ੇ ਦੇਣ ਵਿੱਚ ਕਮੀ ਕੀਤੀ ਗਈ ਹੈ।

ਕੈਨੇਡਾ ਦੇ ਕਮਿਸ਼ਨ ਵੱਲੋਂ ਟਵੀਟ ਕਰਕੇ ਦਿੱਤੀ ਗਈ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਕੈਨੇਡਾ ਆਉਣ ਤੋਂ ਪਹਿਲਾਂ ਪ੍ਰੀ ਅ-ਰਾ-ਈ-ਵ-ਲ ਸੇਵਾਵਾਂ ਬਾਰੇ ਜਾਣਕਾਰੀ ਲੈਣੀ ਜ਼ਰੂਰੀ ਹੈ। ਜਿਨ੍ਹਾਂ ਦੀਆਂ ਅਰਜ਼ੀਆਂ ਮਨਜ਼ੂਰ ਹੋ ਚੁੱਕੀਆਂ ਹਨ ਅਤੇ ਵੀਜ਼ਾ ਆਉਣਾ ਬਾਕੀ ਹੈ। ਹਾਈ ਕਮਿਸ਼ਨ ਵੱਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਹੈ ਕਿ ਉਨ੍ਹਾਂ ਲੋਕਾਂ ਨੂੰ ਕੈਨੇਡਾ ਆਉਣ ਲਈ ਕੁਝ ਸਮਾਂ ਇੰ-ਤ-ਜ਼ਾ-ਰ ਕਰਨਾ ਪੈ ਸਕਦਾ ਹੈ। ਕਿਉਂਕਿ ਕੈਨੇਡਾ ਦੇ ਵਿਚ ਕ-ਰੋ-ਨਾ-ਵਾ-ਇ-ਰ-ਸ ਦੇ ਕੇਸ ਵਧਣ ਕਾਰਨ ਬਹੁਤ ਸਾਰੀਆਂ ਸ-ਖ਼-ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਉਥੇ ਹੀ ਵੱਧ ਪ੍ਰਭਾਵਤ ਹੋਣ ਵਾਲੇ ਸੂਬਿਆਂ ਅੰਦਰ ਤਾਲਾਬੰਦੀ ਵੀ ਕੀਤੀ ਜਾ ਰਹੀ ਹੈ। ਹਾਈ ਕਮੀਸ਼ਨ ਆਫ ਇੰਡੀਆ ਇਨ ਕੈਨੇਡਾ ਵੱਲੋਂ ਟਵਿੱਟਰ ਹੈਂਡਲ ਤੇ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਕੈਨੇਡਾ ਯਾਤਰਾ ਪਾਬੰਦੀਆਂ ਕਾਰਨ, ਬਹੁਤ ਸਾਰੇ ਲੋਕਾਂ ਨੂੰ ਕੈਨੇਡਾ ਪ੍ਰਵਾਸ ਲਈ ਇੰਤਜ਼ਾਰ ਕਰਨਾ ਹੋਵੇਗਾ। ਲੋਕਾਂ ਨੂੰ ਜਾਣਕਾਰੀ ਮੁਹਈਆ ਕਰਵਾਉਣ ਲਈ ਇਹ ਸਾਰੀ ਜਾਣਕਾਰੀ ਇਕ ਵੈੱਬਸਾਈਟ ਤੇ ਜਾਰੀ ਕੀਤੀ ਗਈ ਹੈ। ਤਾਂ ਜੋ ਕੈਨੇਡਾ ਜਾਣ ਵਾਲੇ ਲੋਕ ਸਹੀ ਜਾਣਕਾਰੀ ਪ੍ਰਾਪਤ ਕਰ ਸਕਣ।



error: Content is protected !!