BREAKING NEWS
Search

ਕਰਲੋ ਘਿਓ ਨੂੰ ਭਾਂਡਾ – WHO ਵੀ ਆਪਣੀ ਜੁਬਾਨ ਤੇ ਨਹੀਂ ਟਿਕਦਾ ਹੁਣ ਕਰਤਾ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਵਿਸ਼ਵ ਸਿਹਤ ਸੰਗਠਨ – ਵਲਡ ਹੈਲਥ ਔਗ਼ੇਨਾਇਜ਼ੇਸ਼ਨ ਦੀ ਕੋਵਿਡ-19 ਦੀ ਮਾਹਰ ਡਾæ ਮਾਰੀਆ ਵੈਨ ਕਰਖੋਵ ਨੇ ਇਸ ਵਾਇਰਸ ਦੇ ਫੈਲਾਅ ਸੰਬੰਧੀ ਪਹਿਲਾਂ ਕਹੀ ਜਾਂਦੀ ਰਹੀ ਗੱਲ ਤੋਂ ਯੂ-ਟਰਨ ਲੈਂਦਿਆਂ ਦੱਸਿਆ ਹੈ ਕਿ ਬਿਨਾਂ ਲੱਛਣਾਂ ਵਾਲੇ ਮਰੀਜ਼ਾਂ ਤੋਂ ਦੂਜਿਆਂ ਨੂੰ ਹੁਣ ਬਿਮਾਰੀ ਫੈਲਣ ਦਾ ਖ਼ ਤ ਰਾ ਘੱਟ ਹੈ। ਇਨ੍ਹਾਂ ਮਰੀਜ਼ਾਂ ਤੋਂ ਬਹੁਤ ਘੱਟ ਮਾਮਲਿਆਂ ਵਿੱਚ ਦੂਜੇ ਸਿਹਤਮੰਦ ਲੋਕਾਂ ਨੂੰ ਬਿਮਾਰੀ ਫੈਲ ਸਕਦੀ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਬਹੁਤ ਮਾਮਲੇ ਸਾਹਮਣੇ ਆ ਰਹੇ ਹਨ ਜਿਨ੍ਹਾਂ ਵਿੱਚ ਕੋਰੋਨਾਵਾਇਰਸ ਦੇ ਕਈ ਮਰੀਜ਼ਾਂ ਵਿੱਚ ਲੱਛਣ ਦੇਖਣ ਨੂੰ ਨਹੀਂ ਮਿਲਦੇ। ਉਨ੍ਹਾਂ ਕਿਹਾ ਕਿ ਜ਼ਰੂਰੀ ਹੈ ਕਿ ਬਿਨਾਂ ਲੱਛਣਾਂ ਵਾਲੇ ਮਰੀਜ਼ਾਂ ਨੂੰ ਬਹੁਤ ਧਿਆਨ ਨਾਲ ਪਰਖਿਆ ਜਾਵੇ। “ਕਈ ਦੇਸ਼ਾਂ ਵਿੱਚ ਸੰਪਰਕ ਟਰੇਸਿੰਗ ਰਾਹੀਂ ਇਨ੍ਹਾਂ ਬਿਨਾਂ ਲੱਛਣਾਂ ਵਾਲੇ ਮਰੀਜ਼ਾਂ ‘ਤੇ ਧਿਆਨ ਦਿੱਤਾ ਗਿਆ।

ਉਨ੍ਹਾਂ ਦੇਸ਼ਾਂ ਵੱਲੋਂ ਤਿਆਰ ਰਿਪੋਰਟਾਂ ਵਿੱਚ ਪਤਾ ਲੱਗਿਆ ਹੈ ਕਿ ਬਿਨਾਂ ਲੱਛਣਾਂ ਵਾਲੇ ਲੋਕਾਂ ਤੋਂ ਦੂਜਿਆਂ ਨੂੰ ਬਿਮਾਰੀ ਫੈਲਣ ਦਾ ਖ਼ਤਰਾ ਬਹੁਤ ਘੱਟ ਹੈ। ਸੰਪਰਕ ਟਰੇਸਿੰਗ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਓਦੋਂ ਤੱਕ ਜ਼ਰੂਰੀ ਹੈ ਕਿ ਲੱਛਣ ਵਾਲੇ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲਿਆਂ ‘ਤੇ ਨਜ਼ਰ ਰੱਖੀ ਜਾਏ ਜਿਸ ਨਾਲ ਬਿਮਾਰੀ ਨੂੰ ਵੱਡੇ ਪੱਧਰ ‘ਤੇ ਫੈਲਣ ਤੋਂ ਰੋਕਿਆ ਜਾ ਸਕਦਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!