BREAKING NEWS
Search

ਕਨੇਡਾ ਤੋਂ ਆਏ ਇੱਕ ਫੋਨ ਨੇ ਪੰਜਾਬ ਚ ਵਿਛਾਏ ਸਥਿਰ ਛਾਇਆ ਸੋਗ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਫਤਿਹਗੜ੍ਹ ਸਾਹਿਬ, 8 ਜੁਲਾਈ 2020 – ਕੈਨੇਡਾ ਦੇ ਓਟਾਵਾ ‘ਚ ਫਤਿਹਗੜ੍ਹ ਸਾਹਿਬ ਦੀ ਰੰਧਾਵਾ ਕਲੋਨੀ ਦੇ ਰਹਿਣ ਵਾਲੇ 19 ਸਾਲਾ ਦੇ ਲੜਕੇ ਦੀ ਬੀਚ ਵਿੱਚ ਡੁੱਬਣ ਕਾਰਨ ਮੌਤ ਹੋਣ ਦੀ ਖਬਰ ਮਿਲ ਰਹੀ ਹੈ। ਮ੍ਰਿਤਕ ਦੀ ਪਹਿਚਾਣ ਜਸ਼ਨਦੀਪ ਸਿੰਘ ਵਜੋਂ ਹੋਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਆਪਣੇ ਦੋਸਤਾਂ ਨਾਲ ਬੀਚ ‘ਤੇ ਨਹਾਉਣ ਗਿਆ ਹੋਇਆ ਸੀ। ਉਸ ਦੀ ਮੌਤ ਸਬੰਧੀ ਮ੍ਰਿਤਕ ਦੇ ਦੋਸਤਾਂ ਨੇ ਪਰਿਵਾਰ ਨੂੰ ਫੋਨ ਰਾਹੀਂ ਦੱਸਿਆ।

ਮ੍ਰਿਤਕ ਦੇ ਭਰਾ ਨਵਜੋਤ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਬਲਵਿੰਦਰ ਸਿੰਘ ਪਿਛਲੇ 6 ਸਾਲਾਂ ਤੋਂ ਦੁਬਈ ਵਿੱਚ ਕੰਮ ਕਰ ਰਿਹਾ ਸੀ ਅਤੇ ਉਸਨੇ ਆਪਣੇ ਭਰਾ ਨੂੰ ਕੈਨੇਡਾ ਵਿੱਚ ਉੱਚ ਸਿੱਖਿਆ ਲਈ ਭੇਜਣ ਲਈ 20 ਲੱਖ ਰੁਪਏ ਦਾ ਬੈਂਕ ਲੋਨ ਲਿਆ ਸੀ। ਮ੍ਰਿਤਕ ਨੌਜਵਾਨ 5 ਮਾਰਚ 2020 ਨੂੰ ਹੀ ਕੈਨੇਡਾ ਗਿਆ ਸੀ।

ਮ੍ਰਿਤਕ ਦੇ ਭਾਈ ਨੇ ਦੱਸਿਆ ਕਿ ਕੋਰੋਨਾ ਕਾਰਨ ਉਸ ਦੇ ਪਿਤਾ ਭਾਰਤ ਨਹੀਂ ਆ ਸਕਦੇ ਅਤੇ ਪਰਿਵਾਰ ਨੂੰ ਇਸ ਵੇਲੇ ਵੱਡਾ ਸ ਦ ਮਾ ਲੱਗਿਆ ਹੈ। ਉਸਨੇ ਦੱਸਿਆ ਕਿ ਉਸ ਦੇ ਭਾਈ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਲਈ ਕੈਨੇਡਾ ਵਿੱਚ ਉਸਦੇ ਦੋਸਤ ਸੋਸ਼ਲ ਮੀਡੀਆ ਰਾਹੀਂ ਫੰਡ ਇਕੱਠਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਮ੍ਰਿਤਕ ਦੇਹ ਦਾ ਇੰਤਜ਼ਾਰ ਕਰ ਰਿਹਾ ਹੈ ਅਤੇ ਉਨ੍ਹਾਂ ਨੇ ਲੀਡਰਾਂ ਨੂੰ ਵੀ ਮਦਦ ਕਰਨ ਦੀ ਅਪੀਲ ਕੀਤੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!