=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕਰਲੋ ਘਿਓ ਨੂੰ ਭਾਂਡਾ : ਸੰਨੀ ਦਿਓਲ ਬਾਰੇ ਆਈ ਇਹ ਵੱਡੀ ਤਾਜਾ ਖਬਰ ਹਰ ਕੋਈ ਹੋ ਗਿਆ ਹੈਰਾਨ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਜਿੱਥੇ ਖੇਤੀ ਕਾਨੂੰਨਾਂ ਨੂੰ ਲੈ ਕੇ ਬਹੁਤ ਸਾਰੇ ਗਾਇਕਾਂ ਵੱਲੋਂ ਕਿਸਾਨਾਂ ਦੇ ਹੱਕ ਵਿਚ ਹੋਣ ਦੀ ਗਵਾਹੀ ਭਰੀ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੇ ਅਜਿਹੇ ਪੰਜਾਬੀ ਵੀ ਹਨ ਜਿਨ੍ਹਾਂ ਵੱਲੋਂ ਰਾਜਨੀਤੀ ਵਿੱਚ ਹੋਣ ਦੇ ਬਾਵਜੂਦ ਵੀ ਉਨ੍ਹਾਂ ਵਲੋ ਖੇਤ ਕਾਨੂੰਨਾਂ ਲੈ ਕੇ ਕੋਈ ਵੀ ਖ਼ਬਰ ਸਾਹਮਣੇ ਨਹੀਂ ਆਈ। ਜਿਸ ਕਾਰਨ ਪੰਜਾਬ ਦੇ ਲੋਕਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾਂਦਾ ਹੈ। ਜਿਨ੍ਹਾਂ ਵੱਲੋਂ ਪੰਜਾਬੀ ਹੋਣ ਦੀ ਗੱਲ ਆਖੀ ਜਾ ਰਹੀ ਹੈ। ਉਹ ਵੀ ਕਿਸਾਨਾਂ ਦੇ ਹਿੱਤਾਂ ਵਿੱਚ ਨਹੀਂ ਕੁਝ ਨਹੀਂ ਕਰ ਰਹੇ। ਪੰਜਾਬ ਦੇ ਬਹੁਤ ਸਾਰੇ ਲੋਕ ਹਿੰਦੀ ਫ਼ਿਲਮਾਂ ਵਿੱਚ ਜਾ ਕੇ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ ਪੰਜਾਬੀ ਬਣੇ ਹਨ। ਜੋ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਆਏ ਦਿਨ ਹੀ ਚਰਚਾ ਵਿੱਚ ਬਣੇ ਰਹਿੰਦੇ ਹਨ।

ਹੁਣ ਸੰਨੀ ਦਿਓਲ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹਰ ਕੋਈ ਹੈਰਾਨ ਹੋ ਗਿਆ ਹੈ। ਸੰਸਦ ਮੈਂਬਰ ਸਨੀ ਦਿਓਲ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਆਏ ਦਿਨ ਚਰਚਾ ਵਿਚ ਬਣੇ ਰਹਿੰਦੇ ਹਨ। ਹੁਣ ਗੁਰਦਾਸਪੁਰ ਤੋਂ ਸੰਸਦ ਮੈਂਬਰ ਸਨੀ ਦਿਓਲ ਇਕ ਵਾਰ ਫਿਰ ਤੋਂ ਚਰਚਾ ਦੇ ਵਿੱਚ ਬਣੇ ਹੋਏ ਹਨ। ਜਿੱਥੇ ਉਨ੍ਹਾਂ ਵੱਲੋਂ ਆਪਣੇ ਚੋਣ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਉੱਥੇ ਹੀ ਹੁਣ ਉਨ੍ਹਾਂ ਵੱਲੋਂ ਲਿਖੀ ਗਈ ਚਿੱਠੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

ਜਿੱਥੇ ਇਹ ਚਿੱਠੀ ਵਿਧਾਇਕ ਦਿਨੇਸ਼ ਸਿੰਘ ਬੱਬੂ ਦੀ ਧੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਜਾਰੀ ਕੀਤੀ ਗਈ। ਵਿਧਾਇਕ ਸੰਨੀ ਦਿਓਲ ਵੱਲੋਂ ਆਪਣੇ ਦੋਸਤ ਦੀ ਬੇਟੀ ਦੀ ਇੱਛਾ ਨੂੰ ਪੂਰੀ ਕਰਨ ਵਾਸਤੇ ਇਕ ਮਹਿੰਦਰਾ ਏਜੰਸੀ ਨੂੰ ਇਹ ਚਿੱਠੀ ਲਿਖੀ ਗਈ ਸੀ ਜੋ ਕੇ ਵਾਇਰਲ ਹੋ ਗਈ ਹੈ। ਜਿਸ ਵਿਚ ਉਨ੍ਹਾਂ ਵੱਲੋਂ ਲਿਖਿਆ ਗਿਆ ਹੈ ਕਿ ਉਨ੍ਹਾਂ ਦੇ ਦੋਸਤ ਦੀ ਧੀ ਨੂੰ ਥਾਰ ਵਾਹਨ ਦੀ ਛੇਤੀ ਸਪੁਰਦਗੀ ਕੀਤੀ ਜਾਵੇ। ਇਸ ਚਿੱਠੀ ਵਿੱਚ ਉਨ੍ਹਾਂ ਵੱਲੋਂ ਥਾਰ ਗੱਡੀ ਜਲਦੀ ਦਿਤੇ ਜਾਣ ਦੀ ਅਪੀਲ ਕੀਤੀ ਗਈ ਹੈ।

ਜਿਸ ਨੂੰ ਲੈ ਕੇ ਕੁਝ ਲੋਕਾਂ ਵਿੱਚ ਗੁੱਸਾ ਵੀ ਦਿਖਾਈ ਦੇ ਰਿਹਾ ਹੈ। ਕਿਉਂਕਿ ਲੋਕਾਂ ਵੱਲੋਂ ਆਖਿਆ ਜਾ ਰਿਹਾ ਹੈ ਕਿ ਕਿਸਾਨਾਂ ਦੇ ਮੁੱਦੇ ਉੱਪਰ ਵਿਧਾਇਕ ਵੱਲੋਂ ਕੋਈ ਵੀ ਜਵਾਬ ਨਹੀਂ ਦਿੱਤਾ ਜਾਂਦਾ। ਜਿਸ ਕਾਰਨ ਲੋਕਾਂ ਦੇ ਮਨਾਂ ਵਿੱਚ ਬਹੁਤ ਸਾਰੇ ਸਵਾਲ ਵੀ ਪੈਦਾ ਹੋ ਰਹੇ ਹਨ।




error: Content is protected !!