ਆਈ ਤਾਜਾ ਵੱਡੀ ਖਬਰ
ਕੋਰੋਨਾ ਵਾਇਰਸ ਨੇ ਸੂਬੇ ਵਿਚ ਆਤੰਕ ਮਚਾ ਦਿੱਤਾ ਹੈ । ਕੱਲ੍ਹ ਇਸ ਦੇ ਮਰੀਜ਼ਾਂ ਦੀ ਗਿਣਤੀ 65 ਹੋ ਗਈ ਹੈ ਜਦੋ ਕਿ ਕੱਲ੍ਹ ਇਸ ਦੇ 8 ਮਾਮਲੇ ਸਾਹਮਣੇ ਆਏ ਸਨ । ਇਸੇ ਦੌਰਾਨ ਹੀ ਇਕ ਖੁਸ਼ੀ ਦੀ ਖ਼ਬਰ ਵੀ ਸਾਹਮਣੇ ਆਈ ਹੈ । ਦਰਅਸਲ ਬੀਤੇ ਦਿਨੀ ਬਲਦੇਵ ਸਿੰਘ ਦੀ ਕੋਰੋਨਾ ਵਾਇਰਸ ਕਰਨ ਮੌਤ ਹੋ ਗਈ ਸੀ ਅਤੇ ਉਸ ਦੇ ਪਰਿਵਾਰਿਕ ਮੈਬਰਾਂ ਦੀ ਰਿਪੋਰਟ ਵੀ ਪੌਜ਼ਟਿਵ ਆਈ ਸੀ । ਇਸ ਤੋਂ ਬਾਅਦ ਅੱਜ ਵੱਡੀ ਰਾਹਤ ਵਾਲੀ ਖ਼ਬਰ ਇਹ ਸਾਹਮਣੇ ਆਈ ਹੈ ਕਿ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ
ਇਲਾਜ ਅਧੀਨ ਪਰਿਵਾਰਿਕ ਮੈਂਬਰਾਂ ’ਚੋਂ ਇੱਕ ਫ਼ਤਿਹ ਸਿੰਘ ਦਾ ਕੱਲ੍ਹ ਦੋ ਹਫ਼ਤਿਆਂ ਬਾਅਦ ਲਿਆ ਗਿਆ ਟੈਸਟ ਨੈਗੇਟਿਵ ਆਇਆ ਹੈ। ਇਆ ਸੰਬੰਧੀ ਪੁਸ਼ਟੀ ਸਥਾਨਕ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵਲੋਂ ਕੀਤੀ ਗਈ ਹੈ । ਉਨ੍ਹਾਂ ਦਸਿਆ ਕਿ ਬਲਦੇਵ ਸਿੰਘ ਦੇ 6 ਪਰਿਵਾਰਕ ਮੈਂਬਰਾਂ ਦੇ ਕੱਲ੍ਹ ਦੁਬਾਰਾ ਟੈਸਟ ਕਰਵਾਏ ਗਏ ਸਨ, ਜਿਨ੍ਹਾਂ ’ਚੋਂ ਇੱਕ ਦਾ ਨੈਗੇਟਿਵ ਤੇ ਦੋ ਦੇ ਪਾਜ਼ੇਟਿਵ ਆਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ’ਚੋਂ ਦੋ ਹੋਰ ਪਰਿਵਾਰਿਕ ਮੈਂਬਰਾਂ ਦੇ ਸੈਂਪਲ ਦੁਬਾਰਾ ਲਏ ਗਏ ਹਨ।
ਬਬਲਾਨੀ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਬਲਦੇਵ ਸਿੰਘ ਸਮੇਤ ਇਥੇ ਕੁੱਲ 19 ਪਾਜ਼ੇਟਿਵ ਕੇਸ ਪਾਏ ਗਏ ਹਨ, ਜਿਨ੍ਹਾਂ ’ਚੋਂ ਇੱਕ ਦੇ ਤੰਦਰੁਸਤ ਹੋਣ ਨਾਲ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਇਲਾਜ ਅਧੀਨ ਸਾਰੇ 18 ਮਰੀਜ਼ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ