BREAKING NEWS
Search

ਕਨੇਡਾ ਤੋਂ ਵਿਦਿਆਰਥੀਆਂ ਲਈ ਹੁਣੇ ਆਈ ਵੱਡੀ ਖੁਸ਼ਖਬਰੀ – ਟਰੂਡੋ ਨੇ ਕਰਤਾ ਇਹ ਵੱਡਾ ਐਲਾਨ

ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ ਜਿਸ ਨਾਲ ਕਨੇਡਾ ਪੜਨ ਵਾਸਤੇ ਗਏ ਵਿਦਿਆਰਥੀਆਂ ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ

ਕੈਲਗਰੀ – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੋਵਿਡ-19 ਮਹਾਂਮਾਰੀ ਦੁਆਰਾ ਪ੍ਰਭਾਵਿਤ ਵਿਦਿਆਰਥੀਆਂ ਲਈ 9 ਬਿਲੀਅਨ ਡਾਲਰ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ੰਡ ਉਨ੍ਹਾਂ ਵਾਸਤੇ ਹੈ ਜੋ ਕਿ ਐਮਰਜੈਂਸੀ ਫ਼ੰਡ ਲੈਣ ਦੇ ਯੋਗ ਨਹੀ ਸਨ। ਉਨ੍ਹਾਂ ਕਿਹਾ ਕਿ ਨਵਾਂ ਐਲਾਨ ਕੀਤਾ ਫ਼ੰਡ ਮਈ ਤੋ ਅਗਸਤ ਤੱਕ ਪ੍ਰਤੀ ਮਹੀਨਾ 1250 ਡਾਲਰ ਦਿੱਤਾ ਜਾਵੇਗਾ। ਜਿਹੜੇ ਵਿਦਿਆਰਥੀ ਕਿਸੇ ਤੇ ਨਿਰਭਰ ਜਾਂ ਅਪਾਹਜ ਹਨ ਉਹ ਇਹ ਰਕਮ 1750 ਡਾਲਰ ਲੈ ਸਕਣਗੇ।ਇਸ ਖਬਰ ਨਾਲ ਚਿੰਤਾ ਵਿਚ

ਪਏ ਵਿਦਿਆਰਥੀਆਂ ਦੇ ਚਿਹਰਿਆਂ ਤੇ ਖੁਸ਼ੀ ਆ ਗਈ ਹੈ। ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!